Skip to content
Independent perspectives. Global stories.
BREAKING

TOP STORIES

TOP STORIES

ਕਾਂਗਰਸ ਦੀ ਸਰਕਾਰ ਆਉਣ ’ਤੇ ਕਾਂਗਰਸੀ ਵਰਕਰਾਂ ਖਿਲਾਫ਼ ਝੂਠੇ ਪਰਚਿਆਂ ਦੀ ਹੋਵੇਗੀ ਜਾਂਚ : ਕੈਪਟਨ

ਭਗਤਾ ਭਾਈਕਾ, 30 ਅਗਸਤ (ਖਾਲਸਾ)- ਪਿੰਡ ਦਿਆਲਪੁਰਾ ਭਾਈ ਕਾ ਵਿਖੇ ਪਿਛਲੇ ਦਿਨੀਂ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਕਾਂਗਰਸੀ ਵਰਕਰਾਂ ਉ¤ਪਰ ਮੌਜੂਦਾ ਸਰਕਾਰ […]

By 1 min read
TOP STORIES

ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੌਕੇ ਸਿਆਸੀ ਪਾਰਟੀਆਂ ਵੱਲੋਂ ਇੱਕ-ਦੂਜੇ ਉ¤ਤੇ ਤਾਬੜਤੋੜ ਹਮਲੇ

ਬਾਬਾ ਬਕਾਲਾ, 29 ਅਗਸਤ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ ਸਿੰਘ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਆਪਣੇ ਸੌੜੇ ਸਿਆਸੀ ਲਈ […]

By 1 min read
TOP STORIES

ਮੁੱਖ ਮੰਤਰੀ ਵੱਲੋਂ ਗੰਨਾ ਉਤਪਾਦਕਾਂ ਦੇ ਬਕਾਏ ਦੀ ਅਦਾਇਗੀ ਨਾ ਹੋਣ ਦੇ ਸਾਰੇ ਪੱਖ ਵਾਚਣ ਲਈ ਉਚ ਪੱਧਰੀ ਕਮੇਟੀ ਦਾ ਗਠਨ

ਜਲੰਧਰ/ਚੰਡੀਗੜ੍ਹ, 29 ਅਗਸਤ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਾਈਵੇਟ ਖੰਡ ਮਿੱਲਾਂ ਦੇ ਮਾਲਕਾਂ ਵੱਲ ਗੰਨਾ ਉਤਪਾਦਕਾਂ ਦੇ ਖੜ੍ਹੇ […]

By 1 min read
TOP STORIES

ਸਕੂਲਾਂ ਅੰਦਰ ਖੇਡ ਸਭਿਆਚਾਰ ਦੀ ਮਜ਼ਬੂਤੀ ਨੂੰ ਦਿੱਤੀ ਜਾ ਰਹੀ ਹੈ ਪੂਰੀ ਤਵੱਜੋਂ : ਡਾ. ਚੀਮਾ

ਜਲੰਧਰ, 29 ਅਗਸਤ (ਪੀ. ਟੀ.)- ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਜ਼ਮੀਨੀ ਪੱਧਰ ‘ਤੇ ਖੇਡਾਂ ਦੇ ਆਧਾਰ […]

By 1 min read
TOP STORIES

ਨਹਿਰੀ ਤੇ ਜੰਗਲਾਤ ਮਹਿਕਮੇ ਦੀ ਮਿਲੀਭੁਗਤ ਨਾਲ ਨਜਾਇਜ਼ ਰੂਪ ਵਿਚ ਚੱਲ ਰਹੇ ਸ਼ਰਾਬ ਦੇ ਠੇਕੇ

ਲੁਧਿਆਣਾ, 26 ਅਗਸਤ (ਤਜਿੰਦਰ ਸਿੰਘ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮ ਹਨ ਕਿ ਜੀਟੀ ਰੋਡ ਤੇ ਕੋਈ ਠੇਕਾ ਨਹੀਂ ਹੋਵੇਗਾ ਅਤੇ ਨਾ ਹੀ […]

By 1 min read