Monday , 21 September 2020
Breaking News
You are here: Home » PUNJAB NEWS

Category Archives: PUNJAB NEWS

ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਲਾਕਡਾਊਨ-ਸਰਕਾਰੀ ਤੇ ਨਿੱਜੀ ਬੱਸਾਂ ਬੰਦ

ਦੇਸ਼ ਭਰ ‘ਚ ਸਾਰੀਆਂ ਪ੍ਰੀਖਿਆਵਾਂ ਰੱਦ ਚੰਡੀਗੜ੍ਹ, 19 ਮਾਰਚ- ਕੋਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸ਼ੁੱਕਰਵਾਰ ਰਾਤ 12 ਵਜੇ ਤੋਂ ਬਾਅਦ ਸੂਬੇ ਭਰ ‘ਚ ਨਿੱਜੀ ਅਤੇ ਸਰਕਾਰੀ ਬੱਸਾਂ ਦੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ ‘ਚ ਆਟੋ, ਟੈਕਸੀਆਂ ਤੇ ਹੋਰ ਸਵਾਰੀਆਂ ਨੂੰ ਢੋਹਣ ਵਾਲੇ ਵਾਹਨਾਂ ਦੀ ... Read More »

ਜਨਮ ਪ੍ਰਮਾਣ ਪੱਤਰ ਤਾਂ ਮੇਰੇ ਕੋਲ ਵੀ ਨਹੀਂ ਅਤੇ ਨਾ ਹੀ ਅੱਧਾ ਪੰਜਾਬ ਪੇਸ਼ ਕਰ ਸਕਦਾ : ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਵੱਲੋਂ ਸੰਵਿਧਾਨਕ ਸੋਧ ਐਕਟ/ਕੌਮੀ ਨਾਗਰਿਕਤਾ ਰਜਿਸਟਰ’/ਕੌਮੀ ਆਬਾਦੀ ਰਜਿਸਟਰ ਦੀ ਜ਼ੋਰਦਾਰ ਮੁਖਲਾਫ਼ਤ ਚੰਡੀਗੜ੍ਹ, 19 ਮਾਰਚ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਵਿਧਾਨਕ ਸੋਧ ਐਕਟ/ਕੌਮੀ ਨਾਗਰਿਕਤਾ ਰਜਿਸਟਰ’/ਕੌਮੀ ਆਬਾਦੀ ਰਜਿਸਟਰ ਨੂੰ ਹਾਸੋਹੀਣਾ ਅਤੇ ਗੈਰ-ਸੰਵਿਧਾਨਕ ਦੱਸਦਿਆਂ ਜ਼ੋਰਦਾਰ ਮੁਖਾਲਫ਼ਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਮੇਤ ਅੱਧਾ ਪੰਜਾਬ ਭਾਰਤੀ ਹੋਣ ਦਾ ਸਬੂਤ ਦੇਣ ਲਈ ਜਨਮ ਪ੍ਰਮਾਣ ਪੱਤਰ ਪੇਸ਼ ਨਹੀਂ ਕਰ ਸਕਦਾ। ... Read More »

ਹਮਦਰਦ, ਆਹਲੂਵਾਲੀਆ, ਰੱਤੂ ਅਤੇ ਗਰੇਵਾਲ ਜਾਇੰਟ ਡਾਇਰੈਕਟਰ ਵਜੋਂ ਪਦਉੱਨਤ

ਚੰਡੀਗੜ੍ਹ, 19 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਵੱਲੋਂ ਅੱਜ ਇੱਕ ਹੁਕਮ ਜਾਰੀ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਚਾਰ ਡਿਪਟੀ ਡਾਇਰੈਕਟਰਾਂ ਸਰਵ: ਸ੍ਰੀ ਡਾ. ਅਜੀਤ ਕੰਵਲ ਸਿੰਘ ਹਮਦਰਦ, ਰਣਦੀਪ ਸਿੰਘ ਆਹਲੂਵਾਲੀਆ, ਕ੍ਰਿਸ਼ਨ ਲਾਲ ਰੱਤੂ ਅਤੇ ਹਰਜੀਤ ਸਿੰਘ ਗਰੇਵਾਲ ਨੂੰ ਜਾਇੰਟ ਡਾਇਰੈਕਟਰ ਵਜੋਂ ਪਦਉੱਨਤ ਕਰ ਦਿੱਤਾ ਹੈ। Read More »

