Skip to content
Independent perspectives. Global stories.
BREAKING

TOP STORIES

NATIONAL NEWS

ਦਿੱਲੀ ਦੇ MCD ਹਾਊਸ ‘ਚ ‘ਆਪ’-ਭਾਜਪਾ ਕੌਂਸਲਰਾਂ ‘ਚ ਝੜਪ, ਇਕ-ਦੂਜੇ ‘ਤੇ ਸੁੱਟੀਆਂ ਜੁੱਤੀਆਂ ਤੇ ਬੋਤਲਾਂ

ਦਿੱਲੀ ਨਗਰ ਨਿਗਮ ਵਿੱਚ ਸਥਾਈ ਕਮੇਟੀ ਦੇ ਮੈਂਬਰਾਂ ਦੀ ਚੋਣ ਨੂੰ ਲੈ ਕੇ ਚੱਲ ਰਹੇ ਹੰਗਾਮੇ ਦਰਮਿਆਨ ਦੇਰ ਰਾਤ ਤਕਰਾਰ ਤੱਕ ਪਹੁੰਚ ਗਈ। […]

By 1 min read
PUNJAB NEWS

ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ ਦੇ ਨਵੇਂ ਸੈਸ਼ਨ ਦੇ ਦਾਖਲੇ ਵਧਾਉਣ ਲਈ ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਝੰਡੀ

ਹਰਜੋਤ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਰਕਾਰੀ ਸਕੂਲਾਂ ਵਿਖੇ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਲਈ ਅਤੇ ਆਮ […]

By 1 min read
PUNJAB NEWS

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਫਿਲੌਰ ਗੋਲੀਕਾਂਡ ਦੇ ਮਾਸਟਰਮਾਈਂਡ ਨੂੰ ਦੋ ਸਾਥੀਆਂ ਸਣੇ ਕੀਤਾ ਢੇਰ, 6 ਪਿਸਤੌਲ ਕੀਤੇ ਬਰਾਮਦ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬੁੱਧਵਾਰ ਸਾਮ 5:10 ਵਜੇ ਦੇ ਕਰੀਬ ਖੁਫੀਆ ਜਾਣਕਾਰੀ ਦੇ ਅਧਾਰ ਤੇ ਕੀਤੀ ਇਸ ਪੁਲਿਸ ਕਾਰਵਾਈ ਵਿੱਚ ਏਜੀਟੀਐਫ […]

By 1 min read
PUNJAB NEWS

Big News : ਪਟਵਾਰੀ ਹੁੰਦਿਆਂ ਕੀਤਾ ਗਬਨ, ਕਾਨੂੰਗੋ ਬਣਕੇ ਹੋਇਆ ਸਸਪੈਂਡ, ਗਬਨ ਦੇ ਦੋਸ਼ ‘ਚ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਪੱਲਾ ਮੇਘਾ ਮਾਲ ਹਲਕੇ ਦੇ ਇੱਕ […]

By 1 min read
NATIONAL NEWS

FCI Scam Case : ਸੀਬੀਆਈ ਦਾ ‘ਆਪ੍ਰੇਸ਼ਨ ਕਣਕ 2’ ਜਾਰੀ, ਪੰਜਾਬ ਦੇ 30 ਟਿਕਾਣਿਆਂ ‘ਤੇ ਛਾਪੇਮਾਰੀ

ਵਪਾਰੀਆਂ ਅਤੇ ਚੌਲ ਮਿੱਲਰਾਂ ਨੂੰ ਫਾਇਦਾ ਪਹੁੰਚਾਉਣ ਲਈ ਭਾਰਤੀ ਖੁਰਾਕ ਨਿਗਮ (FCI) ਦੇ ਉਨ੍ਹਾਂ ਅਧਿਕਾਰੀਆਂ ‘ਤੇ ਕਾਰਵਾਈ ਕੀਤੀ ਗਈ ਹੈ ਜੋ ਘਟੀਆ ਅਨਾਜ […]

