
ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ 800 ਕਰੋੜ ਰੁਪਏ ਦੀ ਕੀਮਤ ਵਾਲੀ 151 ਕਿਲੋ ਹੈਰੋਇਨ ਅਤੇ 11 ਕੁਇੰਟਲ ਭੁੱਕੀ ਕੀਤੀ ਨਸ਼ਟ
ਚੰਡੀਗੜ੍ਹ: ਪੰਜਾਬ ਪੁਲਿਸ ਨੇ ਬੀਤੇ ਦਿਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ 800 ਕਰੋੜ ਰੁਪਏ ਤੋਂ ਵੱਧ ਕੀਮਤ ਵਾਲੀ 151 ਕਿਲੋਗ੍ਰਾਮ ਹੈਰੋਇਨ ਅਤੇ 11 ਕੁਇੰਟਲ ਭੁੱਕੀ ਨੂੰ ਅੰਮ੍ਰਿਤਸਰ