Skip to content
Independent perspectives. Global stories.
BREAKING

TOP STORIES

TOP STORIES

ਦੂਰਦਰਸ਼ਨ ’ਤੇ ਭਾਗਵਤ ਦੇ ਭਾਸ਼ਣ ਦਾ ਸਿੱਧਾ ਪ੍ਰਸਾਰਣ ਦਿਖਾਉਣ ਉੱਤੇ ਭਖਿਆ ਵਿਵਾਦ

ਕਾਂਗਰਸ ਨੇ ਪ੍ਰਸਾਰਣ ਨੂੰ ‘ਖ਼ਤਰਨਾਕ ਪ੍ਰੰਪਰਾ’ ਦੱਸਿਆ ਨਾਗਪੁਰ, 3 ਅਕਤੂਬਰ (ਪੀ. ਟੀ. ਲਾਇਵ)- ਇਤਿਹਾਸ ’ਚ ਪਹਿਲੀ ਵਾਰ ਦੂਰਦਰਸ਼ਨ ਨੇ ਆਰ.ਐਸ.ਐਸ. ਪ੍ਰਮੁੱਖ ਮੋਹਨ ਭਾਗਵਤ […]

By 1 min read
TOP STORIES

ਖੰਨਾ ਘਟਨਾ ’ਤੇ ਕਾਂਗਰਸ ਤੇ ਆਪ ਰਾਜਸੀ ਰੋਟੀਆਂ ਸੇਕਣ ਤੋਂ ਬਾਜ ਆਉਣ : ਮਹੇਸ਼ਇੰਦਰ ਗਰੇਵਾਲ

ਪ੍ਰਤਾਪ ਸਿੰਘ ਬਾਜਵਾ ਨੂੰ ਮਿਸਾਲੀ ਸਜ਼ਾ ਦੀ ਪਰਿਭਾਸ਼ਾ ਦੱਸਣ ਲਈ ਕਿਹਾ ਪਰਨੀਤ ਕੌਰ-    ਕਾਰਜਕਾਰੀ ਸੰਪਾਦਕ ਜਲੰਧਰ/ਚੰਡੀਗੜ੍ਹ, 3 ਅਕਤੂਬਰ- ਖੰਨਾ ਪੁਲਿਸ ਜ਼ਿਲ੍ਹੇ ਵਿੱਚ ਦੋ […]

By 1 min read
TOP STORIES

ਪੁਰਸ਼ਾਂ ਦੀ ਕਬੱਡੀ ਟੀਮ ਨੇ ਏਸ਼ੀਆਈ ਖੇਡਾਂ ’ਚ ਲਗਾਤਾਰ 7ਵੀਂ ਵਾਰ ਹਾਸਿਲ ਕੀਤਾ ਸੋਨ ਤਗਮਾ

ਮਹਿਲਾ ਕਬੱਡੀ ਟੀਮ ਨੇ ਵੀ ਜਿੱਤਿਆ ਸੋਨ ਤਗਮਾ ਇੰਚਿਓਨ, 3 ਅਕਤੂਬਰ (ਪੀ. ਟੀ.)- ਭਾਰਤੀ ਮਰਦਾਂ ਦੀ ਕਬੱਡੀ ਟੀਮ ਨੇ ਸਖਤ ਮੁਕਾਬਲੇ ‘ਚ ਈਰਾਨ […]

By 1 min read
TOP STORIES

ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਪਵਿੱਤਰ ਤਿਉਹਾਰ ਉਤਸ਼ਾਹ ਨਾਲ ਮਨਾਇਆ

ਬਰਨਾਲਾ, 3 ਅਕਤੂਬਰ (ਕੁਲਦੀਪ ਸੂਦ, ਅਖਿਲੇਸ਼ ਬਾਂਸਲ)-ਬਧੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਵਿਜੇ ਦਸਮੀ ਦੁਸਹਿਰਾ ਦਾ ਪਵਿੱਤਰ ਤਿਉਹਾਰ ਅੱਜ ਬਰਨਾਲਾ ਵਿਖੇ ਪੂਰੀ […]

