Skip to content
Independent perspectives. Global stories.
BREAKING

TOP STORIES

TOP STORIES

’84 ਸਿੱਖ ਕਤਲੇਆਮ ਦੇ ਰੋਸ ਵਜੋਂ ਤਲਬੀਰ ਸਿੰਘ ਗਿੱਲ ਅਤੇ ਮੇਜਰ ਸ਼ਿਵੀ ਦੀ ਅਗਵਾਈ ’ਚ ਅਕਾਲੀ ਆਗੂਆਂ ਨੇ ਫੂਕਿਆ ਕਾਂਗਰਸ ਦਾ ਪੁਤਲਾ

ਚਵਿੰਡਾ ਦੇਵੀ/ਕੱਥੂਨੰਗਲ, 3 ਨਵੰਬਰ (ਦਵਾਰਕਾ ਨਾਥ ਰਾਣਾ)– ’84 ਦੇ ਸਿੱਖ ਕਤਲੇਆਮ ਖਿਲਾਫ਼ ਅੱਜ ਯੂਥ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਅਤੇ ਮੇਜਰ ਸ਼ਿਵਚਰਨ ਸਿੰਘ […]

By 1 min read
TOP STORIES

ਜੱਜਾਂ ਦੀ ਨਿਯੁਕਤੀ ’ਚ ਦੇਰੀ ਲਈ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਸਖ਼ਤ ਝਾੜ

ਸੈਕਟਰੀ ਜਸਟਿਸ ਅਤੇ ਪੀਐਮਓ ਸੈਕਟਰੀ ਨੂੰ ਕੀਤਾ ਜਾ ਸਕਦਾ ਹੈ ਤਲਬ ਨਵੀਂ ਦਿੱਲੀ, 28 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਹਾਈਕੋਰਟ ਵਿੱਚ ਜੱਜਾਂ ਦੀ ਨਿਯੁਕਤੀ […]

By 1 min read
TOP STORIES

ਬਾਦਲ ਵੱਲੋਂ ਪਾਰਟੀ ਆਗੂਆਂ ਨੂੰ ਵਿਕਾਸ ਏਜੰਡੇ ਅਤੇ ਸਕਾਰਾਤਮਕ ਮੁਹਿੰਮ ਲੋਕਾਂ ਤੱਕ ਪੁੱਜਦੀ ਕਰਨ ਦੀ ਅਪੀਲ

ਚੰਡੀਗੜ੍ਹ, 28 ਅਕਤੂਬ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸੀਨੀਅਰ ਅਕਾਲੀ ਆਗੂਆਂ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ […]

By 1 min read
TOP STORIES

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਵ¤ਲੋਂ ਵਿਖਾਈ ਗਈ ਧਾਰਮਿਕ ਸ਼ਰਧਾ ਭਾਵਨਾ ਦੀ ਸ੍ਰ. ਜੀ.ਕੇ. ਵੱਲੋਂ ਤਾਰੀਫ਼

ਨਵੀਂ ਦਿ¤ਲ, 28 ਅਕਤੂਬਰ  (ਪੰਜਾਬ ਟਾਇਮਜ਼ ਬਿਊਰੋ)-  ਨਿਊਜੀਲੈਂਡ ਦੇ ਪ੍ਰਧਾਨ ਮੰਤਰੀ ਜੋਹਨ ਕੀ ਨੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨ¤ਤਮਸਤਕ ਹੋਣ ਦੌਰਾਨ ਇ¤ਕ ਆਮ […]

By 1 min read
TOP STORIES

ਪਰਮਿੰਦਰ ਸਿੰਘ ਸੇਖੋਂ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਨਿਯੁਕਤ

ਚੰਡੀਗੜ੍ਹ, 28 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ ਅ¤ਜ ਸ੍ਰੀ ਪਰਮਿੰਦਰ ਸਿੰਘ ਸੇਖੋਂ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਸਲਾਹਕਾਰ ਨਿਯੁਕਤ ਕੀਤਾ […]

By 1 min read
TOP STORIES

ਹਰਪ੍ਰੀਤ ਸਿੰਘ ਬੇਨੀਪਾਲ ਪੀਪੀਐਸ ਜਲੰਧਰ ਦੇ ਏ.ਡੀ.ਸੀ.ਪੀ. ਟ੍ਰੈਫਿਕ ਬਣੇ

ਜਲੰਧਰ, 26 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਪੁਲਿਸ ਦੇ ਬਹੁਤ ਹੀ ਕਾਬਿਲ ਪੀ.ਪੀ.ਐ¤ਸ. ਅਧਿਕਾਰੀ ਸ. ਹਰਪ੍ਰੀਤ ਸਿੰਘ ਬੇਨੀਪਾਲ ਨੇ ਜਲੰਧਰ ਕਮਿਸ਼ਨਰੇਟ ’ਚ ਏ.ਡੀ.ਸੀ.ਪੀ. ਟ੍ਰੈਫਿਕ […]

By 1 min read
TOP STORIES

ਸਿਆਸੀ ਸੌਦੇਬਾਜ਼ੀ ’ਚ ਰੁੱਝੇ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ’ਚ ਵਾਧਾ

ਪੰਜਾਬ-ਹਰਿਆਣਾ ਹਾਈਕੋਰਟ ’ਚ ਚੱਲੇਗਾ ਚੋਣ ਅਪਰਾਧ ਦਾ ਮਾਮਲਾ ਨਵੀਂ ਦਿੱਲੀ, 26 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੀ ਰਾਜਨੀਤੀ ਵਿੱਚ ਸੌਦੇਬਾਜ਼ੀ ’ਚ ਲੱਗੇ ਹੋਏ […]

By 1 min read
TOP STORIES

ਮਹਾਰਾਜਾ ਰਣਜੀਤ ਸਿੰਘ ਤੋਂ ਬਾਅਦ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ. ਸੁਖਬੀਰ ਸਿੰਘ ਬਾਦਲ ਨੇ ਕੀਤੀ ਵੱਡੀ ਸੇਵਾ

ਪੰਜਾਬ ਸਰਕਾਰ ਵ¤ਲੋਂ ਗੁਰੂ ਕੀ ਨਗਰੀ ਅੰਮ੍ਰਿਤਸਰ ਸ਼ਹਿਰ ਦੇ ਮੁਹਾਂਦਰੇ ਨੂੰ ਸੰਵਾਰਨ ਲਈ ਵੱਡੇ ਯਤਨ ਕੀਤੇ ਗਏ ਹਨ। ਇਨ੍ਹਾਂ ਯਤਨਾਂ ਤਹਿਤ ਕਰੋੜਾਂ ਰੁਪਏ […]

By 1 min read
TOP STORIES

ਸਿਕੰਦਰ ਸਿੰਘ ਮਲੂਕਾ ਨੂੰ ਸਦਮਾ, ਬੇਟੇ ਦਾ ਕੈਨੇਡਾ ’ਚ ਦੇਹਾਂਤ

ਸਸਕਾਰ ਕੈਨੇਡਾ ਵਿਖੇ ਕੀਤਾ ਜਾਵੇਗਾ, ਮਲੂਕਾ ਪਰਿਵਾਰ ਅਤੇ ਉਨ੍ਹਾਂ ਦੇ ਨੇੜਲੇ ਸਬੰਧੀ ਕੈਨੇਡਾ ਪਹੁੰਚਣ ਲੱਗੇਚੰਡੀਗੜ੍ਹ/ਟੋਰਾਂਟੋ, 26 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੇਂਡੂ ਵਿਕਾਸ ਤੇ […]

By 1 min read