Monday , 21 September 2020
Breaking News
You are here: Home » HEALTH

Category Archives: HEALTH

ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ ਦੀ ਬੰਗਾ ਸਿਵਲ ਹਸਪਤਾਲ ‘ਚ ਮੌਤ

ਸ਼ਹੀਦ ਭਗਤ ਸਿੰਘ ਨਗਰ, 19 ਮਾਰਚ (ਰਮੇਸ਼ ਸ਼ਰਮਾ ਬਿਊਰੋ)- ਸਿਵਲ ਹਸਪਤਾਲ ਬੰਗਾ ਵਿਖੇ ਜਰਮਨ ਤੋ ਇਟਲੀ ਹੋ ਆਏ ਗਿਆਨੀ ਬਲਦੇਵ ਸਿੰਘ ਪਠਲਾਵਾ ਦੀ ਸ਼ੱਕੀ ਹਲਾਤਾ ਵਿੱਚ ਮੋਤ ਹੋ ਗਈ। ਗਿਆਨੀ ਬਲਦੇਵ ਸਿੰਘ ਕੀਰਤਨ ਸੇਵਾ ਕਰਨ ਜਰਮਨ ਗਏ ਹੋਏ ਸਨ। ‘ਉਹ ਜਰਮਨ ਤੋ ਵਾਇਆ ਇੱਟਲੀ ਹੋਕੇ ਪਿਛਲੇ ਦਿਨੀ ਪੰਜਾਬ ਆਏ ਸਨ?ਉਨ੍ਹਾ ਦੀ ਸਿਹਤ ਜਿਆਦਾ ਖਰਾਬ ਹੋਣ ਕਾਰਨ ਉਨ੍ਹਾ ਨੂੰ ਸਿਵਲ ਹਸਪਤਾਲ ... Read More »

ਆਟੋ ਅਤੇ ਕਾਰ ਦੀ ਹੋਈ ਟੱਕਰ-ਇੱਕ ਦੀ ਮੌਤ

ਤਲਵੰਡੀ ਸਾਬੋ, 19 ਮਾਰਚ (ਰਾਮ ਰੇਸ਼ਮ ਸ਼ਰਨ)- ਨੇੜਲੇ ਪਿੰਡ ਭਾਗੀਵਾਂਦਰ ਵਿਖੇ ਤਲਵੰਡੀ ਸਾਬੋ ਬਠਿੰਡਾ ਰੋਡ ਤੇ ਸਥਿਤ ਪੈਟਰੋਲ ਪੰਪ ਨਜ਼ਦੀਕ ਦੋ ਵਾਹਨਾਂ ਦੇ ਵਿਚਾਲੇ ਭਿਆਨਕ ਟੱਕਰ ਹੋਣ ਨਾਲ ਇੱਕ ਔਰਤ ਦੀ ਮੌਤ ਹੋ ਗਈ। ਥਾਣਾ ਤਲਵੰਡੀ ਸਾਬੋ ਦੇ ਏਐੱਸਆਈ ਗੁਰਦਾਸ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਰਾਣੀ ਕੌਰ ਵਾਸੀ ਤਲਵੰਡੀ ਸਾਬੋ ਵਾਰਡ ਨੰਬਰ ਸੱਤ ਆਪਣੇ ਰਿਸ਼ਤੇਦਾਰਾਂ ਨਾਲ ਆਟੋ ਨੂੰ ਪੀ ... Read More »

ਕਰਜੇ ਕਾਰਨ ਪੱਲੇਦਾਰ ਨੇ ਖੁਦਕਸ਼ੀ ਕੀਤੀ

ਭਵਾਨੀਗੜ੍ਹ, 19 ਮਾਰਚ (ਕ੍ਰਿਸ਼ਨ ਗਰਗ)- ਇੱਥੋਂ ਨੇੜਲੇ ਪਿੰਡ ਬਲਿਆਲ ਦੇ ਮਜਦੂਰ ਪੱਲੇਦਾਰ ਬੂਟਾ ਸਿੰਘ ਨੇ ਆਰਥਿਕ ਤੰਗੀ ਕਾਰਨ ਗਲਫਾਹਾ ਲੈ ਕੇ ਖੁਦਕਸ਼ੀ ਕਰ ਲਈ ਹੈ। ਇਸ ਸਬੰਧੀ ਮ੍ਰਿਤਕ ਮਜਦੂਰ ਦੇ ਪੁੱਤਰ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਬੂਟਾ ਸਿੰਘ ਭਵਾਨੀਗੜ੍ਹ ਵਿਖੇ ਪੱਲੇਦਾਰੀ ਕਰਦਾ ਸੀ, ਪਰ ਹੁਣ ਪੱਲੇਦਾਰਾਂ ਦੇ ਕੰਮ ਵਿੱਚ ਆਈ ਭਾਰੀ ਖੜੋਤ ਕਾਰਣ ਪਰਿਵਾਰ ਆਰਥਿਕ ਸੰਕਟ ਵਿਚ ... Read More »