By 1 min read
TOP STORIES

ਮੋਦੀ ਨੇ ਲਗਾਇਆ ਖੁਦ ਝਾੜੂ

ਸਵੱਛ ਭਾਰਤ ਅਭਿਆਨ ਦੀ ਸ਼ੁਰੂਆਤ  ਨਵੀਂ ਦਿੱਲੀ, 2 ਅਕਤੂਬਰ (ਪੀ. ਟੀ. ਲਾਇਵ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਲਮੀਕ ਬਸਤੀ ਵਿੱਚ ਝਾੜੂ ਲਗਾ ਕੇ […]

By 1 min read
TOP STORIES

ਸਵੱਛ ਭਾਰਤ ਲਈ ਲੋਕਾਂ ਦੀ ਭਾਗੀਦਾਰੀ ਜ਼ਰੂਰੀ : ਮੁੱਖ ਮੰਤਰੀ

ਰਾਜ ਪੱਧਰੀ ਸਮਾਗਮ ਵਿਚ ਦੁਆਈ ਸਫਾਈ ਰੱਖਣ ਦੀ ਸਹੁੰ ਪਰਨੀਤ ਕੌਰ-    ਕਾਰਜਕਾਰੀ ਸੰਪਾਦਕ ਜਲੰਧਰ/ਸ਼ੇਖਪੁਰਾ, (ਤਲਵੰਡੀ ਸਾਬੋ/ਬਠਿੰਡਾ), 2 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਸ. […]

By 1 min read
TOP STORIES

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵੱਲੋਂ ਵਿਦੇਸ਼ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪੇ ਜਾਣ ਲਈ ਪ੍ਰੈ¤ਸ ਲਗਾਉਣ ਦਾ ਪ੍ਰਸਤਾਵ ਪਾਸ

ਨਵੀਂ ਦਿੱਲੀ, 2 ਅਕਤੂਬਰ (ਪੀ. ਟੀ.)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਨੇ ਅੱਜ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ […]

By 1 min read
TOP STORIES

ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸ੍ਰੀ ਅਕਾਲ ਤਖਤ ਸਾਹਿਬ ਨਾਲ ਜੋੜਨ ਵਾਲੀ ਰੇਲ ਗੱਡੀ ਜਲਦੀ ਸ਼ੁਰੂ ਕੀਤੀ ਜਾਵੇਗੀ : ਪ੍ਰੋ. ਚੰਦੂਮਾਜਰਾ

ਸ੍ਰੀ ਅਨੰਦਪੁਰ ਸਾਹਿਬ  2 ਅਕਤੂਬਰ -(ਦਵਿੰਦਰਪਾਲ ਸਿੰਘ/ਅੰਕੁਸ਼/ਬੰਟੀ ਤਲਵਾੜ)- ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅਮ੍ਰਿਤਸਰ ਸਾਹਿਬ ਨੂੰ ਤਖਤ ਸ੍ਰੀ ਕੇਸਗੜ• ਸਾਹਿਬ ਨਾਲ ਜੋੜਨ ਵਾਲੀ […]

By 1 min read
TOP STORIES

ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਪੂਰੇ ਸਿੱਖੀ ਜਾਹੋ-ਜਲਾਲ ਨਾਲ ਮਨਾਉਣ ਲਈ ਜਥੇਦਾਰ ਅਵਤਾਰ ਸਿੰਘ ਵੱਲੋਂ 11 ਮੈਂਬਰੀ ਕਮੇਟੀ ਗਠਿਤ

ਅੰਮ੍ਰਿਤਸਰ, 2 ਅਕਤੂਬਰ (ਪੀ. ਟੀ.)- ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੁਆਰਾ ਵਰੋਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ 350 […]

By 1 min read