ਕਰੋਨਾ ਵਾਇਰਸ ਨੂੰ ਲੈ ਕੇ ਡੀ ਸੀ ਪੀ ਵੱਲੋਂ ਸ਼ਾਪਿੰਗ ਮਾਲ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 19 ਮਾਰਚ (ਜਸਪਾਲ ਅਰੋੜਾ)- ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕਰੋਨਾ ਵਾਇਰਸ ਤੋ ਬਚਾਅ ਲਈ ਜਿਥੇ ਸਿਹਤ ਵਿਭਾਗ ਦੀ ਟੀਮਾ ਕੰਮ ਕਰ ਰਹੀਆਂ ਹਨ ਓਥੇ ਹੀ ਜਿਲਾ ਪੁਲਸ ਵਲੋਂ ਵੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਇਸੇ ਮੁਹਿੰਮ ਤਹਿਤ ਲੁਧਿਆਣਾ ਦੇ ਡੀ ਸੀ ਪੀ ਹੈਡ ਕਵਾਟਰ ਅਖਿਲ ਚੋਧਰੀ ਵਲੋਂ ਕਰੋਨਾ ਵਾਇਰਸ ਤੋ ਬਚਾਅ ... Read More »

ਨਾਜਾਇਜ਼ ਸਬੰਧਾਂ ‘ਚ ਰੋੜਾ ਬਣ ਰਹੇ ਪਤੀ ਦਾ ਪ੍ਰੇਮੀ ਨਾਲ ਮਿਲਕੇ ਕੀਤਾ ਸਿਰ ਕਲਮ-ਜਲੰਧਰ ਪੁਲਿਸ ਨੇ ਕੀਤਾ ਕਾਬੂ

ਜਲੰਧਰ, 19 ਮਾਰਚ (ਰਾਜੂ ਸੇਠ)- ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ (ਆਈ.ਪੀ.ਐੱਸ) ਕਮਿਸ਼ਨਰੇਟ ਜਲੰਧਰ ਵਲੋਂ ਦਿਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਸੁਡਰਵਿਲੀ (ਆਈ.ਪੀ.ਐੱਸ.) ਏ.ਡੀ.ਸੀ.ਪੀ-1 ਅਤੇ ਜਸਵਿੰਦਰ ਸਿੰਘ ਖਹਿਰਾ ਏਸੀਪੀ ਨੋਰਥ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਖਜੀਤ ਸਿੰਘ ਮੁੱਖ ਅਫਸਰ ਥਾਣਾ ਡਵੀਜਨ ਨੰਬਰ 8 ਜਲੰਧਰ ਵੱਲੋਂ ਮੁਕਦਮਾ ਨੰਬਰ 43 ਮਿਤੀ 28-02-2020 ਅ/ਧ 302,201,34,ਭ/ਦ ਥਾਣਾ ਡਵੀਜਨ ਨੰਬਰ 8 ਨੂੰ ਟਰੇਸ ਕਰਨ ਵਿਚ ... Read More »

ਮਰਦਮਸ਼ੁਮਾਰੀ ਦੇਸ਼ ਦਾ ਇੱਕ ਅਹਿਮ ਕਾਰਜ; ਤਨਦੇਹੀ ਨਾਲ ਨਿਭਾਈ ਜਾਵੇ ਸੌਂਪੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਮਾਨਸਾ

ਮਰਦਮਸ਼ੁਮਾਰੀ ਕਰਨ ਆਏ ਗਿਣਤੀਕਾਰਾਂ ਨੂੰ ਸਹਿਯੋਗ ਦੇਣ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਅਪੀਲ ਮਾਨਸਾ, 19 ਮਾਰਚ (ਜਗਦੀਸ਼ ਬਾਂਸਲ)- ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਮਰਦਮਸ਼ੁਮਾਰੀ 2021 ਸਬੰਧੀ ਅੱਜ ਚਾਰਜ ਅਫ਼ਸਰਾਂ ਅਤੇ ਡੀਲਿੰਗ ਸਹਾਇਕਾਂ ਨੂੰ ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ 100 ਫ਼ੀਸਦੀ ਸਹੀ ਅੰਕੜੇ ਇਕੱਠੇ ਕਰਨ ਸਬੰਧੀ ਸਥਾਨਕ ਬੱਚਤ ਭਵਨ ਵਿਖੇ ਸਿਖਲਾਈ ਦਿੱਤੀ ... Read More »

