Sunday , 5 July 2020
Breaking News
You are here: Home » TOP STORIES

Category Archives: TOP STORIES

ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਲਾਕਡਾਊਨ-ਸਰਕਾਰੀ ਤੇ ਨਿੱਜੀ ਬੱਸਾਂ ਬੰਦ

ਦੇਸ਼ ਭਰ ‘ਚ ਸਾਰੀਆਂ ਪ੍ਰੀਖਿਆਵਾਂ ਰੱਦ ਚੰਡੀਗੜ੍ਹ, 19 ਮਾਰਚ- ਕੋਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸ਼ੁੱਕਰਵਾਰ ਰਾਤ 12 ਵਜੇ ਤੋਂ ਬਾਅਦ ਸੂਬੇ ਭਰ ‘ਚ ਨਿੱਜੀ ਅਤੇ ਸਰਕਾਰੀ ਬੱਸਾਂ ਦੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ ‘ਚ ਆਟੋ, ਟੈਕਸੀਆਂ ਤੇ ਹੋਰ ਸਵਾਰੀਆਂ ਨੂੰ ਢੋਹਣ ਵਾਲੇ ਵਾਹਨਾਂ ਦੀ ... Read More »

22 ਮਾਰਚ ਨੂੰ ਲੱਗੇਗਾ ਜਨਤਾ ਕਰਫਿਊ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 19 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਦੁਨੀਆ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮਸਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਪੀਐੱਮ ਮੋਦੀ ਨੇ ਕਿਹਾ ਕਿ ਅੱਜ 130 ਕਰੋੜ ਦੇਸ਼ਵਾਸੀਆਂ ਨੂੰ ਆਪਣਾ ਸੰਕਲਪ ਹੋਰ ਦ੍ਰਿੜ੍ਹ ਕਰਨਾ ਪਵੇਗਾ ਕਿ ਅਸੀਂ ਇਸ ਕੌਮਾਂਤਰੀ ਮਹਾਮਾਰੀ ਨੂੰ ਰੋਕਣ ਲਈ ਇਕ ਨਾਗਰਿਕ ਦੇ ਨਾਤੇ, ਆਪਣੇ ... Read More »

ਜਨਮ ਪ੍ਰਮਾਣ ਪੱਤਰ ਤਾਂ ਮੇਰੇ ਕੋਲ ਵੀ ਨਹੀਂ ਅਤੇ ਨਾ ਹੀ ਅੱਧਾ ਪੰਜਾਬ ਪੇਸ਼ ਕਰ ਸਕਦਾ : ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਵੱਲੋਂ ਸੰਵਿਧਾਨਕ ਸੋਧ ਐਕਟ/ਕੌਮੀ ਨਾਗਰਿਕਤਾ ਰਜਿਸਟਰ’/ਕੌਮੀ ਆਬਾਦੀ ਰਜਿਸਟਰ ਦੀ ਜ਼ੋਰਦਾਰ ਮੁਖਲਾਫ਼ਤ ਚੰਡੀਗੜ੍ਹ, 19 ਮਾਰਚ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਵਿਧਾਨਕ ਸੋਧ ਐਕਟ/ਕੌਮੀ ਨਾਗਰਿਕਤਾ ਰਜਿਸਟਰ’/ਕੌਮੀ ਆਬਾਦੀ ਰਜਿਸਟਰ ਨੂੰ ਹਾਸੋਹੀਣਾ ਅਤੇ ਗੈਰ-ਸੰਵਿਧਾਨਕ ਦੱਸਦਿਆਂ ਜ਼ੋਰਦਾਰ ਮੁਖਾਲਫ਼ਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਮੇਤ ਅੱਧਾ ਪੰਜਾਬ ਭਾਰਤੀ ਹੋਣ ਦਾ ਸਬੂਤ ਦੇਣ ਲਈ ਜਨਮ ਪ੍ਰਮਾਣ ਪੱਤਰ ਪੇਸ਼ ਨਹੀਂ ਕਰ ਸਕਦਾ। ... Read More »

