Skip to content
Independent perspectives. Global stories.
BREAKING

TOP STORIES

TOP STORIES

ਕੁਲਭੂਸ਼ਣ ਮਾਮਲਾ: ਭਾਰਤ ਤੇ ਪਾਕਿਸਤਾਨ ਦਰਮਿਆਨ ਜੰਗ ਦੇ ਬੱਦਲ ਮੰਡਰਾਉਣ ਦਾ ਖਦਸ਼ਾ

ਜਾਧਵ ਕੋਲ ਮੌਤ ਦੀ ਸਜ਼ਾ ਦੇ ਖਿਲਾਫ ਅਪੀਲ ਕਰਨ ਲਈ 60 ਦਿਨ : ਪਾਕਿਸਤਾਨ ਨਵੀਂ ਦਿੱਲੀ/ਇਸਲਾਮਾਬਾਦ, 11 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਪਾਕਿਸਤਾਨ ਦੇ […]

By 1 min read
TOP STORIES

ਵਿਸਾਖੀ ਮੇਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਵਰਕਰਾਂ ਨਾਲ ਮੀਟਿੰਗ

ਤਲਵੰਡੀ ਸਾਬੋ, 11 ਅਪ੍ਰੈਲ (ਰਾਮ ਰੇਸ਼ਮ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਦੀ ਕਾਨਫਰੰਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ […]

By 1 min read
TOP STORIES

ਪਾਤੜਾਂ ਖੇਤੀਬਾੜੀ ਵਿਕਾਸ ਬੈਂਕ ਦਾ ਮਨੈਜ਼ਰ ਵਿਜ਼ੀਲੈਂਸ ਵਲੋਂ ਰਿਸ਼ਵਤ ਲੈਦਿਆਂ ਰੰਗੇ ਹੱਥੀ ਗ੍ਰਿਫ਼ਤਾਰ

ਪਾਤੜਾਂ, 11 ਅਪ੍ਰੈਲ (ਹਰਭਜਨ ਸਿੰਘ ਮਹਿਰੋਕ)- ਕੈਪਟਨ ਸਰਕਾਰ ਵਲੋਂ ਪੰਜਾਬ ਦੀ ਜਨਤਾ ਨਾਲ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਵਾਅਦਾ ਉਸ ਵੇਲੇ ਸੱਚ ਹੁੰਦਾ […]

By 1 min read
TOP STORIES

ਬਰਨਾਲਾ ਪੁਲਿਸ ਨੂੰ ਵੱਡੀ ਸਫ਼ਲਤਾ: ਕਰੀਬ 9 ਕਿੱਲੋ ਅਫ਼ੀਮ ਬਰਾਮਦ

ਬਰਨਾਲਾ, 11 ਅਪ੍ਰੈੱਲ (ਨਿਰਮਲ ਸਿੰਘ ਪੰਡੋਰੀ)-  ਐਸ.ਐਸ.ਪੀ ਬਰਨਾਲਾ ਸ੍ਰੀ ਸੁਸ਼ੀਲ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਹਰਪ੍ਰੀਤ […]

By 1 min read
TOP STORIES

ਭਾਰਤ ਅਤੇ ਆਸਟਰੇਲੀਆ ਵਿਚਾਲੇ ਕਈ ਅਹਿਮ ਸਮਝੌਤਿਆਂ ’ਤੇ ਹੋਏ ਦਸਤਖ਼ਤ

ਪਹਿਲੀ ਵਾਰ ਭਾਰਤ ਪੁੱਜੇ ਮੈਲਕਮ ਨੇ ਮੋਦੀ ਦੀ ਰੱਜ ਕੇ ਤਾਰੀਫ ਕੀਤੀ ਨਵੀਂ ਦਿੱਲੀ, 10 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਭਾਰਤ ਦੇ ਪ੍ਰਧਾਨ ਮੰਤਰੀ […]

By 1 min read
TOP STORIES

ਕੈਪਟਨ ਵੱਲੋਂ 20 ਅਪ੍ਰੈਲ ਨੂੰ ਸਤਲੁਜ-ਯਮੁਨਾ ¦ਿਕ ਨਹਿਰ ਦੇ ਮੁੱਦੇ ’ਤੇ ਪੰਜਾਬ-ਹਰਿਆਣਾ ਦੀ ਮੀਟਿੰਗ ਸੱਦਣ ਲਈ ਪ੍ਰਧਾਨ ਮੰਤਰੀ ਦੇ ਫੈਸਲੇ ਦਾ ਸਵਾਗਤ

ਸੁਪਰੀਮ ਕੋਰਟ ’ਚ ਕੇਂਦਰ ਸਰਕਾਰ ਤੇ ਪੰਜਾਬ ਨੇ ਸੁਣਵਾਈ ਅੱਗੇ ਪਾਉਣ ਦੀ ਅਪੀਲ ਕੀਤੀ ਚੰਡੀਗੜ੍ਹ, 10 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ […]

By 1 min read
TOP STORIES

56 ਏਕੜ ਕਣਕ ਸੜੀ, ਕਿਸਾਨਾਂ ਵੱਲੋਂ ਪਟਿਆਲਾ-ਸੰਗਰੂਰ ਮਾਰਗ ਜਾਮ

ਸੰਗਰੂਰ, 10 ਅਪ੍ਰੈਲ (ਹਰਜੀਤ ਸਿੰਘ ਹਸਨਪੁਰੀ)- ਬਿਜਲੀ ਦੀਆਂ ਤਾਰਾਂ ਵਿੱਚੋਂ ਸਪਾਰਕਿੰਗ ਹੋਣ ਮਗਰੋਂ ਲੱਗੀ ਅੱਗ ਕਾਰਨ ਇੱਕ ਕਿਸਾਨ ਦੀ ਕਣਕ ਦੀ ਕਰੀਬ ਛੇ […]

By 1 min read
TOP STORIES

ਜ਼ਿਲ੍ਹਾ ਪੁਲਿਸ ਵੱਲੋਂ 4 ਨਾਮੀ ਗੈਂਗਸਟਰ 2 ਰਿਵਾਲਵਰਾਂ, 3 ਪਿਸਤੌਲਾਂ, 19 ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਸਮੇਤ ਕਾਬੂ

ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਮਨੋਜ ਭੱਲਾ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ […]

By 1 min read