PUNJAB NEWS
Big News : ਪਟਵਾਰੀ ਹੁੰਦਿਆਂ ਕੀਤਾ ਗਬਨ, ਕਾਨੂੰਗੋ ਬਣਕੇ ਹੋਇਆ ਸਸਪੈਂਡ, ਗਬਨ ਦੇ ਦੋਸ਼ ‘ਚ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਪੱਲਾ ਮੇਘਾ ਮਾਲ ਹਲਕੇ ਦੇ ਇੱਕ ਮਾਲ ਪਟਵਾਰੀ