Skip to content
Independent perspectives. Global stories.
BREAKING

TOP STORIES

TOP STORIES

ਸ਼ਾਹੀ ਇਮਾਮ ਵੱਲੋਂ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ

ਨਵੀਂ ਦਿੱਲੀ, 4 ਅਪ੍ਰੈਲ (ਪੀ.ਟੀ.)-ਸੰਭਾਵਨਾ ਦੇ ਅਨੁਸਾਰ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਅਹਿਮਦ ਬੁਖਾਰੀ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ […]

By 1 min read
TOP STORIES

ਸ੍ਰੀ ਅਖੰਡਪਾਠ ਸਾਹਿਬ ਖੰਡਤ ਕਰਨਾ ਦਿੱਲੀ ਪੁਲਿਸ ਦੀ ਇੱਕ ਘਟੀਆ ਹਰਕਤ : ਜਥੇ. ਅਵਤਾਰ ਸਿੰਘ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਪੁਲੀਸ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਦਾ ਖੰਡਨ ਕਰਨ […]

By 1 min read
TOP STORIES

ਜੀ. ਕੇ. ਸਿੰਘ ਆਈ.ਏ.ਐ¤ਸ. ਵੱਲੋਂ ਪ੍ਰਸਿੱਧ ਚਿੰਤਕ ਡਾ. ਗੁਰਭਗਤ ਸਿੰਘ ਦੇ ਦੇਹਾਂਤ ’ਤੇ ਦੁਖ ਦਾ ਪ੍ਰਗਟਾਵਾ

ਪਟਿਆਲਾ, 4 ਮਾਰਚ (ਪੀ.ਟੀ.)-ਉਘੇ ਪੰਜਾਬੀ ਵਾਰਤਕ ਲੇਖਕ ਸ. ਜੀ.ਕੇ. ਸਿੰਘ ਆਈ.ਏ.ਐ¤ਸ. ਵੱਲੋਂ ਪ੍ਰਸਿੱਧ ਚਿੰਤਕ ਅਤੇ ਡਾ. ਸੁਤਿੰਦਰ ਸਿੰਘ ਨੂਰ ਦੇ ਭਰਾਤਾ ਡਾ. ਗੁਰਭਗਤ […]

By 1 min read
TOP STORIES

ਮੁੱਖ ਸਕੱਤਰ ਨੇ ਡੀ.ਜੀ.ਪੀ. ਦੇ ਅਹੁਦੇ ਲਈ 3 ਪੁਲਿਸ ਅਧਿਕਾਰੀਆਂ ਦਾ ਪੈਨਲ ਚੋਣ ਕਮਿਸ਼ਨ ਨੂੰ ਭੇਜਿਆ

ਪੰਜਾਬ ’ਚ ਦੂਜੇ ਦਿਨ 11 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ, 3 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)-ਭਾਰਤੀ ਚੋਣ ਕਮਿਸ਼ਨ ਵਲੋਂ  ਪੰਜਾਬ ਦੇ ਡੀ.ਜੀ.ਪੀ. ਦੇ […]

By 1 min read
TOP STORIES

ਇਹ ਬਾਂਦਰ ਜਿਹਾ ਮੈਨੂੰ ਡਰਾਊਗਾ : ਕੈਪਟਨ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)-ਮੌਜੂਦਾ ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਸੀਟ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ […]

By 1 min read
TOP STORIES

ਬੀ.ਐੱਸ.ਐੱਫ. ਵੱਲੋਂ 65 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਕਾਬੂ

ਫਿਰੋਜ਼ਪੁਰ, 3 ਅਪ੍ਰੈਲ – ਬੀ.ਐੱਸ.ਐੱਫ. ਵੱਲੋਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੀਬ 65 ਕਰੋੜ ਰੁਪਏ ਦੇ ਮੁੱਲ ਦੀ 13 (ਪੈਕੇਟ) ਕਿੱਲੋ ਹੈਰੋਇਨ ਅਤੇ ਹਥਿਆਰ ਆਦਿ […]

By 1 min read
TOP STORIES

ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਹੋਣ ’ਤੇ ਗੁਰਦੁਆਰਾ ਕਮੇਟੀ ਨੇ ਦਿੱਲੀ ਪੁਲਿਸ ਵਿਰੁੱਧ ਖੋਲ੍ਹਿਆ ਮੋਰਚਾ

ਸਿੱਖਾਂ ਦੀ ਰਿਹਾਈ ਅਤੇ ਸ੍ਰੀ ਅਖੰਡ ਪਾਠ ਸਾਹਿਬ ਪਛਤਾਵੇ ਦੇ ਰੂਪ ਵਿੱਚ ਕਰਵਾਉਣ ਦੀ ਹਾਲਤ ਵਿੱਚ ਹੀ ਹਟੇਗਾ ਧਰਨਾ ਨਵੀਂ ਦਿੱਲੀ, 3 ਅਪ੍ਰੈਲ […]

By 1 min read
TOP STORIES

ਬਾਦਲ ਨੂੰ ਲਾਈ ਡਿਟੈਕਟਰ ਟੈਸਟ ਕਰਵਾਉਣਾ ਚਾਹੀਦੈ : ਕੈਪਟਨ

ਅੰਮ੍ਰਿਤਸਰ, 2 ਅਪ੍ਰੈਲ (ਪਰਦੀਪ ਸ਼ਰਮਾ)-ਸਾਬਕਾ ਮੁੱਖ ਮੰਤਰੀ ਤੇ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਖੁੱਲ੍ਹੇਆਮ ਝੂਠ ਬੋਲਣ ਵਾਲੇ ਮੁੱਖ ਮੰਤਰੀ […]

By 1 min read
TOP STORIES

ਸੋਨੀਆ ਵੱਲੋਂ ਰਾਏਬਰੇਲੀ ਤੋਂ ਕਾਗਜ਼ ਦਾਖ਼ਲ

ਰਾਏਬਰੇਲੀ, 2 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅ¤ਜ ਉਤਰ ਪ੍ਰਦੇਸ਼ ਦੇ ਰਾਏਬਰੇਲੀ ਸੰਸਦੀ ਹਲਕੇ ਤੋਂ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ। […]

By 1 min read