By 1 min read
PUNJAB NEWS

ਮੰਤਰੀ ਮੰਡਲ ਨੇ ‘ਪੰਜਾਬ ਦੁਕਾਨਾਂ ਤੇ ਕਾਰੋਬਾਰੀ ਅਦਾਰਿਆਂ ਨਿਯਮ-1958’ ‘ਚ ਸੋਧ ਨੂੰ ਦਿੱਤੀ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਅੱਜ ਪੰਜਾਬ ਦੀ ਮਾਂ ਬੋਲੀ ਪੰਜਾਬੀ ਨੂੰ ਵੱਡੇ ਪੱਧਰ ‘ਤੇ ਪ੍ਰਫੁੱਲਤ […]

By 1 min read
PUNJAB NEWS

ਮਾਨ ਕੈਬਨਿਟ ਵੱਲੋਂ ‘ਪੰਜਾਬ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨਿਯਮ-1958’ ਵਿੱਚ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਅੱਜ ਪੰਜਾਬ ਦੀ ਮਾਂ ਬੋਲੀ ਪੰਜਾਬੀ ਨੂੰ ਵੱਡੇ ਪੱਧਰ ‘ਤੇ ਪ੍ਰਫੁੱਲਤ […]

By 1 min read
PUNJAB NEWS

ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਕਰ ਰਹੀ ਹੈ ਹਰ ਸੰਭਵ ਕੋਸ਼ਿਸ: ਡਾ.ਇੰਦਰਬੀਰ ਸਿੰਘ ਨਿੱਜਰ

ਪੰਜਾਬ ਸਰਕਾਰ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੀ ਖਰੀਦ ਕਰਨ ਅਤੇ ਆਲ-ਵੈਦਰ ਇੰਡੋਰ ਸਵੀਮਿੰਗ ਪੂਲ ਦੇ ਵਿਕਾਸ ‘ਤੇ ਤਕਰੀਬਨ 20.01 ਕਰੋੜ […]

By 1 min read
NATIONAL NEWS

BVR ਸੁਬਰਾਮਨੀਅਮ ਹੋਣਗੇ ਨੀਤੀ ਆਯੋਗ ਦੇ ਨਵੇਂ CEO, ਪਰਮੇਸ਼ਵਰਨ ਅਈਅਰ ਨੂੰ ਵਿਸ਼ਵ ਬੈਂਕ ‘ਚ ਮਿਲੀ ਵੱਡੀ ਜ਼ਿੰਮੇਵਾਰੀ

ਸਾਬਕਾ ਆਈਏਐਸ ਅਧਿਕਾਰੀ ਬੀਵੀਆਰ ਸੁਬਰਾਮਨੀਅਮ (B.V.R. Subrahmanyam)ਨੂੰ ਸੋਮਵਾਰ ਨੂੰ ਨੀਤੀ ਆਯੋਗ (NITI Aayog) ਦਾ ਮੁੱਖ ਕਾਰਜਕਾਰੀ ਅਧਿਕਾਰੀ (CEO) ਨਿਯੁਕਤ ਕੀਤਾ ਗਿਆ। ਉਹ ਪਰਮੇਸ਼ਵਰਨ […]

By 1 min read
PUNJAB NEWS

ਮੁੱਖ ਮੰਤਰੀ ਨੇ ਕੇਂਦਰੀ ਵਾਤਾਵਰਨ ਮੰਤਰੀ ਕੋਲ ਟੈਕਸਾਂ ਤੇ ਦਿਹਾਤੀ ਵਿਕਾਸ ਫੰਡਾਂ ਦਾ ਬਕਾਇਆ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ

ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਵਾਤਾਵਰਨ ਮੰਤਰੀ ਭੁਪਿੰਦਰ ਯਾਦਵ ਅੱਗੇ ਟੈਕਸਾਂ ਵਿੱਚੋਂ ਸੂਬੇ […]

By 1 min read