Skip to content
Independent perspectives. Global stories.
BREAKING

THE NEWSROOM

Welcome

haryana news

ਸੂਬੇ ਵਿਚ ਕਰਵਾਏ ਗਏ ਦੂਜੇ ਪੜਾਅ ਦੇ ਸੀਰੋ ਸਰਵੇ ਵਿਚ 14.8 ਫੀਸਦੀ ਲੋਕਾਂ ਵਿਚ ਐਂਟੀਬਾਡੀਜ ਪਾਈ ਗਈ – ਸਿਹਤ ਅਤੇ ਗ੍ਰਹਿ ਮੰਤਰੀ

ਚੰਡੀਗੜ੍ਹ, 2 ਨਵੰਬਰ – ਹਰਿਆਣਾ ਦੇ ਸਿਹਤ ਅਤੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਕਰਵਾਏ ਗਏ ਦੂਜੇ ਪੜਾਅ ਦੇ […]

By 1 min read
PUNJAB NEWS

ਮੁੱਖ ਮੰਤਰੀ ਵੱਲੋਂ ਵਿਭਾਗਾਂ ਨੂੰ 550ਵੇਂ ਪ੍ਰਕਾਸ਼ ਪਰਬ ਨੂੰ ਸਮਰਪਿਤ ਲੰਬਿਤ ਪਏ ਕਾਰਜ ਮਕੰਮਲ ਕਰਨ ਦੇ ਹਕਮ

ਕੋਵਿਡ ਨੂੰ ਧਿਆਨ ਵਿੱਚ ਰੱਖਦਿਆਂ ਸਾਲ ਭਰ ਚੱਲੇ ਸਮਾਗਮਾਂ ਦੀ ਸਮਾਪਤੀ ