ਬੁੱਢਾ ਦਲ ਦੇ ਮੁਖੀ ਰਹਿ ਚੁੱਕੇ ਸੱਚਖੰਡ ਵਾਸੀ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਨੂੰ ਪੰਥ ਦੀਆਂ ਉ¤ਘੀਆਂ ਧਾਰਮਿਕ ਸਖਸ਼ੀਅਤਾਂ ਨੇ ਦਿੱਤੀਆਂ ਸ਼ਰਧਾਂਜਲੀਆਂ
ਤਲਵੰਡੀ ਸਾਬੋ, 9 ਮਈ- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਰਹਿ ਚੁੱਕੇ ਸੱਚਖੰਡ ਵਾਸੀ ਬਾਬਾ […]









