Monday , 21 September 2020
Breaking News
You are here: Home » Carrier

Category Archives: Carrier

ਪੰਜਾਬ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ 4 ਅਧਿਕਾਰੀਆਂ ਨੂੰ ਜੁਆਇੰਟ ਡਾਇਰੈਕਟਰ ਬਣਾਉਣ ਦੀ ਪ੍ਰਵਾਨਗੀ

ਚੰਡੀਗੜ੍ਹ, 12 ਮਾਰਚ (ਏਕਮਜੀਤ ਸਿੰਘ ਬਰਾੜ)- ਪੰਜਾਬ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਚਾਰ ਡਿਪਟੀ ਡਾਇਰੈਕਟਰਾਂ ਨੂੰ ਛੇਤੀ ਹੀ ਤਰੱਕੀ ਦੇ ਕੇ ਜੁਆਇੰਟ ਡਾਇਰੈਕਟਰ ਬਣਾਏ ਜਾਣ ਦੀ ਤਿਆਰੀ ਹੈ। ਪੰਜਾਬ ਸਰਕਾਰ ਦੀ ਵਿਭਾਗੀ ਪ੍ਰਮੋਸ਼ਨ ਕਮੇਟੀ ਨੇ ਅਪਣੀ ਮੀਟਿੰਗ ’ਚ ਡਿਪਟੀ ਡਾਇਰੈਕਟਰਾਂ ਨੂੰ ਜੁਆਇੰਟ ਡਾਇਰੈਕਟਰ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਤਰੱਕੀ ਦੇ ਕਿਸੀ ਵੀ ਸਮੇਂ ਹੁਕਮ ਜਾਰੀ ਹੋ ਸਕਦੇ ਹਨ। ... Read More »

ਬਜਟ ਦੌਰਾਨ ਬਲਾਚੌਰ ਵਿਧਾਨ ਸਭਾ ਹਲਕੇ ਨੂੰ ਮਿਲਿਆ ਆਈ ਟੀ ਆਈ ਅਤੇ ਖੇਤੀਬਾੜੀ ਕਾਲਜ ਦਾ ਤੋਹਫ਼ਾ

ਐਮ ਐਲ ਏ ਚੌ. ਮੰਗੂਪੁਰ ਵੱਲੋਂ ਮੁੱਖ ਮੰਤਰੀ, ਵਿੱਤ ਮੰਤਰੀ, ਤਕਨੀਕੀ ਸਿੱਖਿਆ ਮੰਤਰੀ ਅਤੇ ਐਮ ਪੀ ਤਿਵਾੜੀ ਦਾ ਧੰਨਵਾਦ ਬਲਾਚੌਰ, 28 ਫ਼ਰਵਰੀ (ਸਤਨਾਮ ਚਾਹਲ)- ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅੱਜ ਵਿਧਾਨ ਸਭਾ ‘ਚ ਪੇਸ਼ ਕੀਤੇ ਬਜਟ ‘ਚ ਬਲਾਚੌਰ ਵਿਧਾਨ ਸਭਾ ਹਲਕੇ ਨੂੰ ਇੱਕ ਆਈ ਟੀ ਆਈ ਅਤੇ ਦੂਸਰਾ ਖੇਤੀਬਾੜੀ ਕਾਲਜ ਦਾ ਵੱਡਾ ਤੋਹਫ਼ਾ ਮਿਲਣ ਨਾਲ ... Read More »

ਖ਼ਾਲਸਾ ਕਾਲਜ ਪਟਿਆਲਾ ਨੂੰ ਮਿਲਿਆ ਸਟਾਰ ਕਾਲਜ ਦਾ ਰੁਤਬਾ

ਪਟਿਆਲਾ, 24 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਭਾਰਤ ਸਰਕਾਰ ਦੇ ਸਾਇੰਸ ਮੰਤਰਾਲੇ ਅਧੀਨ ਡੀ.ਬੀ.ਟੀ. ਵੱਲੋਂ ਖ਼ਾਲਸਾ ਕਾਲਜ ਪਟਿਆਲਾ ਨੂੰ ਸਟਾਰ ਕਾਲਜ ਦਾ ਰੁਤਬਾ ਪ੍ਰਦਾਨ ਕੀਤਾ ਗਿਆ ਹੈ ਜਿਸ ਤਹਿਤ ਕਾਲਜ ਦੇ ਫਿਜ਼ਿਕਸ, ਕੈਮਿਸਟਰੀ, ਬਾਇਓਟੈਕਨਾਲੋਜੀ ਅਤੇ ਮੈਥੇਮੈਟਿਕਸ ਵਿਭਾਗ ਨੂੰ ਆਪਣੀਆਂ ਲੈਬਾਂ ਅਤੇ ਅਕਾਦਮਿਕ ਸਾਧਨ ਵਿਕਸਿਤ ਕਰਨ ਹਿੱਤ ਭਾਰਤ ਸਰਕਾਰ ਵੱਲੋਂ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਜਾਣਕਾਰੀ ... Read More »

