ਪੰਜਾਬ ਮਿਊਂਸਿਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਨੇ ਪਹਿਲੇ ਉਪ ਜੇਤੂ ਵਜੋਂ ‘ਜਨਆਗ੍ਰਹ ਸਿਟੀ ਗਵਰਨੈਂਸ ਐਵਾਰਡਜ਼’ 2020 ਕੀਤਾ ਹਾਸਲ: ਬ੍ਰਹਮ ਮਹਿੰਦਰਾ
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਇਹ ਪੁਰਸਕਾਰ ਹਾਸਲ ਕਰਨ ਲਈ ਸਾਰੇ ਅਧਿਕਾਰੀਆਂ ਨੂੰ ਦਿੱਤੀ ਵਧਾਈ ਚੰਡੀਗੜ੍ਹ, 14 ਜਨਵਰੀ – ਪੰਜਾਬ ਮਿਊਂਸਿਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐੱਮ.ਆਈ.ਡੀ.ਸੀ.)