Monday , 21 September 2020
Breaking News
You are here: Home » INTERNATIONAL NEWS

Category Archives: INTERNATIONAL NEWS

ਅਮਰੀਕਾ ‘ਚ ਕੋਰੋਨਾ ਵੈਕਸੀਨ ਦਾ ਪ੍ਰੀਖਣ ਸ਼ੁਰੂ

ਵਾਸ਼ਿੰਗਟਨ (ਯੂ.ਐੱਸ.ਏ)- ਭਾਰਤ ਸਮੇਤ ਦੁਨੀਆ ਦੇ ਵੱਖੋ–ਵੱਖਰੇ ਦੇਸ਼ਾਂ ‘ਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਦੌਰਾਨ ਅਮਰੀਕਾ ਨੇ ਕੋਰੋਨਾ ਦੀ ਨਵੀਂ ਵੈਕਸੀਨ ਦਾ ਪਰੀਖਣ ਕੀਤਾ ਹੈ। ਡਾਕਟਰ ਨੇ ਵਾਸ਼ਿੰਗਟਨ ਸੂਬੇ ਦੇ ਸਿਆਟਲ ਸ਼ਹਿਰ ‘ਚ ਕੋਵਿਡ–19 ਦੀ ਵੈਕਸੀਨ ਸਭ ਤੋਂ ਪਹਿਲਾਂ ਇੱਕ ਔਰਤ ਨੂੰ ਲਾਈ ਹੈ। ਉਸ ਔਰਤ ਦਾ ਨਾਂਅ ਜੈਨਿਫ਼ਰ ਹਾਲਰ ਹੈ। 43 ਸਾਲਾ ਜੈਨਿਫ਼ਰ ਹਾਲਰ ਇੱਕ ... Read More »

ਇਜ਼ਰਾਈਲ ਨੇ ਵਿਕਸਤ ਕੀਤਾ ਕੋਰੋਨਾ ਵਾਇਰਸ ਦਾ ਟੀਕਾ, ਵਿਗਿਆਨੀ ਛੇਤੀ ਹੀ ਐਲਾਨ ਕਰਨਗੇ

ਯੇਰੂਸ਼ਲਮ, 13 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਹਾਹਾਕਾਰ ਮਚੀ ਹੋਈ ਹੈ ਤੇ ਇਸ ਦੀ ਕਾਟ ਲਈ ਸ਼ੋਧ ਤੇ ਖੋਜ ਕਾਰਜ ਵੀ ਜੰਗੀ ਪੱਧਰ ‘ਤੇ ਜਾਰੀ ਹੈ। ਇਸ ਦਰਮਿਆਨ ਇਕ ਚੰਗੀ ਖ਼ਬਰ ਇਹ ਆ ਰਹੀ ਹੈ ਕਿ ਇਜ਼ਰਾਈਲ ਨੇ ਕੋਰੋਨਾ ਵਾਇਰਸ ਦੇ ਇਲਾਜ ਦਾ ਟੀਕਾ ਲੱਭ ਲਿਆ ਹੈ ਤੇ ਵਿਗਿਆਨੀ ਛੇਤੀ ਹੀ ਇਸ ਦਾ ... Read More »

ਅਮਰੀਕਾ-ਤਾਲਿਬਾਨ ਵਿਚਾਲੇ ਸ਼ਾਂਤੀ ਸਮਝੌਤਾ ਸਹੀਬੱਧ

ਕਾਬੁਲ, 29 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਕਤਰ ਵਿਖੇ ਸੰਯੁਕਤ ਰਾਜ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਅਫ਼ਗ਼ਾਨਿਸਤਾਨ ਵਿੱਚ ਸ਼ਾਂਤੀ ਲਿਆਉਣ ਲਈ ਸਮਝੌਤੇ ‘ਤੇ ਦਸਤਖ਼ਤ ਹੋ ਗਏ ਹਨ। ਸਮਝੌਤੇ ਤਹਿਤ ਅਮਰੀਕਾ ਤੇ ਉਸ ਦੇ ਸਹਿਯੋਗੀ 14 ਮਹੀਨਿਆਂ ਦੇ ਅੰਦਰ ਅਫਗਾਨਿਸਤਾਨ ਤੋਂ ਆਪਣੇ ਸਾਰੇ ਫੌਜੀਆਂ ਨੂੰ ਵਾਪਸ ਬੁਲਾ ਲੈਣਗੇ। ਸਮਝੌਤੇ ‘ਤੇ ਦਸਤਖਤ ਹੋਣ ਤੋਂ 135 ਦਿਨ ਦੇ ਅੰਦਰ ਸ਼ੁਰੂਆਤੀ ਤੌਰ ‘ਤੇ ਅਮਰੀਕਾ ਅਤੇ ਉਸ ... Read More »

