Skip to content
Independent perspectives. Global stories.
BREAKING

TOP STORIES

TOP STORIES

ਵਿਸ਼ਵ ਬੈਂਕ ਵੱਲੋਂ ਪੰਜਾਬ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸਫ਼ਲਤਾ ਲਈ ਪੰਜਾਬ ਦੀ ਸ਼ਲਾਘਾ

ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਪੰਜਾਬ ਨੂੰ ਇਸ ਪ੍ਰਾਜੈਕਟ ਲਈ ਰੋਲ ਮਾਡਲ ਦੱਸਿਆ ਪਰਨੀਤ ਬਰਾੜ    ਕਾਰਜਕਾਰੀ ਸੰਪਾਦਕ- ਜਲੰਧਰ/ਚੰਡੀਗੜ੍ਹ, 19 ਸਤੰਬਰ- ਪੰਜਾਬ ਦੇਹਾਤੀ ਜਲ […]

By 1 min read
TOP STORIES

ਪੰਜਾਬ ਟਾਇਮਜ਼ ਅਤੇ ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਦਾ ਨੂਰਪੁਰ ਬੇਦੀ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨ

ਨੂਰਪੁਰ ਬੇਦੀ/ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਬਲਵਿੰਦਰ, ਅੰਕੁਸ਼ ਕੁਮਾਰ, ਦਵਿੰਦਰਪਾਲ ਸਿੰਘ)- ਜ਼ਿਲ੍ਹਾ ਰੂਪਨਗਰ ਵਿਚ ਪੈਂਦੇ ਬਲਾਕ ਨੂਰਪੁਰ ਬੇਦੀ ਵਿਖੇ  ਪੀਰ ਬਾਬਾ ਜ਼ਿੰਦਾ ਸ਼ਹੀਦ […]

By 1 min read
TOP STORIES

ਸ਼੍ਰੋਮਣੀ ਕਮੇਟੀ ਨੇ ਜੰਮੂ-ਕਸ਼ਮੀਰ ’ਚ ਹੜ੍ਹਾਂ ਦੌਰਾਨ ਮਾਰੇ ਗਏ ਮ੍ਰਿਤਕਾਂ ਦੀਆਂ ਅਸਥੀਆਂ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਭੇਜੀਆਂ

ਅੰਮ੍ਰਿਤਸਰ 19 ਸਤੰਬਰ (ਪੀ. ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਜੰਮੂ-ਕਸ਼ਮੀਰ ਵਿੱਚ ਹੜ•ਾਂ ਕਾਰਣ ਵਾਪਰੀ ਕੁਦਰਤੀ ਕਰੋਪੀ ਦੇ ਪਹਿਲੇ ਦਿਨ ਤੋਂ ਹੀ ਆਪਣੇ […]

By 1 min read
TOP STORIES

ਚੀਨ ਵੱਲੋਂ ਐੱਲ ਓ ਸੀ ਨਿਰਧਾਰਨ ਲਈ ਰੁਕੀ ਗੱਲਬਾਤ ਮੁੜ ਸ਼ੁਰੂ ਕਰਨ ਦਾ ਸੱਦਾ

ਦੋਵੇਂ ਦੇਸ਼ਾਂ ਵੱਲੋਂ 12 ਸਮਝੌਤਿਆਂ ’ਤੇ ਦਸਤਖ਼ਤ ਨਵੀਂ ਦਿੱਲੀ, 18 ਸਤੰਬਰ (ਪੀ. ਟੀ. ਲਾਇਵ)- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਭਾਰਤ ਦੇ ਪ੍ਰਧਾਨ […]

By 1 min read
TOP STORIES

ਪੰਜਾਬ ’ਚ ਨਿਵੇਸ਼ ਉਤਸ਼ਾਹਿਤ ਕਰਨ ਸਬੰਧੀ ਦੌਰੇ ਦੇ ਪਹਿਲੇ ਦਿਨ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਸਫਲਤਾ

ਬੀ.ਐ¤ਸ.ਏ. ਸਾਈਕਲ ਅਤੇ ਅਪੋਲੋ ਹਸਪਤਾਲ ਗਰੁੱਪ ਪੰਜਾਬ ਅੰਦਰ ਵੱਡੇ ਨਿਵੇਸ਼ ਕਰਨਗੇ   ਪਰਨੀਤ ਬਰਾੜ-    ਕਾਰਜਕਾਰੀ ਸੰਪਾਦਕ -ਜਲੰਧਰ/ਚੇਨੱਈ, 18 ਸਤੰਬਰ – ਪੰਜਾਬ ਦੇ ਉਪ […]

By 1 min read
TOP STORIES

ਇਸਤਰੀ ਅਕਾਲੀ ਦਲ ਦੀ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ਼੍ਰੋਮਣੀ ਅਕਾਲੀ ਦਲ ਦੀ ਬਿਹਤਰੀ ਅਤੇ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰ ਦੇਵਾਂਗੀ : ਬੀਬੀ ਜਗੀਰ ਕੌਰ ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਦਵਿੰਦਰਪਾਲ ਸਿੰਘ […]

By 1 min read
TOP STORIES

ਜ਼ਿਲ੍ਹਾ ਬਰਨਾਲਾ ਦੀਆਂ ਤਿੰਨੇ ਵਿਧਾਨ ਸਭਾਈ ਸੀਟਾਂ ’ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਨਾ ਮੇਰੇ ਲਈ ਸਖ਼ਤ ਚੁਣੌਤੀ : ਪਰਮਜੀਤ ਸਿੰਘ ਖਾਲਸਾ

ਧਨੌਲਾ, 18 ਸਤੰਬਰ (ਸਰਾਜ ਘਨੌਰ/ ਸੰਕਰ ਬਾਸ਼ਲ)- ਪੰਜਾਬ ਦੇ ਮੁੱਖ ਮੰਤਰੀ ਸ਼ ਪ੍ਰਕਾਸ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ […]

By 1 min read
TOP STORIES

ਫੀਬਾ ਵੱਲੋਂ ਸਿੱਖ ਖਿਡਾਰੀਆਂ ਨੂੰ ਦਸਤਾਰ (ਪਟਕਾ) ਸਜਾ ਕੇ ਖੇਡਣ ਦੀ ਆਗਿਆ ਦੇਣੀ ਸ਼ਲਾਘਾਯੋਗ : ਜਥੇਦਾਰ ਅਵਤਾਰ ਸਿੰਘ’

  ਅੰਮ੍ਰਿਤਸਰ, 18 ਸਤੰਬਰ (ਪੀ. ਟੀ.)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੰਟਰਨੈਸ਼ਨਲ ਬਾਸਕਿਟਬਾਲ ਫੈਡਰੇਸ਼ਨ (ਫੀਬਾ) ਵੱਲੋਂ ਸਿੱਖ ਖਿਡਾਰੀਆਂ ਨੂੰ […]

By 1 min read