Monday , 21 September 2020
Breaking News
You are here: Home » Sunday Magazine

Category Archives: Sunday Magazine

ਕੈਪਟਨ ਅਮਰਿੰਦਰ ਸਿੰਘ ਵੱਲੋਂ 21 ਉੱਘੀਆਂ ਸ਼ਖ਼ਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

9 ਪੁਲਿਸ ਅਧਿਕਾਰੀਆਂ ਨੂੰ ਵੀ ਮੁੱਖ ਮੰਤਰੀ ਪੁਲਿਸ ਐਵਾਰਡ ਨਾਲ ਸਨਮਾਨਿਤ ਕੀਤਾ ਜਲੰਧਰ, 15 ਅਗਸਤ: 73ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 21 ਉਘੀਆਂ ਸ਼ਖ਼ਸੀਅਤਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਤ ਕਰਨ ਤੋਂ ਇਲਾਵਾ ਨੌ ਪੁਲਿਸ ਅਧਿਕਾਰੀਆਂ ਨੂੰ ਉਨਾਂ ਦੀਆਂ ਵਿਸ਼ੇਸ਼ ਸੇਵਾਵਾਂ ਵਜੋਂ ਮੁੱਖ ਮੰਤਰੀ ਪੁਲਿਸ ਮੈਡਲ ਪ੍ਰਦਾਨ ਕੀਤਾ ... Read More »

ਮਾਲਵਾ ਪੱਟੀ ਦੇ 13 ਜ਼ਿਲ੍ਹਿਆਂ ਦੀਆਂ ਸਾਰੀਆਂ ਵਿਦਿਅਕ ਸੰਸਥਾਵਾਂ 28 ਅਗਸਤ ਨੂੰ ਬੰਦ ਰਹਿਣਗੀਆਂ

ਚੰਡੀਗੜ੍ਹ, 27 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ ਇਹਤਿਆਤ ਵਜੋਂ ਮਾਲਵਾ ਪੱਟੀ ਦੇ 13 ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲ-ਕਾਲਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸਾਰੀਆਂ ਵਿਦਿਅਕ ਸੰਸਥਾਵਾਂ 28 ਅਗਸਤ ਨੂੰ ਬੰਦ ਕਰਨ ਰੱਖਣ ਦੇ ਆਦੇਸ਼ ਦਿੱਤੇ ਹਨ ਕਿਉਂ ਜੋ ਇਸ ਦਿਨ ਰਾਮ ਰਹੀਮ ਬਲਾਤਕਾਰ ਕੇਸ ਵਿੱਚ ਸਜ਼ਾ ਸੁਣਾਈ ਜਾਣੀ ਹੈ। ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਸਜ਼ਾ ਸੁਣਾਏ ... Read More »

ਸਿੱਖਾਂ ਦੇ ਕ੍ਰਿਪਾਨ ਪਹਿਨਣ ਪੁਰ ਰੋਕ?

ਆਮ ਸਿੱਖਾਂ ਦੀ ਮਾਨਤਾ ਹੈ ਕਿ ਇਟਲੀ ਦੀ ਸੁਪ੍ਰੀਮ ਕੋਰਟ ਵਲੋਂ ਸਿੱਖਾਂ ਦੇ ਜਨਤਕ ਥਾਵਾਂ ਪੁਰ ਕ੍ਰਿਪਾਨ ਪਹਿਨ ਕੇ ਜਾਣ ’ਤੇ ਪਾਬੰਧੀ ਲਾਇਆ ਜਾਣਾ ਬਹੁਤ ਹੀ ਬਦਕਿਸਮਤੀ ਭਰਿਆ ਫੈਸਲਾ ਹੈ। ਇਸੇ ਸੰਬੰਧ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਕੁਲਮੋਹਨ ਸਿੰਘ ਦਾ ਕਹਿਣਾ ਹੈ ਕਿ ਇੱਕ ਪਾਸੇ ਤਾਂ ਸੁਪ੍ਰੀਮ ਕੋਰਟ ਦੇ ਵਿਦਵਾਨ ਜੱਜ ਸਾਹਿਬਾਨ ਨੇ ... Read More »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਹਫ਼ਤਾਵਾਰੀ ਕੀਰਤਨ ਸਮਾਗਮ ਅਯੋਜਿਤ

