Monday , 21 September 2020
Breaking News
You are here: Home » ENTERTAINMENT

Category Archives: ENTERTAINMENT

ਗੈਂਗਸਟਰਵਾਦ ਅਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਕੋਈ ਵੀ ਫਿਲਮ ਪੰਜਾਬ ਵਿੱਚ ਨਹੀਂ ਚੱਲਣ ਦਿਆਂਗੇ-ਕੈਪਟਨ ਅਮਰਿੰਦਰ ਸਿੰਘ

ਅਕਾਲੀ ਲੀਡਰ ਇਕਬਾਲ ਸਿੰਘ ਮੱਲਾ ਵਿਰੁੱਧ ਦੇਸ਼ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਦੀ ਜਾਂਚ ਕਰਵਾਉਣ ਦਾ ਭਰੋਸਾ ਚੰਡੀਗੜ੍ਹ, 25 ਫਰਵਰੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਵਿੱਚ ਆਖਿਆ ਕਿ ਸੂਬੇ ਵਿੱਚ ਗੈਂਗਸਟਰਵਾਦ ਅਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਕੋਈ ਵੀ ਫਿਲਮ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਸਰਕਾਰ ਇਸ ਸਬੰਧ ਵਿੱਚ ਸੈਂਸਰ ਬੋਰਡ ... Read More »

ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਕਮਿਸ਼ਨ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ

ਲੁਧਿਆਣਾ ਵਿਖੇ ਰਾਜ ਪੱਧਰੀ ‘ਮਾਤ ਭਾਸ਼ਾ ਦਿਵਸ’ ਦੌਰਾਨ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਚੰਡੀਗੜ/ਲੁਧਿਆਣਾ, 19 ਫਰਵਰੀ -ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖ਼ਲਾਈ, ਰੋਜ਼ਗਾਰ ਉਤਪਤੀ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ ਦਿਵਾਉਣ ਲਈ ਪੰਜਾਬੀ ਭਾਸ਼ਾ ਕਮਿਸ਼ਨ ਨੂੰ ਮੁੜ ਸੁਰਜੀਤ ਕਰੇਗੀ। ਇਸ ਸਮਾਗਮ ਵਿੱਚ ... Read More »

ਦੂਨ ਇੰਟਰਨੈਸ਼ਨਲ ‘ਚ ਰੰਗਾ-ਰੰਗ ਸਮਾਗਮ ਕਰਵਾਇਆ

ਗਾਇਕ ਮਨਕੀਰਤ ਔਲਖ ਦੇ ਗੀਤਾਂ ‘ਤੇ ਝੂੰਮੇ ਗਭਰੂ ਤੇ ਮੁਟਿਆਰਾਂ ਅੰਮ੍ਰਿਤਸਰ, 17 ਫਰਵਰੀ (ਦਵਾਰਕਾ ਨਾਥ ਰਾਣਾ)- ਦੂਨ ਇੰਟਰਨੈਸ਼ਨਲ ਸਕੂਲ ਵਿਖੇ ਗਾਲਾ ਕਾਰਨੀਵਾਲ ਮਨੋਰੰਜਨ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸਕੂਲ ਦੀ ਖੁੱਲੀ ਗ੍ਰਾਊਡ ਨੂੰ ਇਕ ਸਭਿਚਾਰਕ ਮੇਲੇ ਵਾਂਗ ਸਜਾਇਆ ਗਿਆ ਸੀ, ਜਿਸ ਵਿੱਚ ਵੱਡੇ ਛੋਟੇ ਝੁਲੇ, ਮੈਜਿਕ ਸ਼ੋ, ਪਪੇਟ ਸੌ ਦਾ ਖਾਸ ਪ੍ਰਬੰਦ ਕੀਤਾ ਹੋਇਆ ਸੀ ਤੇ ਲੋਕਾਂ ਦੇ ਖਾਣ ਪੀਣ ਲਈ ... Read More »

ਕਸ਼ਮੀਰੀ ਮਿਮਿਕਰੀ ਕਲਾਕਾਰ ਅਨਵਰ ਕਸਾਨਾ ਨੇ ਕੀਤਾ ਆਰੀਅਨਜ਼ ਕਾਲਜ ਵਿੱਚ ਪ੍ਰਫਰਮ

ਮੋਹਾਲੀ 14 ਫਰਵਰੀ – ਜੰਮੂ ਕਸ਼ਮੀਰ ਦੇ ਮਸ਼ਹੂਰ ਮਿਮਿਕਰੀ ਕਲਾਕਾਰ ਅਨਵਰ ਕਸਾਨਾ ਨੇ ਅੱਜ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨਜ਼ਦੀਕ ਚੰਡੀਗੜ ਵਿੱਚ ਪ੍ਰਫਾਰਮ ਕੀਤਾ। ਉਹਨਾਂ ਨੇ ਆਪਣੀ ਮਿਮਿਕਰੀ ਨਾਲ ਉੱਥੇ ਬੈਠੇ ਸਾਰੇ ਲੋਕਾਂ ਨੂੰ ਅਮਰੀਸ਼ ਪੁਰੀ, ਨਰਿੰਦਰ ਮੋਦੀ, ਅਰਵਿੰਦ ਕੇਜਰੀਵਾਲ, ਅਮਿਤਾਭ ਬੱਚਨ ਜਿਹੀ ਮਸ਼ਹੂਰ ਹਸਤਿਆਂ ਦੀ ਮਿਮਿਕਰੀ ਕਰਦੇ ਹੋਏ ਉਹਨਾਂ ਦੀ ਮੌਜੂਦਗੀ ਦਾ ਅਹਿਸਾਸ ਕਰਵਾਇਆ। ਹੱਸੀ ਦੇ ਠਹਾਕਿਆਂ ਤੋ ਇਲਾਵਾ ... Read More »