ਪਾਕਿ ‘ਚ ਟਰੇਨ-ਬੱਸ ਦੀ ਜ਼ਬਰਦਸਤ ਟੱਕਰ-30 ਲੋਕਾਂ ਦੀ ਮੌਤ

ਕਰਾਚੀ (ਪਾਕਿਸਤਾਨ), 29 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਪਾਕਿਸਤਾਨ ਦੇ ਸਿੰਧ ਸੂਬੇ ‘ਚ ਇੱਕ ਮਨੁੱਖ ਰਹਿਤ ਰੇਲਵੇ ਕ੍ਰਾਸਿੰਗ ਨੂੰ ਪਾਰ ਕਰਦਿਆਂ ਇੱਕ ਯਾਤਰੀ ਬੱਸ ਰੇਲ–ਗੱਡੀ ਦੀ ਲਪੇਟ ‘ਚ ਆ ਗਈ। ਜਿਸ ਕਾਰਨ 30 ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ ਹੋਰ ਕਈ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਸੁੱਕੂਰ ਜ਼ਿਲ੍ਹੇ ਦੇ ਰੋਹੜੀ ਇਲਾਕੇ ‘ਚ ਵਾਪਰਿਆ, ਜਦੋਂ ਕਰਾਚੀ ਤੋਂ ਸਰਗੋਧਾ ਜਾ ਰਹੀ ... Read More »

ਭਾਰਤ ਨੇ ਚੀਨੀ ਲੋਕਾਂ ਲਈ ਆਰਜ਼ੀ ਤੌਰ ‘ਤੇ ਬੰਦ ਕੀਤੀ ਈ-ਵੀਜ਼ਾ ਸਹੂਲਤ

ਬੀਜਿੰਗ, 2 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਭਾਰਤ ਨੇ ਚੀਨ ਤੋਂ ਆਉਣ ਵਾਲੇ ਚੀਨੀ ਲੋਕਾਂ ਤੇ ਹੋਰ ਵਿਦੇਸ਼ੀਆਂ ਲਈ ਈ-ਵੀਜ਼ਾ ਦੀ ਸਹੂਲਤ ਅਸਥਾਈ ਤੌਰ ‘ਤੇ ਮੁਲਤਵੀ ਕਰ ਦਿੱਤੀ ਹੈ। ਭਾਰਤ ਨੇ ਇਹ ਕਦਮ ਚੀਨ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 300 ਤੋਂ ਵੱਧ ਲੋਕਾਂ ਦੀ ਮੌਤ ਦੇ ਚੱਲਦਿਆਂ ਚੁੱਕਿਆ ਗਿਆ। Read More »

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ (ਜਰਮਨੀ) ਵਿਖੇ ਨਿਰੰਕਾਰੀ ਪ੍ਰਚਾਰਕ ਰਾਹੁਲ ਕੁਮਾਰ ਨੂੰ ਸਟੇਜ ਤੋਂ ਬੁਲਾਉਣ ਕਾਰਨ ਵੱਡਾ ਵਿਵਾਦ-ਪ੍ਰਬੰਧਕਾਂ ਖਿਲਾਫ ਕਾਰਵਾਈ ਦੀ ਮੰਗ ਉੱਠੀ

ਫਰੈਂਕਫਰਟ (ਜਰਮਨੀ), 2 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ 40 ਮੁਕਤਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਲੰਘੀ 19 ਜਨਵਰੀ ਨੂੰ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਇੱਕ ਕਥਿਤ ਨਿਰੰਕਾਰੀ ਪ੍ਰਚਾਰਕ ਰਾਹੁਲ ਕੁਮਾਰ ਨੂੰ ਗੁਰਦੁਆਰੇ ਦੀ ਸਟੇਜ ਤੋਂ ਬੁਲਾਏ ਜਾਣ ਕਾਰਨ ਵੱਡਾ ਵਿਵਾਦ ਖੜਾ ਹੋ ਗਿਆ ਹੈ। ਯੂਰਪ ਦੀਆਂ ਸੰਗਤਾਂ ਵਿੱਚ ਇਸ ਘਟਨਾ ਵਿਰੁੱਧ ਭਾਰੀ ਰੋਸ ਪਾਇਆ ਜਾ ... Read More »