ਅਮਰੀਕਾ ‘ਚ ਕੋਰੋਨਾ ਵੈਕਸੀਨ ਦਾ ਪ੍ਰੀਖਣ ਸ਼ੁਰੂ

ਵਾਸ਼ਿੰਗਟਨ (ਯੂ.ਐੱਸ.ਏ)- ਭਾਰਤ ਸਮੇਤ ਦੁਨੀਆ ਦੇ ਵੱਖੋ–ਵੱਖਰੇ ਦੇਸ਼ਾਂ ‘ਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਦੌਰਾਨ ਅਮਰੀਕਾ ਨੇ ਕੋਰੋਨਾ ਦੀ ਨਵੀਂ ਵੈਕਸੀਨ ਦਾ ਪਰੀਖਣ ਕੀਤਾ ਹੈ। ਡਾਕਟਰ ਨੇ ਵਾਸ਼ਿੰਗਟਨ ਸੂਬੇ ਦੇ ਸਿਆਟਲ ਸ਼ਹਿਰ ‘ਚ ਕੋਵਿਡ–19 ਦੀ ਵੈਕਸੀਨ ਸਭ ਤੋਂ ਪਹਿਲਾਂ ਇੱਕ ਔਰਤ ਨੂੰ ਲਾਈ ਹੈ। ਉਸ ਔਰਤ ਦਾ ਨਾਂਅ ਜੈਨਿਫ਼ਰ ਹਾਲਰ ਹੈ। 43 ਸਾਲਾ ਜੈਨਿਫ਼ਰ ਹਾਲਰ ਇੱਕ ... Read More »

ਭਾਰਤ ‘ਚ ਵਧੀ ਕੋਰੋਨਾ ਦੀ ਚੁਣੌਤੀ-ਮਰੀਜ਼ਾਂ ਦੀ ਗਿਣਤੀ 151 ਹੋਈ

ਵਿਸ਼ਵ ਭਰ ‘ਚ 2 ਲੱਖ ਤੋਂ ਵੱਧ ਪੀੜਤ ਨਵੀਂ ਦਿੱਲੀ, 18 ਮਾਰਚ- ਚੀਨ ਵਿੱਚ ਫੈਲਿਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਭਾਰਤ ਵਿੱਚ ਵੀ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ 150 ਨੂੰ ਪਾਰ ਕਰ ਚੁੱਕੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ, ਹੁਣ ਤੱਕ 151 ਲੋਕ ਕੋਰੋਨਾ ਵਾਇਰਸ ਨਾਲ ਭਾਰਤ ਵਿੱਚ ਪੀੜਤ ... Read More »

ਅਕਾਲੀ ਆਪਣਾ ਆਧਾਰ ਗੁਆ ਬੈਠੇ ਨੇ, ਆਪ ਖ਼ੁਦ ਉਲਝੀ ਹੋਈ ਆ ਅਤੇ ਕਾਂਗਰਸ ਦੀ ਸੱਤਾ ਵਿੱਚ ਵਾਪਸੀ ਯਕੀਨਨ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 17 ਮਾਰਚ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਪੰਜਾਬ ਸ਼ਾਨ ਨਾਲ ਤਰੱਕੀ ਤੇ ਖ਼ੁਸ਼ਹਾਲੀ ਨਾਲ ਅੱਗੇ ਵਧੇਗਾ ਜੇ ਉਨ੍ਹਾਂ ਨੂੰ ਇਕ ਕਾਰਜਕਾਲ ਲਈ ਹੋਰ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਕਮਜ਼ੋਰ ਵਿਰੋਧੀਆਂ ਅਤੇ ਆਪਣੇ ਕੀਤੇ ਕੰਮਾਂ ਸਦਕਾ ਕਾਂਗਰਸ ਪਾਰਟੀ ਦਾ ਸੱਤਾ ਵਿੱਚ ਦੁਬਾਰਾ ਆਉਣਾ ਯਕੀਨੀ ਹੈ ਅਤੇ ਸੂਬੇ ... Read More »

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਭਾਈ ਘਨੱਈਆ ਸਿਹਤ ਸੇਵਾ ਸਕੀਮ ਸ਼ੁਰੂ

1.42 ਲੱਖ ਮੈਂਬਰ ਨਾਮਾਤਰ ਪ੍ਰੀਮੀਅਮ ਉਤੇ 2 ਲੱਖ ਰੁਪਏ ਤੱਕ ਮੁਫਤ ਇਲਾਜ ਕਰਵਾ ਸਕਣਗੇ: ਰੰਧਾਵਾ ਚੰਡੀਗੜ੍ਹ, 17 ਮਾਰਚ – ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਸਹਿਕਾਰੀ ਸੁਸਾਇਟੀਆਂ ਦੇ ਮੈਂਬਰ ਕਿਸਾਨ ਪਰਿਵਾਰਾਂ, ਸਹਿਕਾਰੀ ਬੈਂਕਾਂ ਦੇ ਖਾਤਾ ਧਾਰਕਾਂ ਅਤੇ ਵਿਭਾਗ ਦੇ ਅਧਿਕਾਰੀਆਂ ਲਈ ਵਰਦਾਨ ਭਾਈ ਘਨੱਈਆ ਸਿਹਤ ਸੇਵਾ ਸਕੀਮ ਦਾ ਉਦਘਾਟਨ ਕੀਤਾ ਗਿਆ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ... Read More »