ਵਿਸ਼ਵ ਸਤਿਸੰਗ ਸਭਾ ਵੱਲੋਂ ਮੁਫਤ ਟਿਊਸ਼ਨ ਸੇਵਾ ਸ਼ੁਰੂ ਕੀਤੀ

ਲੁਧਿਆਣਾ, 20 ਫਰਵਰੀ (ਜਸਪਾਲ ਅਰੋੜਾ)- ਸਤਿਗੁਰੂ ਦਲੀਪ ਸਿੰਘ ਦੀ ਪ੍ਰੇਰਨਾ ਸਦਕਾ ਕਾਰਜ ਕਰ ਰਹੀ ਵਿਸ਼ਵ ਸਤਿਸੰਗ ਸਭਾ ਵੱਲੋਂ (ਲੁਧਿਆਣਾ ਇਕਾਈ) ਕੋਟ ਮੰਗਲ ਸਿੰਘ ਵਿਖੇ ਲੋੜਵੰਦ ਬੱਚਿਆਂ ਨੂੰ ਮੁਫਤ ਟਿਊਸ਼ਨ ਪੜ੍ਹਾਉਣ ਦੀ ਸੇਵਾ ਸ਼ੁਰੂ ਕੀਤੀ ਗਈ ਹੈ। ਟਿਊਸ਼ਨ ਪੜ੍ਹਾਉਣ ਦੀ ਸੇਵਾ ਬੀਬੀ ਨਰਿੰਦਰ ਕੌਰ ਮਦਾਨ ਅਤੇ ਬੀਬੀ ਮਨਜੀਤ ਕੌਰ ਵੱਲੋਂ ਦਿੱਤੀ ਜਾ ਰਹੀ ਹੈ। ਟਿਊਸ਼ਨ ਦੇ ਨਾਲ-ਨਾਲ ਉਨ੍ਹਾਂ ਲੋੜਵੰਦ ਬੱਚਿਆਂ ਨੂੰ ... Read More »

ਸਿੱਖਿਆ ਮੰਤਰੀ ਸਿੰਗਲਾ ਵੱਲੋਂ ਚਾਰ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ‘ਤੇ ਰੱਖਣ ਦੀ ਪ੍ਰਵਾਨਗੀ

ਚੰਡੀਗੜ, 18 ਫ਼ਰਵਰੀ:ਪੰਜਾਬ ਸਰਕਾਰ ਨੇ ਵਿੱਦਿਅਕ ਅਦਾਰਿਆਂ ਦਾ ਨਾਂ ਅਹਿਮ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਣ ਦੀ ਨੀਤੀ ਤਹਿਤ ਸੂਬੇ ਦੇ ਚਾਰ ਸਕੂਲਾਂ ਨੂੰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦਾ ਨਾਮ ਦੇਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਸ ਕਾਰਜ ਨੂੰ ਅਮਲ ਵਿੱਚ ਲਿਆਉਣ ਲਈ ਪ੍ਰਵਾਨਗੀ ਦਿੱਤੀ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸੂਬੇ ਦੀਆਂ ਨਾਮਵਰ ਸ਼ਖ਼ਸੀਅਤਾਂ ... Read More »

ਲਿਬਰੇਸ਼ਨ ਆਗੂ ਹਰਭਗਵਾਨ ਭੀਖੀ ਤੇ ਨਿੱਕਾ ਸਿੰਘ ਸਮਾਂਓ ਸਮੇਤ ਗਿਆਰਾਂ ਜਣੇ ਸ਼ੈਸਨ ਕੋਰਟ ‘ਚੋਂ ਬਾਇੱਜਤ ਬਰੀ

ਮਾਨਸਾ 15 ਫਰਵਰੀ (ਜਗਦੀਸ਼ ਬਾਂਸਲ)- ਸੀ.ਪੀ.ਆਈ. (ਐਮ.ਐਲੀ) ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਭੀਖੀ ਤੇ ਬੇਰੁਜ਼ਗਾਰ ਬੀ.ਐÎੱਡ ਅਧਿਆਪਕ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਂਓ ਸਮੇਤ 11 ਜਣਿਆਂ ਨੂੰ 18 ਜਨਵਰੀ 2010 ਨੂੰ ਦਰਜ ਕੀਤੇ ਕੇਸ ਵਿੱਚੋਂ ਜਿਲ੍ਹਾ ਅਡੀਸ਼ਨਲ ਸ਼ੈਸਨ ਜੱਜ ਦਿਨੇਸ ਕੁਮਾਰ ਦੀ ਅਦਾਲਤ ਨੇ ਅੱਜ ਬਾਇੱਜਤ ਬਰੀ ਕਰ ਦਿੱਤਾ ਹੈ। ਵਰਨਣਯੋਗ ਹੈ ਕਿ 2010 ਵਿੱਚ ਪਿੰਡ ਸਮਾਂਓ ... Read More »

ਬਠਿੰਡਾ ਸ਼ਹਿਰ ਦੀ ਨੁਹਾਰ ਬਦਲਣ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਮਨਪ੍ਰੀਤ ਸਿੰਘ ਬਾਦਲ

