April 24, 2026 11:42 pm

Day: August 6, 2019

ਕੇਂਦਰ ਵੱਲੋਂ ਜੰਮੂ-ਕਸ਼ਮੀਰ ‘ਚ ਧਾਰਾ 370 ਅਤੇ 35-ਏ ਖ਼ਤਮ

ਜੰਮੂ–ਕਸ਼ਮੀਰ ਤੇ ਲੱਦਾਖ ਬਣਾਏ ਕੇਂਦਰ ਸ਼ਾਸਿਤ ਪ੍ਰਦੇਸ਼ ਨਵੀਂ ਦਿੱਲੀ, 5 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੋਮਵਾਰ ਨੂੰ ਰਾਜ ਸਭਾ ‘ਚ ਜੰਮੂ ਕਸ਼ਮੀਰ ਪੁਨਰਗਠਨ ਬਿੱਲ

Read More »

ਧਾਰਾ 370 ਨੂੰ ਮਨਸੂਖ ਕਰਨਾ ਗੈਰ-ਸੰਵਿਧਾਨਿਕ ਤੇ ਗੈਰ-ਜਮਹੂਰੀ : ਕੈਪਟਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ‘ਤੇ ਆਪਣਾ ਫੈਸਲਾ ਥੋਪਣ ਦੇ ਢੰਗ-ਤਰੀਕੇ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ

Read More »

ਭਾਰਤ ਦੇ ਫ਼ੈਸਲੇ ਦਾ ਮੁਕਾਬਲਾ ਕਰਨ ਲਈ ਹਰ ਸੰਭਵ ਵਿਕਲਪਾਂ ਦੀ ਕਰਾਂਗੇ ਵਰਤੋਂ : ਪਾਕਿ

ਇਸਲਾਮਾਬਾਦ- ਪਾਕਿਸਤਾਨ ਨੇ ਜੰਮੂ-ਕਸ਼ਮੀਰ ਬਾਰੇ ਅੱਜ ਭਾਰਤ ਸਰਕਾਰ ਵੱਲੋਂ ਕੀਤੇ ਗਏ ਐਲਾਨਾਂ ਦੀ ਸਖਤ ਨਿੰਦਾ ਕੀਤੀ ਤੇ ਉਨ੍ਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਪਾਕਿਸਤਾਨ ਨੇ

Read More »

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸਿਵਲ ਸੇਵਾਵਾਂ ਦੀ ਭਰਤੀ ਲਈ ਯੂ.ਪੀ.ਐਸ.ਸੀ. ਦਾ ਪੈਮਾਨਾ ਅਪਣਾਉਣ ਦਾ ਐਲਾਨ

ਚੰਡੀਗੜ੍ਹ, 5 ਅਗਸਤ- ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਦੇ ਚਾਹਵਾਨਾਂ ਲਈ ਪ੍ਰੀਖਿਆ ਵਿੱਚ ਬੈਠਣ ਦੇ ਮੌਕਿਆਂ ਦੀ ਗਿਣਤੀ ਵਧਾਉਣ ਵਾਸਤੇ ਯੂ.ਪੀ.ਐਸ.ਸੀ. ਦਾ ਪੈਮਾਨਾ

Read More »

ਜਲੰਧਰ:ਸੀ.ਆਈ.ਏ ਸਟਾਫ-1 ਵੱਲੋਂ ਪਿਸਟਲ ਸਮੇਤ ਪੰਜ ਲੁਟੇਰੇ ਕਾਬੂ

ਜਲੰਧਰ, 5 ਅਗਸਤ (ਰਾਜੂ ਸੇਠ)- ਜਲੰਧਰ ਸੀ.ਆਈ.ਏ ਸਟਾਫ-1 ਦੀ ਪੁਲਿਸ ਨੂੰ ਉਦੋਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਕਈ ਕੇਸਾਂ ਵਿੱਚ ਲੋੜੀਂਦਾ ਮਾਸਟਰ ਮਾਈਂਡ ਪਰਮਜੀਤ ਸਿੰਘ

Read More »

ਪਾਵਰਕਾਮ ਵੱਲੋਂ ਜੁਲਾਈ ਮਹੀਨੇ ਦੌਰਾਨ ਬਿਜਲੀ ਚੋਰਾਂ ਨੂੰ 22.12 ਕਰੋੜ ਦੇ ਜੁਰਮਾਨੇ : ਇੰਜ. ਬਲਦੇਵ ਸਿੰਘ ਸਰਾਂ

ਪਟਿਆਲਾ, 5 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਵਲੋਂ ਬਿਜਲੀ ਚੋਰੀ ਵਿਰੁੱਧ ਸ.ੁਰੂ ਕੀਤੀ ਗਈ ਮੁਹਿੰਮ ਦੌਰਾਨ ਕਾਰਪੋਰੇਸਨ ਵਲੋਂ ਜੁਲਾਈ ਮਹੀਨੇ ਦਰਮਿਆਨ

Read More »