
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਚੰਡੀਗੜ – ਲਾਂਡਰਾਂ – ਚੁੰਨੀ – ਸਰਹਿੰਦ ਸੜਕ (ਐਸ ਐਚ 12 ਏ) ਉੱਤੇ ਲਾਂਡਰਾਂ ਜੰਕਸ਼ਨ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ
25.33 ਕਰੋੜ ਰੁਪਏ ਦੀ ਆਵੇਗੀ ਲਾਗਤ ਚੰਡੀਗੜ – 10 ਫਰਵਰੀ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 25.33 ਕਰੋੜ ਰੁਪਏ ਦੀ





