Day: March 2, 2014

PUNJAB NEWS

ਬਿਜਲੀ ਉਤਪਾਦਨ ਦੇ ਖੇਤਰ ਵਿੱਚ ਪੰਜਾਬ ਮੋਹਰੀ ਸੂਬਿਆਂ ਦੀ ਕਤਾਰ ’ਚ ਸ਼ਾਮਿਲ : ਫਿਲੌਰ

ਜਲੰਧਰ, 1 ਮਾਰਚ (ਪੀ.ਟੀ.)-ਪੰਜਾਬ ਸਰਕਾਰ ਵਲੋਂ ਬਿਜਲੀ ਉਤਪਾਦਨ ਵਧਾਉਣ ਅਤੇ ਬਿਜਲੀ ਦੀ ਵੰਡ ਪ੍ਰਣਾਲੀ ਨੂੰ ਚੁਸਤ ਦਰੁਸਤ ਬਣਾਉਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਸਦਕਾ ਬਿਜਲੀ ਉਤਪਾਦਨ

Read More »
TOP STORIES

ਸਰਕਾਰ ਨੇ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਲਈ ਕਿਹਾ

ਚੋਣ ਸਰਵੇਖਣਾਂ ਨਾਲ ਛੇੜਛਾੜ ਦਾ ਮਾਮਲਾ ਨਵੀਂ ਦਿੱਲੀ, 1 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਕੁਝ ਸੰਸਥਾਵਾਂ ਵੱਲੋਂ ਚੋਣ ਸਰਵੇਖਣਾਂ ਦੇ ਨਤੀਜਿਆਂ ਨਾਲ ਕਥਿਤ ਛੇੜਛਾੜ ਬਾਰੇ ਕਾਂਗਰਸ

Read More »
TOP STORIES

ਰਾਹੁਲ ਨੂੰ ਚੁੰਮਣ ਵਾਲੀ ਔਰਤ ਨੂੰ ਪਤੀ ਨੇ ਸਾੜ ਕੇ ਮਾਰਿਆ

ਨਵੀਂ ਦਿੱਲੀ, 1 ਮਾਰਚ (ਪੰਜਾਬ ਟਾਇਮਜ਼ ਬਿਊਰੋ)-ਆਸਾਮ ਦੇ ਜੋਰਹਟ ’ਚ ਇੱਕ ਪ੍ਰੋਗਰਾਮ ਦੌਰਾਨ ਕਾਂਗਰਸ ਦੇ ਉ¤ਪ ਪ੍ਰਧਾਨ ਰਾਹੁਲ ਗਾਂਧੀ ਨੂੰ ਚੁੰਮਣ ਵਾਲੀ ਮਹਿਲਾ ਕਾਰਜ ਕਰਤਾ

Read More »
TOP STORIES

ਮੌਤ ਦੀ ਸਜ਼ਾ ਮੁਆਫ ਕਰਨ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਗੈਰ-ਕਾਨੂੰਨੀ

ਕੇਂਦਰ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਇਰ ਨਵੀਂ ਦਿੱਲੀ, 1 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਉਂਦੇ ਹੋਏ ਮੰਗ ਕੀਤੀ ਕਿ

Read More »
NATIONAL NEWS

ਛੋਟੇ ਤੇ ਦਰਮਿਆਨੇ ਉਦਯੋਗਾਂ ਦੇ ਸਮੂਹਿਕ ਵਿਕਾਸ ਦੀ ਲੋੜ : ਪ੍ਰਧਾਨ ਮੰਤਰੀ

ਨਵੀਂ ਦਿੱਲੀ, 1 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਉਦਯੋਗ ਸਮੂਹਾਂ ਨੂੰ ਕਿਹਾ ਹੈ ਕਿ ਉਹ ਛੋਟੇ ਤੇ ਦਰਮਿਆਨੇ ਉਦਯੋਗਿਕ ਉਦਮੀਆਂ

Read More »
PUNJAB NEWS

ਸਿੱਖ ਸੰਘਰਸ਼ ਵਿੱਚ ਪਿੰਡ ਨਾਰੰਗਵਾਲ ਦਾ ਵੱਡਾ ਯੋਗਦਾਨ ਰਿਹਾ : ਸੰਤ ਦਾਦੂਵਾਲ

ਰਾਏਕੋਟ, 1 ਮਾਰਚ (ਪੰਜਾਬ ਟਾਇਮਜ਼ ਬਿਊਰੋ)-ਪੰਥਕ ਸੇਵਾ ਲਹਿਰ ਦੇ ਮੁਖੀ ਅਤੇ ਉ¤ਘੇ ਸਿੱਖ ਪ੍ਰਚਾਰਕ ਸੰਤ ਬਾਬਾ ਬਲਜੀਤ ਸਿੰਘ ਜੀ ਖਾਲਸਾ ਦਾਦੂਵਾਲਿਆਂ ਵੱਲੋਂ ਧਰਮ ਪ੍ਰਚਾਰ ਅੰਮ੍ਰਿਤ

Read More »