May 2, 2026 2:37 am

Day: September 12, 2019

ਪੰਜਾਬ ਦੇ ਮੁੱਖ ਮੰਤਰੀ ਦੀ ਬੇਨਤੀ ’ਤੇ ਰੇਲਵੇ ਨੇ 550ਵੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੱਕ ਐਕਸਪ੍ਰੈਸ ਰੇਲ ਗੱਡੀ ਚਲਾਉਣ ਦੀ ਦਿੱਤੀ ਸਹਿਮਤੀ

4 ਅਕਤੂਬਰ ਤੋ ਨਵੀ ਦਿੱਲੀ-ਲੁਧਿਆਣਾ ਸ਼ਤਾਬਦੀ ਲੋਹੀਆ ਖਾਸ ਤੱਕ ਵਾਇਆ ਸੁਲਤਾਨਪੁਰ ਲੋਧੀ ਚਲਾਉਣ ਦਾ ਕੀਤਾ ਫੈਸਲਾ ਚੰਡੀਗੜ, 11 ਸਤੰਬਰ – ਸ੍ਰੀ ਗੁਰੂ ਨਾਨਕ ਦੇਵ ਜੀ

Read More »

‘ਮਿਸ਼ਨ ਇਨੋਵੇਟ ਪੰਜਾਬ’ ਤਹਿਤ ‘ਇਨੋਵੇਸ਼ਨ ਅਤੇ ਤਕਨਾਲੋਜੀ ਸੰਮੇਲਨ‘ 5 ਨਵੰਬਰ ਨੂੰ ਕਰਵਾਇਆ ਜਾਵੇਗਾ

ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਸਬੰਧਿਤ ਧਿਰਾ ਨਾਲ ਸੰਮੇਲਨ ਤੋ ਪਹਿਲਾ ਕੀਤੀ ਵਿਚਾਰ-ਚਰਚਾ ਚੰਡੀਗੜ੍ਹ, 11 ਸਤੰਬਰ:ਮਿਸ਼ਨ ਇਨੋਵੇਟ ਪੰਜਾਬ ਨੂੰ ਹੋਰ ਉਤਸ਼ਾਹਿਤ

Read More »

ਬਾਦਲ ਪਰਿਵਾਰ ਨੇ ਹਮੇਸ਼ਾ ਹੀ ਆਪਣੇ ਸੌੜੇ ਸਿਆਸੀ ਹਿੱਤਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਕੀਤੀ – ਤਿ੍ਰਪਤ ਬਾਜਵਾ

ਹਰਸਿਮਰਤ ਬਾਦਲ ਹੋਰਨਾ ਉੱਤੇ ਦੋਸ਼ ਲਾਉਣ ਤੋ ਪਹਿਲਾ ਆਪਣੀ ਪੀੜ੍ਹੀ ਹੇਠਾ ਸੋਟਾ ਫੇਰੇ ਚੰਡੀਗੜ੍ਹ, 11 ਸਤੰਬਰ: ਕੇਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋ ਮੁੱਖ ਮੰਤਰੀ ਕੈਪਟਨ

Read More »

ਸੁਲਤਾਨਪੁਰ ਲੋਧੀ ਵਿਖੇ ਉਸਾਰੀ ਅਧੀਨ ਆਧੁਨਿਕ ਬੱਸ ਸਟੈਡ 30 ਸਤੰਬਰ ਤੱਕ ਮੁਕੰਮਲ ਹੋਵੇਗਾ: ਰਜ਼ੀਆ ਸੁਲਤਾਨਾ

5 ਕਰੋੜ 73 ਲੱਖ ਰੁਪਏ ਦੀ ਅਨੁਮਾਨਤ ਲਾਗਤ ਨਾਲ ਤਿਆਰ ਹੋਵੇਗਾ ਬੱਸ ਸਟੈਡ ਚੰਡੀਗੜ੍ਹ, 11 ਸਤੰਬਰ:ਪੰਜਾਬ ਸਰਕਾਰ ਵੱਲੋ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾ

Read More »

