Monday , 21 September 2020
Breaking News
You are here: Home » NATIONAL NEWS

Category Archives: NATIONAL NEWS

22 ਮਾਰਚ ਨੂੰ ਲੱਗੇਗਾ ਜਨਤਾ ਕਰਫਿਊ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 19 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਦੁਨੀਆ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮਸਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਪੀਐੱਮ ਮੋਦੀ ਨੇ ਕਿਹਾ ਕਿ ਅੱਜ 130 ਕਰੋੜ ਦੇਸ਼ਵਾਸੀਆਂ ਨੂੰ ਆਪਣਾ ਸੰਕਲਪ ਹੋਰ ਦ੍ਰਿੜ੍ਹ ਕਰਨਾ ਪਵੇਗਾ ਕਿ ਅਸੀਂ ਇਸ ਕੌਮਾਂਤਰੀ ਮਹਾਮਾਰੀ ਨੂੰ ਰੋਕਣ ਲਈ ਇਕ ਨਾਗਰਿਕ ਦੇ ਨਾਤੇ, ਆਪਣੇ ... Read More »

ਆਰ.ਬੀ.ਆਈ. ਵੱਲੋਂ ਯੈੱਸ ਬੈਂਕ ਦੀਆਂ ਸੇਵਾਵਾਂ ਬਹਾਲ

50 ਹਜ਼ਾਰ ਤੋਂ ਵੱਧ ਨਕਦੀ ਕੱਢਵਾ ਸਕਦੇ ਹਨ ਖਾਤਾਧਾਰਕ ਨਵੀਂ ਦਿੱਲੀ, 18 ਮਾਰਚ- ਯੈੱਸ ਬੈਂਕ ‘ਤੇ ਪਾਬੰਦੀ ਅੱਜ ਸ਼ਾਮ 6 ਵਜੇ ਤੋਂ ਸਮਾਪਤ ਹੋ ਗਈ ਹੈ। ਭਲਕੇ ਸਵੇਰ ਤੋਂ ਬੈਂਕ ਵਿੱਚ ਆਮ ਕੰਮਕਾਜ ਸ਼ੁਰੂ ਹੋ ਜਾਵੇਗਾ। ਇਸ ਤੋਂ ਬਾਅਦ ਗਾਹਕ ਆਪਣੀਆਂ ਬੈਂਕਿੰਗ ਸੇਵਾਵਾਂ ਨੂੰ ਪੂਰਾ ਕਰਨ ਲਈ ਬੈਂਕ ਦੀਆਂ ਸਾਰੀਆਂ ਸ਼ਾਖਾਵਾਂ ਵਿੱਚ ਆ ਸਕਦੇ ਹਨ ਤੇ ਯੈੱਸ ਬੈਂਕ ਗਾਹਕਾਂ ਲਈ ... Read More »

ਭਾਰਤ ‘ਚ ਵਧੀ ਕੋਰੋਨਾ ਦੀ ਚੁਣੌਤੀ-ਮਰੀਜ਼ਾਂ ਦੀ ਗਿਣਤੀ 151 ਹੋਈ

ਵਿਸ਼ਵ ਭਰ ‘ਚ 2 ਲੱਖ ਤੋਂ ਵੱਧ ਪੀੜਤ ਨਵੀਂ ਦਿੱਲੀ, 18 ਮਾਰਚ- ਚੀਨ ਵਿੱਚ ਫੈਲਿਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਭਾਰਤ ਵਿੱਚ ਵੀ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ 150 ਨੂੰ ਪਾਰ ਕਰ ਚੁੱਕੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ, ਹੁਣ ਤੱਕ 151 ਲੋਕ ਕੋਰੋਨਾ ਵਾਇਰਸ ਨਾਲ ਭਾਰਤ ਵਿੱਚ ਪੀੜਤ ... Read More »

ਕੋਰੋਨਾ ਵਾਇਰਸ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ‘ਤੇ ਬੰਦ

ਦੇਸ਼ ਭਰ ‘ਚ ਕੋਰੋਨਾ ਦੇ 108 ਮਾਮਲਿਆਂ ਦੀ ਪੁਸ਼ਟੀ ਨਵੀਂ ਦਿੱਲੀ, 15 ਮਾਰਚ- ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਵੱਡਾ ਫੈਸਲਾ ਲੈਂਦਿਆ ਸ੍ਰੀ ਕਰਤਾਰਪੁਰ ਲਾਂਘਾ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤਾ ਹੈ। ਸਾਵਧਾਨੀਆਂ ਦੇ ਮੱਦੇਨਜ਼ਰ ਲਾਂਘਾ 16 ਮਾਰਚ ਤੋਂ ਅਗਲੇ ਹੁਕਮਾਂ ਤੱਕ ਲਈ ਆਰਜ਼ੀ ਤੌਰ ‘ਤੇ ਬੰਦ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਪਾਕਿਸਤਾਨ ਸਾਰਕਾਰ ਨੇ ਵੀ ਕੋਰੋਨਾ ਵਾਇਰਸ ... Read More »

ਅਨੰਤਨਾਗ ‘ਚ ਮੁਕਾਬਲੇ ਦੌਰਾਨ 4 ਅੱਤਵਾਦੀ ਢੇਰ

ਜੰਮੂ, 15 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲ੍ਹੇ ‘ਚ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਦੋ ਤੋਂ ਤਿੰਨ ਅੱਤਵਾਦੀਆਂ ਦੇ ਇਲਾਕੇ ‘ਚ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੀ.ਆਰ.ਪੀ.ਐੱਫ., ਪੁਲਿਸ ਨਾਲ ਸਥਾਨਕ ਸੁਰੱਖਿਆ ਬਲਾਂ ਨੇ ਐਤਵਾਰ ਸਵੇਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ। ... Read More »