ਪੰਜਾਬ ਸਰਕਾਰ ਵਲੋਂ ਮਾਂ ਬੋਲੀ ਨੂੰ ਸਮਰਪਿਤ ‘ਪੰਜਾਬੀ ਬੋਲੀ ਅਤੇ ਸਭਿਆਚਾਰਕ ਉਤਸਵ’ 14 ਤੋਂ 21 ਫਰਵਰੀ ਤੱਕ ਮਨਾਇਆ ਜਾਵੇਗਾ: ਚੰਨੀ

16 ਅਤੇ 17 ਮਾਰਚ ਨੂੰ ਕਰਵਾਏ ਜਾਣ ਵਾਲੇ ‘ਅੰਤਰ ਰਾਸ਼ਟਰੀ ਫਿਲਮ ਉਤਸਵ-2020’ ਦੀ ਰੂਪ ਰੇਖਾ ਵੀ ਕੀਤੀ ਤਿਆਰ ਚੰਡੀਗੜ੍ਹ, 13 ਫਰਵਰੀ: ਪੰਜਾਬ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਉਤਸਵ ਮਨਾਉਣ ਦਾ ਫੈਸਾਲਾ ਕੀਤਾ ਹੈ।ਇਸ ਸਬੰਧੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ/ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਖਲਾਈ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ।ਇਸ ... Read More »

ਮੁੱਖ ਮੰਤਰੀ ਵੱਲੋਂ ਗੈਂਗਸਟਰ ਸੁੱਖਾ ਕਾਹਲਵਾਂ ਦੇ ਜੀਵਨ ਉੱਪਰ ਅਧਾਰਿਤ ਫ਼ਿਲਮ ‘ਸ਼ੂਟਰ’ ‘ਤੇ ਪਾਬੰਦੀ

ਚੰਡੀਗੜ੍ਹ, 9 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਿਲਮ ‘ਸ਼ੂਟਰ’ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫ਼ਿਲਮ ਖ਼ਤਰਨਾਕ ਗੈਂਗਸਟਰ ਸੁੱਖਾ ਕਾਹਲਵਾਂ ਦੇ ਜੀਵਨ ਅਤੇ ਉਸ ਵੱਲੋਂ ਕੀਤੇ ਅਪਰਾਧਾਂ ‘ਤੇ ਆਧਾਰਤ ਹੈ। ਸਰਕਾਰ ਵੱਲੋਂ ਪ੍ਰੈੱਸ ਬਿਆਨ ‘ਚ ਕਿਹਾ ਗਿਆ ਹੈ ਕਿ ਇਹ ਫ਼ਿਲਮ ਕਥਿਤ ਤੌਰ ‘ਤੇ ਹਿੰਸਾ, ਘਿਨਾਉਣੇ ਅਪਰਾਧਾਂ, ਫਿਰੌਤੀਆਂ ਵਸੂਲਣ, ਧਮਕੀਆਂ ਦੇਣ ਅਤੇ ਲੋਕਾਂ ... Read More »

ਸਿੱਧੂ ਮੂਸੇਵਾਲ ਨੇ ਲੁਧਿਆਣਾ ਪੁਲਿਸ ਕੋਲ ਪੇਸ਼ ਹੋ ਕੇ ਕਰਵਾਏ ਬਿਆਨ ਦਰਜ

ਲੁਧਿਆਣਾ, 24 ਜਨਵਰੀ (ਜਸਪਾਲ ਅਰੋੜਾ)- ਆਰ ਟੀ ਆਈ ਐਕਟੀਵਿਸਟ ਕੁਲਦੀਪ ਖੈਰਾ ਵਲੋਂ ਮਸ਼ਹੂਰ ਪੰਜਾਬੀ ਗਾਇਕ ਸੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਖਿਲਾਫ ਲੁਧਿਆਣਾ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦੇਣ ਮਗਰੋਂ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਏ ਸੀ ਪੀ ਜਸ਼ਨਦੀਪ ਸਿੰਘ ਗਿੱਲ ਕੋਲ ਪੇਸ਼ ਹੋਏ ਅਤੇ ਓਹਨਾ ਆਪਣੇ ਬਿਆਨ ਦਰਜ ਕਰਵਾਏ। ਜਿਕਰਯੋਗ ਹੈ ਕਿ ਪਿਛਲੇ ਦਿਨੀ ਆਰ ਟੀ ਇਕਟੀਵਿਸਟ ਕੁਲਦੀਪ ਖੈਰਾ ਨੇ ... Read More »