ਕੋਰੋਨਾਵਾਇਰਸ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਇਹਤਿਆਦੀ ਕਦਮ

ਬੱਸ ਸਟੈਂਡ ਤੇ ਬੱਸਾਂ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵੀ ਸੈਨੇਟਾਈਜ ਕੀਤਾ ਪਟਿਆਲਾ, 19 ਮਾਰਚ (ਸਿਕੰਦਰ ਸਿੰਘ)- ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਨੇ ਕੋਰੋਨਾਵਾਇਰਸ ਤੋਂ ਬਚਾਅ ਲਈ ਇਹਤਿਆਤ ਵਜੋਂ ਕਈ ਅਹਿਮ ਕਦਮ ਉਠਾਏ ਹਨ। ਇਸ ਤਹਿਤ ਜਿੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਸੈਨੇਟਾਈਜ ਕੀਤਾ ਗਿਆ ਹੈ, ਉਥੇ ਹੀ ਇਸ ਇਮਾਰਤ ‘ਚ ਆਉਣ ਵਾਲਿਆਂ ਲਈ ਹੈਂਡ ਸੈਨੇਟਾਈਜਰ ਮੁਹੱਈਆ ਕਰਵਾਏ ਗਏ ਹਨ ਅਤੇ ਇੱਥੇ ਆਉਣ ਵਾਲੇ ... Read More »

ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਵੱਲੋਂ ਕੋਰੋਨਾ ਵਾਇਰਸ ਦੇ ਮੁਕਾਬਲੇ ਲਈ ਵਿਸ਼ੇਸ਼ ਪ੍ਰਬੰਧ : ਜੱਥੇ. ਗਾਬਾ

ਜਲੰਧਰ, 18 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਅੱਜ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ (ਗੁਰਦੁਆਰਾ ਨੌਵੀਂ ਪਾਤਸ਼ਾਹੀ) ਜੀ.ਟੀ.ਬੀ. ਨਗਰ ਜਲੰਧਰ ਦੀ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਜੱਥੇਦਾਰ ਜਗਜੀਤ ਸਿੰਘ ਗਾਬਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਸੰਗਤਾਂ ਨੂੰ ਜਾਗਰੂਕ ਕੀਤਾ ਜਾਵੇ। ਹਸਪਤਾਲ ਦੀ ਤਰਫੋਂ ਮਾਸਕ ਅਤੇ ਸੈਨੇਟਾਇਜ਼ਰ ਲੋਕਾਂ ਨੂੰ ਮੁਫਤ ਮੁਹੱਈਆ ਕਰਵਾਏ ... Read More »

ਕੋਰੋਨਾ ਵਾਇਰਸ ਦੇ ਬਚਾਅ ਸਬੰਧੀ ਜਗਰਾਓਂ ਪੁਲਿਸ ਅਧਿਕਾਰੀਆਂ ਨੇ ਕੀਤੀ ਮੀਟਿੰਗ

ਜਗਰਾਉਂ, 18 ਮਾਰਚ (ਪਰਮਜੀਤ ਸਿੰਘ ਗਰੇਵਾਲ)- ਕੋਰੋਨਾ ਵਾਇਰਸ ਦੇ ਬਚਾਓ ਲਈ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਾਵਧਾਨ ਰਹਿਣ ਲਈ ਐਸ. ਐਸ. ਪੀ. ਵਿਵੇਕÎਸ਼ੀਲ ਸੋਨੀ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਕੋਰੋਨਾ ਵਾਇਰਸ ਫੈਲਣ ਬਾਰੇ ਜਾਗਰੂਕ ਕਰਨ ਅਤੇ ਸਾਵਧਾਨੀ ਵਰਤਣ ਲਈ ਡਾਕਟਰ ਅਮਨ ਸ਼Îਰਮਾ ਮੈਡੀਕਲ ਅਫਸਰ ਵੱਲੋਂ ਲੈਕਚਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਫੈਲਣ ਦੇ ਲੱਛਣ ਅਤੇ ਇਸ ਨੂੰ ... Read More »

ਮੁੱਖ ਮੰਤਰੀ ਵੱਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਧਾਰਮਿਕ ਸੰਸਥਾਵਾਂ ਨੂੰ ਸਮਾਗਮਾਂ ਦੌਰਾਨ 50 ਵਿਅਕਤੀਆਂ ਤੋਂ ਘੱਟ ਇਕੱਠ ਕਰਨ ਦੀ ਅਪੀਲ

