Skip to content
Independent perspectives. Global stories.
BREAKING

TOP STORIES

TOP STORIES

ਕੇਜਰੀਵਾਲ ਸਰਕਾਰ ਵਿਰੁੱਧ ਬਿੰਨੀ ਨੇ ਤਿੰਨ ਘੰਟਿਆਂ ’ਚ ਖ਼ਤਮ ਕੀਤੀ ਭੁੱਖ ਹੜਤਾਲ

ਸਰਕਾਰ ਨੂੰ ਦਿੱਤੀ 10 ਦਿਨ ਦੀ ਮੌਹਲਤ ਨਵੀਂ ਦਿੱਲੀ, 27 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਆਮ ਆਦਮੀ ਪਾਰਟੀ ਦੇ ਵਿਰੁੱਧ ਬਗਾਵਤ ਕਰਨ ਤੋਂ ਬਾਅਦ […]

By 1 min read
TOP STORIES

ਮੁੱਖ ਮੰਤਰੀ ਵੱਲੋਂ ਸੰਵਿਧਾਨ ਨੂੰ ਡਾ. ਅੰਬੇਦਕਰ ਦੀ ਪਰਿਕਲਪਨਾ ਮੁਤਾਬਿਕ ਸੋਧਣ ਦਾ ਸੱਦਾ

ਬਾਦਲ ਨੇ ਲੁਧਿਆਣਾ, ਸੁਖਬੀਰ ਬਾਦਲ ਨੇ ਬਠਿੰਡਾ ਅਤੇ ਮਜੀਠੀਆ ਨੇ ਰੂਪਨਗਰ ’ਚ ਲਹਿਰਾਇਆ ਤਿਰੰਗਾ ਲੁਧਿਆਣਾ, 27 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ […]

By 1 min read
TOP STORIES

ਭਾਈ ਹਵਾਰਾ ਸਖ਼ਤ ਸੁਰੱਖਿਆ ਹੇਠ ਦਿੱਲੀ ਵਿਖੇ ਪੇਸ਼, ਅਗਲੀ ਸੁਣਵਾਈ ਅੱਜ

ਨਵੀਂ ਦਿੱਲੀ, 27 ਜਨਵਰੀ (ਮਨਪ੍ਰੀਤ ਸਿੰਘ ਖਾਲਸਾ)-ਦਿੱਲੀ ਦੀ ਇੱਕ ਅਦਾਲਤ ਵਿੱਚ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਭਾਈ ਜਗਤਾਰ ਸਿੰਘ ਹਵਾਰਾ ਨੂੰ ਐ¤ਫ.ਆਈ.ਆਰ. ਨੰ. […]

By 1 min read
TOP STORIES

ਅੰਡੇਮਾਨ ’ਚ ਕਿਸ਼ਤੀ ਡੁੱਬਣ ਨਾਲ 28 ਲੋਕਾਂ ਦੀ ਮੌਤ, ਕਈ ਲਾਪਤਾ

ਪੋਰਟ ਬਲੇਅਰ, 27 ਜਨਵਰੀ (ਪੀ.ਟੀ.)-ਅੰਡੇਮਾਨ-ਨਿਕੋਬਾਰ ਦੀਪ ਦੇ ਨੇੜੇ ਬੰਗਾਲ ਦੀ ਖਾੜੀ ਵਿੱਚ ਐਤਵਾਰ ਦੀ ਸ਼ਾਮ ਨੂੰ ਇੱਕ ਕਿਸ਼ਤੀ ਡੁੱਬਣ ਨਾਲ 28 ਸੈਲਾਨੀਆਂ ਦੀ […]

By 1 min read
PUNJAB NEWS

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਿਤ

ਅੰਮ੍ਰਿਤਸਰ, 25 ਜਨਵਰੀ (ਸੁਨੀਲ ਗੁਪਤਾ, ਮਨਿੰਦਰ ਸਿੰਘ ਗੋਰੀ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ […]

By 1 min read
NATIONAL NEWS

ਜਨਤਾ ਨੇ ਕਦੇ ਵੀ ਸਾਡੇ ਲੋਕਤੰਤਰ ਨਾਲ ਧੋਖਾ ਨਹੀਂ ਕੀਤਾ : ਰਾਸ਼ਟਰਪਤੀ

ਨਵੀਂ ਦਿੱਲੀ, 25 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-65ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ’ਤੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਭਾਰਤ ਅਤੇ ਵਿਦੇਸ਼ਾਂ ਵਿੱਚ ਵਸੇ  ਸਾਰੇ […]

By 1 min read
PUNJAB NEWS

ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਇੱਕ ਆਈ.ਪੀ.ਐ¤ਸ. ਅਤੇ ਇੱਕ ਇੰਸਪੈਕਟਰ ਦੀ ਰਾਸ਼ਟਰਪਤੀ ਪੁਲਿਸ ਮੈਡਲ ਲਈ ਚੋਣ

ਸ਼ਾਨਦਾਰ ਸੇਵਾਵਾਂ ਬਦਲੇ 13 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਮਿਲੇਗਾ ਪੁਲਿਸ ਮੈਡਲ ਚੰਡੀਗੜ੍ਹ, 25 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਸ੍ਰੀ […]

By 1 min read
TOP STORIES

ਸੁਖਬੀਰ ਬਾਦਲ ਤੇ ਕਮਲ ਸ਼ਰਮਾ ਦੀ ਅਗਵਾਈ ’ਚ ਅਕਾਲੀ ਭਾਜਪਾ ਆਗੂਆਂ ਨੇ ਰਾਜਪਾਲ ਨੂੰ ਯਾਦਪੱਤਰ ਸੌਂਪਿਆ

ਗੁਆਂਢੀ ਰਾਜਾਂ ਨੂੰ ਦਿੱਤੇ ਗਏ ਵਿਸ਼ੇਸ਼ ਸਨਅਤੀ ਪੈਕੇਜ ਬਾਰੇ ਕੇਂਦਰ ਨੂੰ ਮੁੜ ਵਿਚਾਰ ਕਰਨ ਲਈ ਕਿਹਾ ਪੰਜਾਬ ਲਈ ਪੱਖਪਾਤੀ ਰਵੱਈਆ ਅਪਣਾਉਣ ’ਤੇ ਸੁਖਬੀਰ […]

By 1 min read