Skip to content
Independent perspectives. Global stories.
BREAKING

TOP STORIES

TOP STORIES

ਕਾਤਲਾਨਾ ਹਮਲੇ ਦੇ ਪੀੜਤ ਗੁਰਸਿੱਖ ਅਰਜਨ ਸਿੰਘ ਦੀ ਸਿੱਖ ਜੱਥੇਬੰਦੀਆਂ ਨੇ ਬਾਂਹ ਫੜੀ

ਆਨੰਦਪੁਰ ਸਾਹਿਬ 25 ਜੁਲਾਈ (ਸੁਰੇਸ਼ ਗਿਰੀ, ਸੰਦੀਪ ਨੱਡਾ ਖਾਲਸਾ)- ਸ੍ਰੀ ਆਨੰਦਪੁਰ ਸਾਹਿਬ ਵਿਖੇ ਫਾਸਟ ਫੂਡ ਦੀ ਦੁਕਾਨ ਚਲਾ ਰਹੇ ਅਤੇ  ਉ¤ਤਰ ਪ੍ਰਦੇਸ਼ ਤੋਂ […]

By 1 min read
TOP STORIES

ਆਦਮਪੁਰ ਹਵਾਈ ਅੱਡੇ ਤੋਂ ਆਮ ਉਡਾਣਾਂ ਸ਼ੁਰੂ ਕਰਨ ਲਈ ਰੱਖਿਆ ਮੰਤਰਾਲਾ ਵਲੋਂ ਹਰੀ ਝੰਡੀ

ਨਵੀਂ ਦਿੱਲੀ, 24 ਜੁਲਾਈ (ਪੀ. ਟੀ. ਲਾਇਵ)- ਪੰਜਾਬ ਦੇ ਆਦਮਪੁਰ ਹਵਾਈ ਅੱਡੇ ਤੋਂ ਆਮ ਉਡਾਣਾ ਸ਼ੁਰੂ ਕਰਨ ਦੀ ਕਵਾਇਦ ਹੇਠ ਰੱਖਿਆ ਮੰਤਰੀ ਮਨੋਹਰ […]

By 1 min read
TOP STORIES

ਰਾਹੁਲ ਗਾਂਧੀ ਮੁਆਫ਼ੀ ਮੰਗਣ ਜਾਂ ਅਦਾਲਤ ਜਾਣ ਲਈ ਤਿਆਰ ਰਹਿਣ : ਗਡਕਰੀ

ਨਵੀਂ ਦਿ¤ਲੀ, 24 ਜੁਲਾਈ (ਪੀ. ਟੀ.)- ਭਾਰਤੀ ਜਨਤਾ ਪਾਰਟੀ ਨੇ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਉਸ ਬਿਆਨ ‘ਤੇ ਮੁਆਫ਼ੀ ਮੰਗਣ […]

By 1 min read
TOP STORIES

ਪੰਜਾਬ ਵਿੱਚ 163 ਪ੍ਰਾਜੈਕਟਾਂ ਰਾਹੀਂ 15000 ਕਰੋੜ ਰੁਪਏ ਦਾ ਨਿਵੇਸ਼ ਹੋਇਆ : ਸੁਖਬੀਰ ਬਾਦਲ

ਵਿਦੇਸ਼ੀ ਨਿਵੇਸ਼ਕਾਂ ਨੂੰ ‘ਇਨਵੈਸਟ ਪੰਜਾਬ’ ’ਚ ਭਾਗੀਦਾਰ ਬਣਨ ਦਾ ਸੱਦਾ ਜਲੰਧਰ/ਨਵੀਂ ਦਿੱਲੀ 24 ਜੁਲਾਈ- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ […]

By 1 min read
TOP STORIES

ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ- ਟੀਮ ਭੇਜੀ

ਚੰਡੀਗੜ੍ਹ, 24 ਜੁਲਾਈ (ਪੀ.ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਮਨੀਕਰਨ […]

By 1 min read
TOP STORIES

ਵਿਰੋਧੀ ਧਿਰ ਦੇ ਹੰਗਾਮੇ ਬਾਅਦ ਸੰਸਦ ਦੀ ਕਾਰਵਾਈ ਤੀਜੇ ਦਿਨ ਵੀ ਮੁਲਤਵੀ

ਨਵੀਂ ਦਿੱਲੀ, 23 ਜੁਲਾਈ (ਪੀ. ਟੀ. ਲਾਇਵ)- ਮਾਨਸੂਨ ਸਮਾਗਮ ਦੇ ਅੱਜ ਤੀਸਰੇ ਦਿਨ ਵੀ ਸੰਸਦ ਦੀ ਕਾਰਵਾਈ ਹੰਗਾਮੇ ਦੇ ਨਾਲ ਸ਼ੁਰੂ ਹੋਈ। ਲੋਕਸਭਾ […]

By 1 min read
TOP STORIES

..ਅਕਾਲੀ-ਭਾਜਪਾ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਦਾ ਇਕਸਾਰ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ : ਬਾਦਲ

ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੁਲਾਈ  (ਪੀ. ਟੀ.)- ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਦਾ […]

By 1 min read
TOP STORIES

ਸੁਖਬੀਰ ਬਾਦਲ ਵੱਲੋਂ ਕਿਸਾਨਾਂ ਨੂੰ ਮਿੰਨੀ ਸੋਲਰ ਪਲਾਂਟ ਲਾਉਣ ਲਈ ਉਤਸ਼ਾਹਿਤ ਕਰਨ ਦਾ ਐਲਾਨ

ਜਲੰਧਰ/ਚੰਡੀਗੜ੍ਹ, 23 ਜੁਲਾਈ- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਕੀਤਾ ਹੈ ਕਿ ਰਾਜ ਦੇ ਕਿਸਾਨਾਂ ਨੂੰ ਆਪਣੀਆਂ […]

By 1 min read
TOP STORIES

ਸ਼੍ਰੋਮਣੀ ਕਮੇਟੀ ਅਸਾਮ ਦੀਆਂ ਸਿੱਖ ਸੰਗਤਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ : ਜਥੇ. ਅਵਤਾਰ ਸਿੰਘ

ਅੰਮ੍ਰਿਤਸਰ, 23 ਜੁਲਾਈ (ਪੀ. ਟੀ.)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਦੇਸ਼ ਦੇ ਪੂਰਬੀ ਭਾਗ ਖਾਸ ਕਰਕੇ ਅਸਾਮ […]

By 1 min read