ਸਰਹੱਦੀ ਖੇਤਰਾਂ ਦੇ ਲੱਖਾਂ ਪਰਿਵਾਰਾਂ ਨੂੰ ਮਿਲਣਗੇ DD Free Set Top Box, ਕੇਂਦਰ ਸਰਕਾਰ ਨੇ 2500 ਕਰੋੜ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ 2,539.61 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਸਾਰਣ ਬੁਨਿਆਦੀ ਢਾਂਚਾ ਅਤੇ ਨੈੱਟਵਰਕ ਵਿਕਾਸ (ਬੀਆਈਐਨਡੀ) ਯੋਜਨਾ ਬਾਰੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