Tuesday , 1 December 2020
Breaking News
You are here: Home » SPORTS NEWS

Category Archives: SPORTS NEWS

ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿਚ ਸਥਿਤ ਗਿਰੀ ਸੈਂਟਰ ਵਿਚ 4 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਸਿੰਥੈਟਿਕ ਟ੍ਰੈਕ ਖਿਡਾਰੀਆਂ ਦੇ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ – ਮੁੱਖ ਮੰਤਰੀ

ਚੰਡੀਗੜ੍ਹ, 29 ਨਵੰਬਰ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਚੈਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਸਥਿਤ ਗਿਰੀ ਸੈਂਟਰ ਵਿਚ 4 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਸਣਿਆ ਸਿੰਥੈਟਿਕ ਟ੍ਰੈਕ ਖਿਡਾਰੀਆਂ ਦੇ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ| ਇੱਥੇ ਅਭਿਆਸ ਕਰ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਆਪਣੈ ਸੂਬੇ ਦੇ ਦੇਸ਼ ਦਾ ਨਾਂਅ ਰੋਸ਼ਨ ... Read More »

ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ 2339 ਖਿਡਾਰੀਆਂ ਦਾ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਛੇਤੀ: ਰਾਣਾ ਸੋਢੀ

ਨੌਜਵਾਨਾਂ ਨੂੰ ਉਤਸ਼ਾਹਤ ਕਰਨ ਲਈ ਹਰੇਕ ਸਟੇਡੀਅਮ ਵਿੱਚ ਉੱਘੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਤੇ ਤਸਵੀਰਾਂ ਵਾਲੇ ਫਲੈਕਸ ਲੱਗਣਗੇ ਚੰਡੀਗੜ, 18 ਨਵੰਬਰ – ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਨਾਮੀ ਰਾਸ਼ੀ ਤੋਂ ਵਾਂਝੇ ਰਹੇ ਕਰੀਬ 2400 ਖਿਡਾਰੀਆਂ ਨੂੰ ਜਲਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ... Read More »

ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਸਿੰਥੈਟਿਕ ਐਥਲੈਟਿਕ ਟਰੈੱਕ ਲਈ 7 ਕਰੋੜ ਦੀ ਗਰਾਂਟ ਹੋਈ ਪਾਸ- ਰਾਣਾ ਸੋਢੀ

ਟੈਂਡਰਿੰਗ ਪ੍ਰਕਿਰਿਆ ਹੋਣ ਤੋਂ ਬਾਅਦ ਜਲਦ ਸ਼ੁਰੂ ਹੋਵੇਗਾ ਟਰੈੱਕ ਦੀ ਉਸਾਰੀ ਦਾ ਕੰਮ ਚੰਡੀਗੜ/ਫਿਰੋਜ਼ਪੁਰ 4 ਨਵੰਬਰ 2020 – ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਐਥਲੈਟਿਕ ਟਰੈੱਕ ਬਣਾਉਣ ਲਈ ਖੇਲੋ ਇੰਡੀਆਂ ਸਕੀਮ ਤਹਿਤ ਸਰਕਾਰ ਵੱਲੋਂ 7 ਕਰੋੜ ਰੁਪਏ ਦੀ ਗਰਾਂਟ ਪਾਸ ਕਰ ਦਿੱਤੀ ਗਈ ਹੈ, ਜਿਸ ਦਾ ਕੰਮ ਟੈਂਡਰਿੰਗ ਪ੍ਰਕਿਰਿਆ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ ਜਾਵੇਗਾ।) ਸ੍ਰ: ਰਾਣਾ ਗੁਰਮੀਤ ... Read More »

ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ‘ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ’ 500 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਸਥਾਪਤ: ਖੇਡ ਮੰਤਰੀ ਰਾਣਾ ਸੋਢੀ

ਕੈਪਟਨ ਅਮਰਿੰਦਰ ਸਿੰਘ 25 ਅਕਤੂਬਰ ਨੂੰ ਯੂਨੀਵਰਸਿਟੀ ਬਿਲਡਿੰਗ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਣਗੇ ਚੰਡੀਗੜ੍ਹ – ਪੰਜਾਬ ਦੇ ਅਮੀਰ ਖੇਡ ਵਿਰਸੇ ਅਤੇ ਖੇਡਾਂ ਵਿੱਚ ਪੰਜਾਬ ਦੇ ਦਬਦਬੇ ਨੂੰ ਮੁੜ ਕਾਇਮ ਕਰਨ ਦਾ ਸੁਪਨਾ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੀ ਸਥਾਪਨਾ ਦਾ ਸਾਕਾਰ ਰੂਪ ਧਾਰ ਰਿਹਾ ਹੈ। ਲਗਪਗ 500 ਕਰੋੜ ਰੁਪਏ ਦੀ ਲਾਗਤ ਨਾਲ 92.7 ਏਕੜ ਰਕਬੇ ... Read More »

ਰਾਣਾ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 12 ਅਕਤੂਬਰ:ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾ. ਆਹਲੂਵਾਲੀਆ ਦਾ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ।ਆਪਣੇ ਸ਼ੋਕ ਸੁਨੇਹੇ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ... Read More »