ਲੰਡਨ ‘ਚ 3 ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ

ਲੰਡਨ, 20 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਬੀਤੀ ਰਾਤ ਲੰਡਨ ‘ਚ ਇੱਕ ਹਮਲੇ ਦੌਰਾਨ ਤਿੰਨ ਸਿੱਖ ਜਵਾਨਾਂ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੂਰਬੀ ਲੰਡਨ ਦੇ ਐਲਫੋਰਡ ‘ਚ ਐਤਵਾਰ ਸ਼ਾਮ 07:30 ਵਜੇ ਸੱਤ ਕਿੰਗਸ ਸਟੇਸ਼ਨ ਨੇੜੇ ਵਾਪਰੀ ਭਿਆਨਕ ਘਟਨਾ ਤੋਂ ਬਾਅਦ 29 ਤੇ 39 ਸਾਲਾਂ ਦੇ 2 ਵਿਅਕਤੀਆਂ ਨੂੰ ਕਤਲ ਦੇ ਸ਼ੱਕ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।ਤਿੰਨੇ ਮ੍ਰਿਤਕ ਸਥਾਨਕ ... Read More »

ਸ੍ਰੀ ਨਨਕਾਣਾ ਸਾਹਿਬ ਹਮਲੇ ਦਾ ਮੁੱਖ ਦੋਸ਼ੀ ਇਮਰਾਨ ਚਿਸ਼ਤੀ ਗ੍ਰਿਫ਼ਤਾਰ

ਇਸਲਾਮਾਬਾਦ, 6 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਪਾਕਿਸਤਾਨ ਦੇ ਨਨਕਾਣਾ ਸਾਹਿਬ ‘ਚ ਹਿੰਸਾ ਦੀ ਧਮਕੀ ਦੇਣ ਵਾਲਾ ਸ਼ਖ਼ਸ ਇਮਰਾਨ ਚਿਸ਼ਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਘੱਟ ਗਿਣਤੀ ਸਿੱਖ ਭਾਈਚਾਰੇ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਸੀ। ਚਿਸ਼ਤੀ ਦੀ ਅਗਵਾਈ ਹੇਠ ਕੁਝ ਲੋਕਾਂ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ... Read More »

ਸ੍ਰੀ ਨਨਕਾਣਾ ਸਾਹਿਬ ਦੀ ਘਟਨਾ: ਸ਼੍ਰੋਮਣੀ ਕਮੇਟੀ ਵਫ਼ਦ ਜਾਵੇਗਾ ਪਾਕਿਸਤਾਨ

ਭਾਈ ਲੌਂਗੋਵਾਲ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 4 ਜਨਵਰੀ- ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫ਼ਦ ਪਾਕਿਸਤਾਨ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਭੇਜੇ ਜਾਣ ਵਾਲੇ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ... Read More »

ਪੰਜਾਬ ਭਵਨ ਸਰੀ ਵੱਲੋਂ ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ 23-24 ਜਨਵਰੀ ਨੂੰ

ਪ੍ਰਵਾਸੀ ਲੇਖਕ ਸੁਖਵਿੰਦਰ ਕੰਬੋਜ਼ ਹੋਣਗੇ ‘ਅਰਜਨ ਸਿੰਘ ਬਾਠ ਯਾਦਗਾਰੀ ਐਵਾਰਡ’ ਨਾਲ ਸਨਮਾਨਿਤ : ਸੁੱਖੀ ਬਾਠ ਸਰੀ (ਕੈਨੇਡਾ), 26 ਦਸੰਬਰ- ਪੰਜਾਬੀ ਭਵਨ ਸਰੀ ਵੱਲੋਂ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਸਿਵਲ ਲਾਈਨ ਲੁਧਿਆਣਾ ਵਿਖੇ 23-24 ਜਨਵਰੀ ਨੂੰ ਤੀਸਰੀ ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ ਕਰਵਾਈ ਜਾ ਰਹੀ ਹੈ। ਪੰਜਾਬ ਭਵਨ ਸਰੀ ਦੇ ਬਾਨੀ ਸ੍ਰੀ ਸੁੱਖੀ ਬਾਠ ਨੇ ਦੱਸਿਆ ਕਿ ਇਸ ਮੌਕੇ ‘ਤੇ ਅਮਰੀਕਾ ਵਾਸੀ ... Read More »

COMING SOON .....


Scroll To Top
11