
ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਲੜਨ ਲਈ ਪ੍ਰੇਰਨਾ ਦਿੰਦੀ ਰਹੇਗੀ- ਮੁੱਖ ਮੰਤਰੀ
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿੱਚ ਇਹ ਕੁਰਬਾਨੀ ਲਾਮਿਸਾਲ ਹੈ ਮਨੁੱਖਤਾ