ਭਗਤ ਕਬੀਰ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਪ੍ਰੇਣਾਦਾਇਕ ਲੁਧਿਆਣਾ, 18 ਜੂਨ (ਪੰਜਾਬ ਟਾਇਮਜ਼ ਬਿਊਰੋ)-ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਭਗਤ ਕਬੀਰ ਜੀ ਦੀ ਬਾਣੀ ਜਿੱਥੇ ਆਮ ਮਨੁੱਖ ਨੂੰ ਪ੍ਰਭੂ ਦੇ ਲੜ ਲੱਗਣ ਦੀ ਪ੍ਰੇਰਣਾ ਦੇਂਦੀ ਹੈ, ਉਥੇ ਨਾਲ ਹੀ ਕਰਾਂਤੀਕਾਰੀ ਤੇ ਦੇਲਰਾਨਾ ਵਿਹਾਰ ਨਾਲ ਸਾਨੂੰ ਵਹਿਮਾਂ ਭਰਮਾਂ ਤੋਂ ਮੁਕਤ ਹੋਣ ਦੀ ਤਾਕੀਦ ਵੀ ਕਰਦੀ ਹੈ। ਇਨ੍ਹਾਂ ... Read More »

ਲੋਕਾਂ ਨੂੰ ਡਾ. ਮਨਪ੍ਰੀਤ ਸਿੱਧੂ ਦੇ ਹੱਕ ’ਚ ਚੱਟਾਨ ਵਾਂਗ ਖੜ੍ਹਨਾ ਚਾਹੀਦੈ : ਜਥੇ. ਅਜੀਤ ਸਿੰਘ ਗਰੇਵਾਲ

ਭਦੌੜ, 18 ਜੂਨ (ਯੋਗੇਸ਼ ਸ਼ਰਮਾ)-ਉਘੇ ਸਮਾਜ ਸੇਵੀ ਅਤੇ ਮਨੁੱਖਤਾ ਨੂੰ ਸਮਰਪਿਤ ਸਿਵਲ ਹਸਪਤਾਲ ਬਰਨਾਲਾ ਵਿਖੇ ਨਿਯੁਕਤ ਡਾਕਟਰ ਮਨਪ੍ਰੀਤ ਸਿੰਘ ਸਿੱਧੂ ਦੇ ਹੱਕ ਵਿੱਚ 19 ਜੂਨ ਨੂੰ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਧਰਨੇ ’ਚ ਇਲਾਕੇ ਦੀਆ ਜਨਤਕ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਜਥੇ. ... Read More »

ਨਹਿਰੂ ਯੁਵਾ ਕੇਂਦਰ ਵੱਲੋਂ ਯੋਗ ਦਿਵਸ ਸਬੰਧੀ ਯੂਥ ਪਾਰਲੀਮੈਂਟ ਦਾ ਆਯੋਜਨ

ਬਰਨਾਲਾ, 18 ਜੂਨ (ਗੁਰਪ੍ਰੀਤ ਸਿੰਘ ਸੋਨੀ)-ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸੰਬੰਧੀ ਜਾਗਰੂਕ ਕਰਨ ਹਿਤ ਬਲਾਕ ਪਧਰ ਤੇ ਕਰਵਾਈਆ ਜਾ ਰਹੀਆਂ ਯੂਥ ਪਾਰਲੀਮੈਂਟਸ ਦੀ ਲੜੀ ਵਜੋਂ ਹੀ ਬਲਾਕ ਪਧਰੀ ਪਾਰਲੀਮੈਂਟ ਪਿੰਡ ਧਨੌਲਾ ਵਿਚ ਸ਼੍ਰੀ ਗੁਰੂ ਪੂਰਣ ਬ੍ਰਹਮ ਲੋਕ ਭਲਾਈ ਕਲਬ ਧਨੌਲਾ ਦੇ ਸਹਿਯੋਗ ਨਾਲ ਕਰਵਾਈ ਗਈ।   ਇਸ ਬਾਰੇ ਜਾਣਕਾਰੀ ਦਿੰਦਿਆਂ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਲੇਖਾਕਾਰ ... Read More »

ਤੱਲ੍ਹਣ ਵਿਖੇ ਹੋਇਆ ਢਾਡੀ ਦਰਬਾਰ

ਜਲੰਧਰ, 18 ਜੂਨ (ਪੰਜਾਬ ਟਾਇਮਜ਼ ਬਿਊਰੋ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਤੱਲ੍ਹਣ ਵਿਖੇ ਚੱਲ ਰਹੇ 66ਵੇਂ ਜੋੜ ਮੇਲੇ ਦੇ ਸਬੰਧ ਵਿੱਚ ਢਾਡੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਢਾਡੀ ਬਲਵੀਰ ਸਿੰਘ ਇੰਦਰਜੀਤ ਸਿੰਘ ਬਜੂਹਾ ਅਤੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ ਜੱਥੇ ਨੇ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਢਾਡੀ ਦਰਬਾਰ ਦੀ ਮੰਚ ਸੰਚਾਲਕ ਦੀ ਜ਼ਿੰਮੇਵਾਰੀ ਉਘੇ ਪੰਜਾਬੀ ਚਿੰਤਕ ... Read More »