ਵਿਅਕਤੀਗਤ ਖੇਡਾਂ ਲਈ ਸਿਖਲਾਈ ਸੈਸ਼ਨ ਛੇਤੀ ਹੋਣਗੇ ਸ਼ੁਰੂ: ਰਾਣਾ ਸੋਢੀ

ਕੋਵਿਡ-19 ਕੇਸਾਂ ਦੀ ਗਿਣਤੀ ਲਗਾਤਾਰ ਘਟਣ ਕਾਰਨ ਖੇਡ ਵਿਭਾਗ ਨੇ ਸਿਹਤ ਵਿਭਾਗ ਤੋਂ ਲੋੜੀਂਦੇ ਸੁਰੱਖਿਆ ਪ੍ਰੋਟੋਕਾਲ ਮੰਗੇ ਚੰਡੀਗੜ੍ਹ, 8 ਅਕਤੂਬਰ – ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਸੂਬੇ ਭਰ ਵਿੱਚ ਕੋਵਿਡ-19 ਕੇਸਾਂ ਦੀ ਗਿਣਤੀ ਲਗਾਤਾਰ ਘਟਣ ਕਾਰਨ ਖੇਡ ਵਿਭਾਗ ਅਥਲੈਟਿਕ ਖੇਡਾਂ ਲਈ ਖਿਡਾਰੀਆਂ ਦੇ ਸਿਖਲਾਈ ਸੈਸ਼ਨ ਮੁੜ ਸ਼ੁਰੂ ਕਰਨ ਦੀ ਯੋਜਨਾ ... Read More »

ਸਕੂਲ ਸਿੱਖਿਆ ਵਿਭਾਗ ਵੱਲੋਂ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ ਦੇ ਘੇਰੇ ’ਚ ਲਿਆਉਣ ਦਾ ਫ਼ੈਸਲਾ

ਚੰਡੀਗੜ, 8 ਅਕਤੂਬਰ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ’ਚ ਦੇ ਘੇਰੇ ਵਿੱਚ ਲਿਆਉਣ ਦਾ ਫ਼ੈਸਲਾ ਕੀਤਾ ਹੈ ਅਤੇ ਇਸ ਸਬੰਧੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਕੀ ਵਿਸ਼ਿਆ ਦੇ ਵਾਂਗ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ... Read More »

ਮੁੱਖ ਮੰਤਰੀ ਵੱਲੋਂ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ

ਓਲੰਪਿਕ ਲਈ ਕੁਆਲੀਫਾਈ ਹੋਈ ਪਹਿਲੀ ਪੰਜਾਬਣ ਮੁੱਕੇਬਾਜ਼ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੀ ਚੰਡੀਗੜ੍ਹ, 16 ਮਾਰਚ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਮੁੱਖ ਮੰਤਰੀ ਨੂੰ ਉਚੇਚੇ ਤੌਰ ‘ਤੇ ਮਿਲਣ ਆਈ ਸਿਮਰਨਜੀਤ ਕੌਰ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ... Read More »

ਪੰਜਾਬ ਦੀ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ ਅੱਜ

ਚੰਡੀਗੜ੍ਹ, 11 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਿਜ਼ ਕ੍ਰਿਕਟ ਟੂਰਨਾਮੈਂਟ ਮਿਤੀ 19 ਮਾਰਚ ਤੋਂ 24 ਮਾਰਚ 2020 ਤੱਕ ਵਿਨੈ ਮਾਰਗ, ਸਪੋਰਟਸ ਕੰਪਲੈਕਸ, ਚਾਣਕਿਆਪੁਰੀ, ਨਵੀਂ ਦਿੱਲੀ ਅਤੇ ਰਾਮਜਸ ਸਪੋਰਟਸ ਮਾਊਟੇਨਿਅਰਿੰਗ ਇੰਸਟੀਚਿਊਟ ਵੈਸਟ ਪਟੇਲ ਨਗਰ, ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਡ ਵਿਭਾਗ ਦੇ ਡਾਇਰੈਕਟਰ ... Read More »

ਰਾਣਾ ਸੋਢੀ ਨੇ ਅਕਾਲੀ-ਭਾਜਪਾ ਸਰਕਾਰ ਸਮੇਂ ਖੇਡ ਕਿੱਟਾਂ ਦੀ ਵੰਡ ‘ਚ ਬੇਨਿਯਮੀਆਂ ਦੀ 30 ਦਿਨਾਂ ‘ਚ ਤੱਥ ਜਾਂਚ ਰਿਪੋਰਟ ਮੰਗੀ

ਖੇਡ ਮੰਤਰੀ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ 30 ਕਰੋੜ ਰੁਪਏ ਮੁੱਲ ਦੇ ਖੇਡ ਸਾਮਾਨ ਦੀ ਵੰਡ ‘ਚ ਊਣਤਾਈਆਂ ਸਬੰਧੀ ਬਹੁਤ ਸ਼ਿਕਾਇਤਾਂ ਮਿਲੀਆਂ ਚੰਡੀਗੜ੍ਹ, 27 ਫ਼ਰਵਰੀ:ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਸੋਢੀ ਨੇ ਅੱਜ ਵਿਧਾਨ ਸਭਾ ਦੀ ਫ਼ਸੀਲ ਤੋਂ ਦੱਸਿਆ ਕਿ ਸੂਬੇ ਵਿੱਚ ਖੇਡ ਕਿੱਟਾਂ ਅਤੇ ਜਿੰਮ ਦੇ ਸਾਮਾਨ ਦੀ ਵੰਡ ਵਿੱਚ ਊਣਤਾਈਆਂ ਦੇ ਤੱਥਾਂ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ... Read More »

COMING SOON .....


Scroll To Top
11