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੇ ਲੱਚਰ ਤੇ ਭੜਕਾਉ ਗਾਣੇ ਗਾਉਣ ਵਾਲਿਆਂ ਨੂੰ ਦਿੱੱਤੀ ਚਿਤਾਵਨੀ।

ਐਸ.ਏ.ਐਸ. ਨਗਰ, 3 ਜਨਵਰੀ (ਧਾਮੀ ਸ਼ਰਮਾ)- ”ਭਾਰਤ ਵਿੱਚ ਪਾਕਿਸਤਾਨ ਵਰਗੀਆਂ ਸੌੜੀਆਂ ਚਾਲਾਂ ਲਾਗੂ ਨਹੀਂ ਹੋ ਸਕਦੀਆਂ ਕਿਉਂਕਿ ਭਾਰਤ ਦੁਨੀਆਂ ਦੀ ਸਭ ਤੋਂ ਵੱਡੀ ਜਮਹੂਰੀਅਤ ਹੈ ਅਤੇ ਇਸ ਦੀ ਸ਼ਕਤੀ ਅਨੇਕਤਾ ਵਿੱਚ ਏਕਤਾ ਹੈ।” ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਦੇ ਨੌਜਵਾਨ ਲੋਕ ਮਾਰੂ ਫੈਸਲੇ ਦਾ ... Read More »

ਸ਼ਾਇਰ ਅੰਮ੍ਰਿਤਪਾਲ ਸਿੰਘ ਸੈਦਾ ਦਾ ਪਲੇਠਾ ਗ਼ਜ਼ਲ ਸੰਗ੍ਰਹਿ ਲੋਕ ਅਰਪਣ

ਭਾਸ਼ਾ ਵਿਭਾਗ ਦੇ ਡਾਇਰੈਕਟਰ ਨੇ ਜਾਰੀ ਕੀਤਾ ਪੁਸਤਕ ਪਟਿਆਲਾ, 31 ਦਸੰਬਰ (ਸਿਕੰਦਰ ਸਿੰਘ)- ਬੀਤੇ ਸਾਢੇ ਤਿੰਨ ਦਹਾਕਿਆਂ ਤੋਂ ਤ੍ਰੈਭਾਸ਼ੀ ਕਾਵਿ ਸਿਰਜਣਾ ਨਾਲ ਜੁੜੇ ਹੋਏ ਸ਼ਾਇਰ ਅੰਮ੍ਰਿਤਪਾਲ ਸਿੰਘ ਸੈਦਾ ਦੇ ਪਲੇਠੇ ਪੰਜਾਬੀ ਗ਼ਜ਼ਲ ਸੰਗ੍ਰਹਿ ਦਾ ਲੋਕ-ਅਰਪਣ ਅੱਜ ਭਾਸ਼ਾ ਵਿਭਾਗ ਪੰਜਾਬ ਵਿਖੇ ਹੋਇਆ। ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਸ੍ਰੀਮਤੀ ਕਰਮਜੀਤ ਕੌਰ ਨੇ ਗ਼ਜ਼ਲ ਸੰਗ੍ਰਹਿ ‘ਫ਼ਸਲ ਧੁੱਪਾਂ ਦੀ’ ਜਾਰੀ ਕਰਦਿਆਂ ਇਸ ਗ਼ਜ਼ਲ ਸੰਗ੍ਰਹਿ ... Read More »

ਪੰਜਾਬ ਸਰਕਾਰ ਚੰਡੀਗੜਨੇੜੇ ਬਣਾਵੇਗੀ ਫਿਲਮ ਸਿਟੀ : ਲਖਮੀਰ ਸਿੰਘ

ਅੰਮ੍ਰਿਤਸਰ, 13 ਦਸੰਬਰ (ਦਵਾਰਕਾ ਨਾਥ ਰਾਣਾ)- ਬਾਲੀਵੁੱਡ ਵਿੱਚ ਪੰਜਾਬੀ ਸਭਿਆਚਾਰ ਅਤੇ ਪੰਜਾਬੀਅਤ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਚੰਡੀਗੜ ਨੇੜੇ ਫਿਲਮਸਿਟੀ ਵਸਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਵਿਭਾਗੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਫਿਲਮਸਿਟੀ ਬਣਨ ਨਾਲ ਜਿਥੇ ਪੰਜਾਬੀ ਸਿਨੇਮਾ ਨੂੰ ਮਜਬੂਤੀ ਮਿਲੇਗੀ ਉਥੇ ਹੀ ਬਾਲੀਵੁੱਡ ਤੋਂ ਇਥੇ ਪਹੁੰਚਣ ਵਾਲੇ ਨਿਰਮਾਤਾ ਨਿਰਦੇਸ਼ਕਾਂ ਨੂੰ ਵੀ ... Read More »

COMING SOON .....


Scroll To Top
11