ਆਓ ਮਿਲ ਕੇ ਲੜੀਏ ਕੋਰੋਨਾ ਖ਼ਿਲਾਫ਼ ਲੜਾਈ-ਸਾਰਕ ਦੇਸ਼ਾਂ ਨੂੰ ਬੋਲੇ ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸਾਰਕ ਦੇਸ਼ਾਂ ਦੇ ਨੇਤਾਵਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਿਤ ਕੀਤਾ। ਪੀ.ਐੱਮ. ਨੇ ਸਾਰਕ ਦੇਸ਼ਾਂ ਦੇ ਨੇਤਾਵਾਂ ਦੇ ਸੰਮੇਲਨ ‘ਚ ਸ਼ਾਮਿਲ ਹੋਣ ‘ਤੇ ਧੰਨਵਾਦ ਜਤਾਇਆ। ਇਸ ਦੌਰਾਨ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਯਾ ਰਾਜਪਕਸ਼ੇ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ, ਮਾਲਦੀਵ ਦੇ ਰਾਸ਼ਟਰਪਤੀ ਇਬ੍ਰਾਹਿਮ ਸੋਲੀ, ਭੂਟਾਨ ... Read More »

ਸਰਕਾਰ ਨੇ ਕੋਰੋਨਾ ਵਾਇਰਸ ਨੂੰ ਐਲਾਨਿਆ ਰਾਸ਼ਟਰੀ ਆਫ਼ਤ

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗਾ 4 ਲੱਖ ਰੁਪਏ ਦਾ ਮੁਆਵਜ਼ਾ ਨਵੀਂ ਦਿੱਲੀ, 14 ਮਾਰਚ- ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਰਾਸ਼ਟਰੀ ਆਫ਼ਤ ਐਲਾਨਿਆ ਹੈ। ਸਾਰੀਆਂ ਸੂਬਾ ਸਰਕਾਰਾਂ ਇਸ ਵਾਇਰਸ ਨਾਲ ਲੜਨ ਲਈ ਸਟੇਟ ਡਿਜ਼ਾਸਟਰ ਰਿਲੀਫ ਫ਼ੰਡ ਦੀ ਵਰਤੋਂ ਕਰ ਸਕਣਗੀਆਂ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ‘ਤੇ ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਅਨੁਸਾਰ ਕੇਂਦਰ ਸਰਕਾਰ ਕੋਰੋਨਾ ਵਾਇਰਸ ... Read More »

ਕੇਂਦਰ ਸਰਕਾਰ ਨੇ ਮਹਿੰਗਾਈ ਭੱਤਾ 4 ਫ਼ੀਸਦੀ ਵਧਾਇਆ

ਮੰਤਰੀ ਮੰਡਲ ਵੱਲੋਂ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰਾਹਤ ਨਵੀਂ ਦਿੱਲੀ, 13 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਸੰਸਦ ਦੀ ਅਨੇਕਸੀ ਵਿੱਚ ਹੋਈ ਕੈਬਨਿਟ ਦੀ ਬੈਠਕ ਵਿੱਚ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ 4 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕੈਬਨਿਟ ਦੀ ਬੈਠਕ ਵਿੱਚ ਇਹ ਵੀ ਫ਼ੈਸਲਾ ਲਿਆ ਹੈ ਕਿ ਵਿਦੇਸ਼, ਸਿਹਤ, ... Read More »

ਯੈੱਸ ਬੈਂਕ ਦੇ ਪੁਨਰਗਠਨ ਲਈ ਮਨਜ਼ੂਰੀ

ਨਵੀਂ ਦਿੱਲੀ- ਯੈੱਸ ਬੈਂਕ ਦੇ ਪੁਨਰਗਠਨ ਨੂੰ ਵੀ ਮੰਤਰੀ ਮੰਡਲ ਦੀ ਮਨਜ਼ੂਰੀ ਮਿਲ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮੰਤਰੀ ਮੰਡਲ ਨੇ ਅੱਜ ਯੈੱਸ ਬੈਂਕ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਟੇਟ ਬੈਂਕ ਆਫ਼ ਇੰਡੀਆ, ਯੈੱਸ ਬੈਂਕ ਦੀ 49 ਫ਼ੀਸਦੀ ਇਕੁਇਟੀ ਵਿੱਚ ਨਿਵੇਸ਼ ਕਰੇਗਾ, ਹੋਰ ਨਿਵੇਸ਼ਕਾਂ ਨੂੰ ਵੀ ਨਿਵੇਸ਼ ਕਰਨ ਲਈ ਕਿਹਾ ਜਾ ਰਿਹਾ ਹੈ। ਸਰਕਾਰ ... Read More »

ਭਾਰਤ ’ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 73 ਹੋਈ

ਵਿਦੇਸ਼ਾਂ ’ਚ ਫ਼ਸੇ ਭਾਰਤੀਆਂ ਨੂੰ ਪਹਿਲ ਦੇ ਆਧਾਰ ’ਤੇ ਲਿਆਂਦਾ ਜਾਵੇਗਾ ਵਾਪਿਸ : ਵਿਦੇਸ਼ ਮੰਤਰੀ ਨਵੀਂ ਦਿੱਲੀ, 12 ਮਾਰਚ- ਭਾਰਤ ’ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 73 ਹੋ ਗਈ ਹੈ। ਕੇਰਲ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਹੋਰ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਕੁੱਲ 73 ਮਾਮਲਿਆਂ ... Read More »

COMING SOON .....


Scroll To Top
11