24 ਵਰ੍ਹਿਆ ਬਾਅਦ ਪੰਜਾਬ ਕਰੇਗਾ ਸੀਨੀਅਰ ਨੈਸ਼ਨਲ ਕੁਸ਼ਤੀ ਚੈਪੀਅਨਸ਼ਿਪ ਦੀ ਮੇਜ਼ਬਾਨੀ: ਕਰਤਾਰ ਸਿੰਘ

ਸੁਸ਼ੀਲ ਕੁਮਾਰ, ਬਜਰੰਗ ਪੂਨੀਆ, ਨਵਜੋਤ ਕੌਰ, ਵਿਨੇਸ਼ ਫੋਗਟ ਸਣੇ 1400 ਪਹਿਲਵਾਨ, ਕੋਚ ਤੇ ਆਫ਼ੀਸ਼ਿਅਲਜ਼ ਹਿੱਸਾ ਲੈਣਗੇ ਚੰਡੀਗੜ੍ਹ, 11 ਸਤੰਬਰ – ਸ੍ਰੀ ਗੁਰੂ ਨਾਨਕ ਦੇਵ ਜੀ

Read More »

ਦਲਿਤ ਮਹਿਲਾ ਨੂੰ ਦੁਆਈ ਐਸ. ਸੀ. ਕਮਿਸ਼ਨ ਨੇ ਝੂਠੀਆ ਸਿਕਾਇਤਾ ਤੋ ਨਿਜਾਤ

ਝੂਠੀਆ ਸ਼ਿਕਾਇਤਾ ਕਰਨ ਵਾਲਿਆ ਵਿਰੁਧ ਐਸ.ਸੀ. ਕਮਿਸ਼ਨ ਦੇ ਦਖਲ ਤੋ ਬਾਅਦ ਮਾਮਲਾ ਦਰਜ ਚੰਡੀਗੜ, 11 ਸਤੰਬਰ: ਕਪੂਰਥਲਾ ਜ਼ਿਲੇ ਦੀ ਵਸਨੀਕ ਇਕ ਦਲਿਤ ਵਿਧਵਾ ਮਹਿਲਾ ਨੂੰ

Read More »

ਸਿੱਖ ਭਾਵਨਾਵਾ ਨੂੰ ਠੇਸ ਪਹੁੰਚਾਉਣ ਵਾਲਿਆ ਵਿਰੁੱਧ ਕਾਰਵਾਈ ਹੋਵੇ- ਭਾਈ ਲੌਗੋਵਾਲ

ਸ਼੍ਰੋਮਣੀ ਕਮੇਟੀ ਨੇ ਸਾਈਬਰ ਕਰਾਈਮ ਵਿਭਾਗ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 11 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਸਿੱਖ ਧਰਮ ਦੀਆ

Read More »

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਮੱਧ ਪ੍ਰਦੇਸ਼ ਦੇ ਸਾਗਰ ਤੋ ਅੱਗੇ ਰਵਾਨਾ

ਅੰਮ੍ਰਿਤਸਰ, 11 ਸਤੰਬਰ-ਪਹਿਲੇ ਪਾਤਸ਼ਾਹ ਜੀ ਦੇ 550ਵੇ ਪ੍ਰਕਾਸ਼ ਪੁਰਬ ਸਬੰਧੀ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਮੱਧ ਪ੍ਰਦੇਸ਼ ਦੇ ਸ਼ਹਿਰ ਸਾਗਰ ਵਿਖੇ ਵਿਸ਼ਰਾਮ ਮਗਰੋ

Read More »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੁਪਰਡੰਟ 30,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 11 ਸਤੰਬਰ :ਵਿਜੀਲੈਂਸ ਬਿਓਰੋ ਪੰਜਾਬ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-3, ਬਠਿੰਡਾ ਵਿਖੇ ਤਾਇਨਾਤ ਸੁਪਰਡੰਟ ਨੂੰ 30,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ।

Read More »

ਕਸ਼ਮੀਰੀ ਵਿਦਿਆਰਥੀਆਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ –ਭਾਈ ਲੌਂਗੋਵਾਲ

ਅੰਮ੍ਰਿਤਸਰ, 11 ਸਤੰਬਰ-ਤਲਵੰਡੀ ਸਾਬੋ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ।

Read More »