ਅਜੇ ਜਵਾਨ ਹਾਂ, ਅਗਲੀ ਚੋਣ ਵੀ ਜ਼ਰੂਰ ਲੜਾਂਗਾ-ਕੈਪਟਨ ਅਮਰਿੰਦਰ ਸਿੰਘ

ਸਿੱਧੂ ਕਾਂਗਰਸ ਦਾ ਹਿੱਸਾ, ਪਾਰਟੀ ਵਿੱਚ ਕਿਸੇ ਨਾਲ ਵੀ ਗੱਲਬਾਤ ਕਰਨ ਲਈ ਆਜ਼ਾਦ, ਅਸੀਂ ਉਸ ਦੀਆਂ ਇੱਛਾਵਾਂ ‘ਤੇ ਵਿਚਾਰ ਕਰਾਂਗੇ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਕਿਆਸਰਾਈਆਂ ਨੂੰ ਲਾਂਭੇ ਕਰਦਿਆਂ ਅੱਜ ਸਪੱਸ਼ਟ ਕੀਤਾ ਕਿ ਉਹ ਸੂਬੇ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਲਾਜ਼ਮੀ ਤੌਰ ‘ਤੇ ਲੜਣਗੇ।ਆਪਣੀ ਸਰਕਾਰ ਦੇ ਗਠਨ ਦੀ ਤੀਜੀ ਵਰੇਗੰਢ ਮੌਕੇ ਰੱਖੀ ਪ੍ਰੈਸ ਕਾਨਫਰੰਸ ... Read More »

ਕੋਰੋਨਾ ਵਾਇਰਸ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ‘ਤੇ ਬੰਦ

ਦੇਸ਼ ਭਰ ‘ਚ ਕੋਰੋਨਾ ਦੇ 108 ਮਾਮਲਿਆਂ ਦੀ ਪੁਸ਼ਟੀ ਨਵੀਂ ਦਿੱਲੀ, 15 ਮਾਰਚ- ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਵੱਡਾ ਫੈਸਲਾ ਲੈਂਦਿਆ ਸ੍ਰੀ ਕਰਤਾਰਪੁਰ ਲਾਂਘਾ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤਾ ਹੈ। ਸਾਵਧਾਨੀਆਂ ਦੇ ਮੱਦੇਨਜ਼ਰ ਲਾਂਘਾ 16 ਮਾਰਚ ਤੋਂ ਅਗਲੇ ਹੁਕਮਾਂ ਤੱਕ ਲਈ ਆਰਜ਼ੀ ਤੌਰ ‘ਤੇ ਬੰਦ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਪਾਕਿਸਤਾਨ ਸਾਰਕਾਰ ਨੇ ਵੀ ਕੋਰੋਨਾ ਵਾਇਰਸ ... Read More »

ਆਓ ਮਿਲ ਕੇ ਲੜੀਏ ਕੋਰੋਨਾ ਖ਼ਿਲਾਫ਼ ਲੜਾਈ-ਸਾਰਕ ਦੇਸ਼ਾਂ ਨੂੰ ਬੋਲੇ ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸਾਰਕ ਦੇਸ਼ਾਂ ਦੇ ਨੇਤਾਵਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਿਤ ਕੀਤਾ। ਪੀ.ਐੱਮ. ਨੇ ਸਾਰਕ ਦੇਸ਼ਾਂ ਦੇ ਨੇਤਾਵਾਂ ਦੇ ਸੰਮੇਲਨ ‘ਚ ਸ਼ਾਮਿਲ ਹੋਣ ‘ਤੇ ਧੰਨਵਾਦ ਜਤਾਇਆ। ਇਸ ਦੌਰਾਨ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਯਾ ਰਾਜਪਕਸ਼ੇ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ, ਮਾਲਦੀਵ ਦੇ ਰਾਸ਼ਟਰਪਤੀ ਇਬ੍ਰਾਹਿਮ ਸੋਲੀ, ਭੂਟਾਨ ... Read More »

COMING SOON .....


Scroll To Top
11