Day: August 23, 2017

HEALTH

ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਰੁੱਖ ਲਗਾਉਣੇ ਲਾਜ਼ਮੀ : ਅਨੂ ਸ਼ਰਮਾ

ਕੁਰਾਲੀ, 22 ਅਗਸਤ – ਨੇੜਲੇ ਪਿੰਡ ਕਾਲੇਵਾਲ ਵਿਖੇ ਸਥਿਤ ਐਜੂਸਟਾਰ ਆਦਰਸ਼ ਪਬਲਿਕ ਸਕੂਲ ਵਿਖੇ ਯੂਥ ਵੈਲਫੇਅਰ ਕਲੱਬ ਪਿੰਡ ਬੰਨਮਾਜਰਾ ਵੱਲੋਂ ਪ੍ਰਧਾਨ ਨਿਰਮਲ ਸਿੰਘ ਕਾਕਾ ਨੌਰਥ

Read More »
BUSINESS NEWS

ਵਿਸ਼ਵ ਮਧੂ ਮੱਖੀ ਦਿਵਸ ਮਨਾਇਆ

ਕੁਰਾਲੀ, 22 ਅਗਸਤ – ਨੇੜਲੇ ਪਿੰਡ ਸੁਹਾਲੀ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਡਿਪਟੀ ਡਾਇਰੈਕਟਰ ਡਾ. ਯਸ਼ਵੰਤ ਸਿੰਘ ਦੀ ਅਗਵਾਈ ਹੇਠ ਵਿਸ਼ਵ ਮਧੂ

Read More »
ENTERTAINMENT

ਸੰਗੀਤਕ ਦੁਨੀਆਂ ਵਿੱਚ ਵੱਖਰੀ ਪਹਿਚਾਣ ਰੱਖਣ ਵਾਲਾ ਪੈਡ ਪਲੇਅਰ ਗੁਰਵਿੰਦਰ ਸਿੰਘ ਮਾਨ

ਸੰਗੀਤਕ ਦੁਨੀਆਂ ਵਿੱਚ ਹਰ ਇੱਕ ਸੰਗੀਤ ਪ੍ਰੇਮੀ ਆਪਣੇ ਆਪ ਨੂੰ ਪੰਜਾਬੀ ਸੱਭਿਆਚਾਰ ਦੀ ਸੇਵਾ ਭਾਵਨਾ ਨਾਲ ਆਪਣੀ ਕਲਾ ਬਖੇਰ ਰਿਹਾ ਹੈ ਤੇ ਜੇਕਰ ਕਿਸੇ ਸੰਗੀਤਕ

Read More »
PUNJAB NEWS

ਕੋਈ ਵੀ ਅਧਿਕਾਰੀ ਆਪਣਾ ਹੈਡਕੁਆਟਰ ਨਹੀਂ ਛ¤ਡੇਗਾ : ਡੀਸੀ ਫਰੀਦਕੋਟ

ਫਰੀਦਕੋਟ, 22 ਅਗਸਤ (ਗੁਰਜੀਤ ਰੋਮਾਣਾ)- ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ ਨੇ ਅ¤ਜ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ

Read More »
Carrier

ਬਾਬਾ ਲੌਂਗਪੁਰੀ ਜੀ ਅਤੇ ਸੰਤ ਬਚਨਪੁਰੀ ਜੀ ਦੇ ਸਲਾਨਾ ਜੋੜ ਮੇਲੇ ’ਤੇ ਪੱਖੋ ਕਲਾਂ ’ਚ ਰੌਣਕਾਂ

ਪੱਖੋ ਕਲਾਂ (ਬਰਨਾਲਾ), 22 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪਿਛਲੇ 36 ਸਾਲਾਂ ਤੋਂ ਇਲਾਕੇ ਵਿੱਚ ਵਿੱਦਿਆ ਦਾ ਚਾਨਣਾ ਮੁਨਾਰਾ ਬਣੀ ਮਸ਼ਹੂਰ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ

Read More »
Religion

ਸਾਬਕਾ ਸ਼੍ਰੌਮਣੀ ਕਮੇਟੀ ਪ੍ਰਧਾਨ ਨੇ ਗਿ:ਮੱਲ ਸਿੰਘ ਦੇ ਪਰਿਵਾਰ ਨਾਲ ਕੀਤਾ ਅਫਸੋਸ ਦਾ ਪ੍ਰਗਟਾਵਾ

ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗੁਰਪੁਰਵਾਸੀ ਗਿ:ਮੱਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ

Read More »
BUSINESS NEWS

ਵਿਧਾਇਕ ਲਾਡੀ ਨੇ ਸ਼ਾਹਬਾਦ ’ਚ ਲੋੜਵੰਦਾਂ ਨੂੰ ਵੰਡਿਆ ਸਸਤਾ ਅਨਾਜ

ਬਟਾਲਾ, 22 ਅਗਸਤ (ਰਛਪਾਲ ਸਿੰਘ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਲੋੜਵੰਦ ਨੂੰ ਸਸਤਾ ਆਟਾ ਦਾਲ ਸਕੀਮ ਦਾ ਲਾਭ ਦਿੱਤਾ ਜਾਵੇਗਾ ਅਤੇ ਕੋਈ ਵੀ ਗਰੀਬ

Read More »
Religion

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ

ਸੁੰਦਰ ਜਲੌਅ, ਦੀਪਮਾਲਾ ਤੇ ਆਤਿਸ਼ਬਾਜ਼ੀ ਨਾਲ ਰੁਸ਼ਨਾਇਆ ਮਾਹੌਲ ਅੰਮ੍ਰਿਤਸਰ, 22 ਅਗਸਤ-ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਦਿਵਸ ਅ¤ਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

Read More »
BUSINESS NEWS

ਮੀਡੀਆ ਵੈਲਫੇਅਰ ਐਸੋਸੀਏਸ਼ਨ ਪਟਿਆਲਾ ਵੱਲੋਂ ਭਾਖੜਾ ਪੁਲ ’ਤੇ ਲਗਾਇਆ ਨਲਕਾ ਲੋਕ ਅਰਪਣ

ਭਾਖੜਾ ਨੇ ਲਗਾਏ ਗਏ ਨਲਕੇ ਦਾ ਪਾਣੀ ਹੈ ਰੋਗ ਰਹਿਤ : ਡਾ. ਹਰਸ਼ਿੰਦਰ ਕੌਰ ਪਟਿਆਲਾ, 22 ਅਗਸਤ- ‘‘ਭਾਖੜਾ ਨੇੜੇ ਨਲਕੇ ਨਾਲ ਨਿਕਲਣ ਵਾਲਾ ਪਾਣੀ ਕੀਮਤੀ

Read More »