ਸੂਬੇ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਕਲ ਤੋਂ ਚੰਡੀਗੜ੍ਹ, 18 ਮਾਰਚ- ਸੂਬਾ ਸਰਕਾਰ ਵੱਲੋਂ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕਰਨ ਸਬੰਧੀ ਕੱਲ੍ਹ ਤੋਂ ਵਿੱਢੀ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਸਾਥ ਦੇਣ ... Read More »

ਅਰੋੜਾ ਨੇ ਸਨਅਤ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਦੇ ਯਤਨਾਂ ਵਿੱਚ ਸ਼ਾਮਲ ਹੋਣ ਲਈ ਕਿਹਾ

ਕਰਮਚਾਰੀਆਂ ਲਈ ਸਫਾਈ ਸਬੰਧੀ ਸਾਵਧਾਨੀਆਂ ਯਕੀਨੀ ਬਣਾਉਣ, ਕਿਸੇ ਵੀ ਲੱਛਣ ਦਾ ਪਤਾ ਲਗਾਉਣ ਲਈ ਮਜਦੂਰਾਂ ਦਾ ਨਿਯਮਤ ਚੈਕਅੱਪ ਕਰਾਉਣ ਅਤੇ ਜਾਗਰੂਕ ਕਰਨ ਦੀ ਕੀਤੀ ਅਪੀਲ ਚੰਡੀਗੜ, 17 ਮਾਰਚ:ਕੋਵਿਡ-19 ਦੇ ਖਤਰੇ ਨੂੰ ਦੂਰ ਕਰਨ ਲਈ ਸਰਕਾਰ ਦੀਆਂ ਸਰਗਰਮ ਕੋਸਸਾਂ ਦੇ ਮੱਦੇਨਜ਼ਰ, ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸਾਮ ਅਰੋੜਾ ਨੇ ਅੱਜ ਸੂਬੇ ਦੀਆਂ ਸਨਅਤਾਂ ਦੇ ਮੁਖੀਆਂ ਨੂੰ ਆਪਣੇ ਸਾਰੇ ਕਰਮਚਾਰੀਆਂ ... Read More »

ਬਲਬੀਰ ਸਿੰਘ ਸਿੱਧੂ ਨੇ 657 ਨਵੇਂ ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਕੀਤੇ ਜਾਰੀ

ਚੰਡੀਗੜ, 17 ਮਾਰਚ:ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 657 ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਦਿਹਾਤੀ ਖੇਤਰਾਂ ਵਿੱਚ ਮਰੀਜਾਂ ਨੂੰ ਘਰ-ਘਰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਸੂਬੇ ਦੇ ਸਾਰੇ 2950 ਸਬ ਕੇਂਦਰਾਂ ਨੂੰ ਪੜਾਅਵਾਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਤਬਦੀਲ ਕਰੇਗੀ। ਇਹਨਾਂ ਤੰਦਰੁਸਤ ... Read More »

ਝਬਾਲ ਨੇੜੇ ਸਕੂਲੀ ਬੱਸ ਦਰੱਖਤ ‘ਚ ਵੱਜੀ-ਇੱਕ ਬੱਚੇ ਨੂੰ ਮਾਮੂਲੀ ਸੱਟਾਂ-ਬਾਕੀ ਵਾਲ-ਵਾਲ ਬਚੇ

ਝਬਾਲ, 14 ਮਾਰਚ (ਹਰਦੀਪ ਸਿੰਘ)- ਬਾਬਾ ਬੁੱਢਾ ਜੀ ਬੀੜ ਸਾਹਿਬ ਵਿਖੇ ਸਥਿਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੋ ਛੁੱਟੀ ਤੋ ਬਾਦ ਬੱਚੇ ਲੈ ਕੇ ਘਰਾਂ ਨੂੰ ਛੱਡਣ ਜਾ ਰਹੀ ਬੱਸ ਸੜਕ ਵਿੱਚ ਪਏ ਖੱਡਿਆ ਕਾਰਨ ਬੇਕਾਬੂ ਹੋ ਕੇ ਦਰਖਤ ਵਿੱਚ ਵੱਜ ਜਾਣ ਨਾਲ ਇੱਕ ਬੱਚੇ ਨੂੰ ਮਮੂਲੀ ਸੱਟਾਂ ਲੱਗਣ ਤੇ ਬਾਕੀ ਬੱਚਿਆ ਦੇ ਵਾਲ ਵਾਲ ਬਚ ਜਾਣ ਦਾ ਸਮਾਚਾਰ ਪਰਾਪਤ ਹੋਇਆ।ਮੌਕੇ ... Read More »

COMING SOON .....


Scroll To Top
11