ਗੁਰਦੁਆਰਾ ਸ਼ਹੀਦਾਂ ਤਲ੍ਹਣ ਵਿਖੇ 66ਵਾਂ ਸ਼ਹੀਦੀ ਜੋੜ ਮੇਲਾ ਰਿਹਾ ਯਾਦਗਾਰੀ

ਰਸੀਵਰ-ਕਮ-ਤਹਿਸੀਲਦਾਰ ਸਰਦਾਰ ਕਰਨਦੀਪ ਸਿੰਘ ਭੁੱਲਰ ਵੱਲੋਂ ਕੀਤੇ ਗਏ ਬੇਮਿਸਾਲ ਪ੍ਰਬੰਧਾਂ ਦੀ ਚਾਰ-ਚੁਫ਼ੇਰੇ ਪ੍ਰਸੰਸਾ ਜਲੰਧਰ, 18 ਜੂਨ (ਬਲਜੀਤ ਸਿੰਘ ਬਰਾੜ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤਲ੍ਹਣ ਵਿਖੇ ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ਸ. ਕਰਨਦੀਪ ਸਿੰਘ ਭੁਲਰ ਦੀ ਅਗਵਾਈ ਹੇਠ 3-ਦਿਨਾ 66ਵਾਂ ਸ਼ਹੀਦੀ ਜੋੜ ਮੇਲਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।  ... Read More »

ਸ੍ਰੀ ਹਰਿਮੰਦਰ ਸਾਹਿਬ ਦਾ

ਸੁਨਹਿਰੀ ਇਤਿਹਾਸ7. ਥੜਾ ਸਾਹਿਬ- ਸ੍ਰੀ ਹਰਿਮੰਦਰ ਸਾਹਿਬ ਤੇ ਹਰਿ ਕੀ ਪੌੜੀ ਦੇ ਸਾਹਮਣੇ ਸਰੋਵਰ ਦੀ ਪੂਰਬੀ ਬਾਹੀ ’ਤੇ ਗੁਰਦੁਆਰਾ ਬੇਰ ਦੁੱਖ-ਭੰਜਨੀ ਸਾਹਿਬ ਦੇ ਦੱਖਣ ਵੱਲ ਇੱਕ ਥੜਾ ਸੰਗਮਰਮਰ ਦਾ ਬਣਿਆ ਹੋਇਆ ਹੈ। ਸਰੋਵਰ ਦੀ ਕਾਰ ਸੇਵਾ ਸਮੇਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਅਤੇ ਫਿਰ ਗੁਰੂ ਅਰਜਨ ਦੇਵ ਜੀ ਇਸ ਥੜ੍ਹੇ ਵਾਲੀ ਥਾਂ ਉੱਪਰ ਬੈਠਿਆ ਕਰਦੇ ਸਨ। ਗੋਇੰਦਵਾਲ ਸਾਹਿਬ ਤੋਂ ਗੁਰਬਾਣੀ ... Read More »

ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ

ਸੰਤਾਂ ਦੇ ਬਚਨ… ਰਾਈਫਲਾਂ, ਸਟੇਨਗੰਨਾਂ, ਮਸ਼ੀਨਗੰਨਾਂ ਰੱਖਣ ਨਾਲ ਜੇ ਸ਼ਾਂਤੀ ਭੰਗ ਹੁੰਦੀ ਆ ਤਾਂ ਸਾਰੇ ਹਥਿਆਰ ਸਮੁੰਦਰ ਵਿੱਚ ਰੋੜ੍ਹ ਦੇਣੇ ਚਾਹੀਦੇ ਹਨ। ਸ਼ਸਤਰ ਰਾਖੀ ਵਾਸਤੇ ਰੱਖਣੇ ਪੈਂਦੇ ਹਨ ਤਾਂ ਕਿ ਕੋਈ ਬਾਹਰੋਂ ਆ ਕੇ ਦੇਸ ਦੀ ਸ਼ਾਂਤੀ ਭੰਗ ਨਾ ਕਰੇ। ਇਸੇ ਤਰ੍ਹਾਂ ਰਸਮੀ ਹਥਿਆਰ ਇਸ ਲਈ ਦਰਬਾਰ ਸਾਹਿਬ ਦੀ ਹਦੂਦ ਵਿੱਚ ਰੱਖੇ ਹਨ ਕਿ ਕੋਈ ਦਰਬਾਰ ਸਾਹਿਬ ਦੀ ਪਵਿੱਤਰਤਾ ਜਾਂ ... Read More »

COMING SOON .....


Scroll To Top
11