ਬਠਿੰਡਾ, 7 ਫ਼ਰਵਰੀ (ਗੁਰਮੀਤ ਸੇਮਾ)- ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਲੱਖਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਏ ਕੰਮਾਂ ਦਾ ਜਾਇਜ਼ਾ ਲਿਆ ਤੇ ਹੋਰ ਨਵੇਂ ਕੰਮ ਵੀ ਆਰੰਭੇ। ਇਸ ਦੌਰਾਨ ਉਨ੍ਹਾਂ ਫ਼ਿਰ ਦੁਹਰਾਇਆ ਕਿ ਬਠਿੰਡਾ ਸ਼ਹਿਰ ਦੀ ਨੁਹਾਰ ਨੂੰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਸ਼ਹਿਰ ... Read More »

ਵਿਧਾਇਕ ਲਾਡੀ ਵੱਲੋਂ ਕਰਵਾਏ ਵਿਕਾਸ ਕਾਰਜਾਂ ਤੋਂ ਹਲਕੇ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ : ਜੰਗ ਬਹਾਦਰ

ਬਟਾਲਾ, 4 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਵਿਧਾਨ ਸਭਾ ਹਲਕਾ ਸ਼੍ਰੀਹਰਗੋਬਿੰਦਪੁਰ ਦਾ ਜਿੰਨ੍ਹਾਂ ਵਿਕਾਸ ਸ. ਬਲਵਿੰਦਰ ਸਿੰਘ ਲਾਡੀ ਨੇ ਕਰਵਾਇਆ ਹੈ ਉਨ੍ਹਾਂ ਵਿਕਾਸ ਨਾ ਤਾਂ ਕੋਈ ਕਰਵਾ ਸਕਿਆ ਸੀ ਅਤੇ ਨਾ ਹੀ ਭਵਿੱਖ ਵਿੱਚ ਕੋਈ ਇੰਨ੍ਹਾਂ ਵਿਕਾਸ ਕਰਵਾ ਸਕੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਘੇ ਸਮਾਜ ਸੇਵਕ ਅਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਬੇਹੱਦ ਕਰੀਬੀ ਜੰਗ ਬਹਾਦਰ ਪੱਪੂ ਨੇ ਵਿਧਾਇਕ ਲਾਡੀ ਨਾਲ ... Read More »

ਮਹਿਲਾਵਾਂ ਨੂੰ ਭਲਾਈ ਸਕੀਮਾਂ ਅਤੇ ਹੱਕਾਂ ਪ੍ਰਤੀ ਜਾਗਰੂਕ ਕਰਨ ਮਹਿਲਾ ਕਮਿਸ਼ਨ ਦੇ ਮੈਂਬਰ: ਗੁਲਾਟੀ

ਚੰਡੀਗੜ, 3 ਫਰਵਰੀ:ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਹੋਈ ਜਿਸ ਵਿਚ ਪੰਜਾਬ ਰਾਜ ਦੀਆਂ ਮਹਿਲਾਵਾਂ ਨੂੰ ਆ ਰਹੀਆਂ ਦਿੱਕਤਾਂ ਦੇ ਜਲਦ ਨਿਪਟਾਰੇ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ , ਵਾਈਸ ਚੇਅਰਪਰਸਨ ਅੰਮ੍ਰਿਤਵੀਰ ਕੌਰ, ਕਮਿਸ਼ਨ ... Read More »

ਕਰਨ ਢਿੱਲੋਂ ਦੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਵਜੋਂ ਅਹੁਦਾ ਸੰਭਾਲਣ ‘ਤੇ ਵੰਡੇ ਲੱਡੂ

ਕਰਨ ਢਿੱਲੋਂ ਦੇ ਚੇਅਰਮੈਨ ਬਣਨ ਨਾਲ ਬਰਨਾਲਾ ਜ਼ਿਲ੍ਹੇ ਦਾ ਰਿਕਾਰਡ ਤੋੜ ਵਿਕਾਸ ਹੋਵੇਗਾ : ਸੋਨੀ ਸ਼ੇਰਪੁਰ, 30 ਜਨਵਰੀ (ਹਰਜੀਤ ਕਾਤਿਲ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਸੱਜੀ ਬਾਂਹ ਮੰਨੇ ਜਾਂਦੇ ਸੀਨੀਅਰ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਦੇ ਨੌਜਵਾਨ ਸਪੁੱਤਰ ਕਰਨਇੰਦਰ ਸਿੰਘ ਢਿੱਲੋਂ ਦੇ ਬਰਨਾਲਾ ਵਿਖੇ ਰੱਖੇ ਤਾਜਪੋਸ਼ੀ ਸਮਾਗਮ ਵਿੱਚ ਕਸਬਾ ਸ਼ੇਰਪੁਰ ਤੋਂ ਨੌਜਵਾਨ ਕਾਂਗਰਸੀ ਆਗੂ ਅਤੇ ਢਿੱਲੋਂ ਪਰਿਵਾਰ ਦੇ ... Read More »

COMING SOON .....


Scroll To Top
11