ਯੂਥ ਲੀਡਰਸ਼ਿਪ ਕੈਂਪ ‘ਚ ਲਾਇਲਪੁਰ ਖ਼ਾਲਸਾ ਕਾਲਜ ਦਾ ਵਿਦਿਆਰਥੀ ਬੈਸਟ ਕੈਂਪਰ ਬਣਿਆ

ਜਲੰਧਰ, 19 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਉੱਤਰੀ ਭਾਰਤ ਦੀ ਸਿਰਮੌਰ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ, ਜਿੱਥੇ, ਵਿੱਦਿਆ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਬੁਲੰਦੀਆਂ ਨੂੰ ਛੋਹ ਰਿਹਾ ਹੈ ਉੱਥੇ ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਬਹੁਪੱਖੀ ਪ੍ਰਤਿਭਾ ਦੇ ਵਿਕਾਸ ਲਈ ਵੱਖੋਂ-ਵੱਖ ਸਮੇਂ ਸਮਾਗਮ ਵੀ ਕਰਵਾਏ ਜਾਂਦੇ ਹਨ। ਵਿਦਿਆਰਥੀਆਂ ਅੰਦਰ ਆਤਮ ਨਿਰਭਤਾ ਤੇ ਸੇਵਾ ਭਾਵਨਾ ਲਈ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ... Read More »

ਐਸ.ਡੀ.ਐਮ. ਵੱਲੋਂ ਧਾਰਮਿਕ ਸੰਸਥਾਵਾਂ ਦੇ ਮੁਖੀਆਂ, ਮੈਰਿਜ ਪੈਲੇਸਾਂ, ਹੋਟਲ ਤੇ ਰੈਸਟੋਰੈਂਟ ਮਾਲਕਾਂ ਨਾਲ ਕੋਰੋਨਾ ਵਾਇਰਸ ਸਬੰਧੀ ਮੀਟਿੰਗ

ਸੰਗਰੂਰ, 19 ਮਾਰਚ (ਪਰਮਜੀਤ ਸਿੰਘ ਲੱਡਾ)- ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਉਪ ਮੰਡਲ ਮੈਜਿਸਟਰੇਟ ਸ਼੍ਰੀ ਬਬਨਦੀਪ ਸਿੰਘ ਵਾਲੀਆ ਨੇ ਸਮੂਹ ਧਾਰਮਿਕ ਸੰਸਥਾਵਾਂ ਦੇ ਮੁਖੀਆਂ, ਮੈਰਿਜ ਪੈਲਸਾਂ, ਹੋਟਲਾਂ, ਰੈਂਸਟੋਰੈਂਟ ਮਾਲਕਾਂ ਨਾਲ ਕਰੋਨਾ ਵਾਇਰਸ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕਤਾ ਹਿੱਤ ਮੀਟਿੰਗ ਕੀਤੀ। ਉਨ੍ਹਾਂ ਨੇ ਸਮੂਹ ਹਾਜਰੀਨ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਇਸ ਗੱਲ ਨੂੰ ... Read More »

ਕੋਰੋਨਾਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਿਆਂ ‘ਚ ਕੀਤੀ ਗਈ ਸਰਬੱਤ ਦੇ ਭਲੇ ਦੀ ਅਰਦਾਸ

ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਪਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੰਮ੍ਰਿਤਸਰ, 19 ਮਾਰਚ- ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਸਮੁੱਚੇ ਗੁਰਦੁਆਰਾ ਸਾਹਿਬਾਨ ਅੰਦਰ ਮਨੁੱਖੀ ਸਲਾਮਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਸਬੰਧ ਵਿਚ ਇਥੇ ... Read More »

ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਣ ਲਈ ਇਕੱਠ ਵਾਲੀਆਂ ਥਾਵਾਂ ‘ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ : ਐਸ ਡੀ ਐਮ

ਮਾਨਸਾ, 18 ਮਾਰਚ (ਜਗਦੀਸ਼ ਬਾਂਸਲ)- ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਣ ਲਈ ਇਕੱਠ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ ਹਰ ਤਰਾਂ ਦੀ ਸਾਵਧਾਨੀ ਵਰਤੀ ਜਾਵੇ ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟਰੇਟ ਮਾਨਸਾ ਸ਼੍ਰੀਮਤੀ ਸਰਬਜੀਤ ਕੌਰ ਨੇ ਕਰਦਿਆਂ ਸਬ ਡਵੀਜਨ ਮਾਨਸਾ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਣ ਲਈ ਇਕੱਠ ਵਾਲੀਆਂ ਥਾਵਾਂ ਜਿਵੇ ... Read More »

COMING SOON .....


Scroll To Top
11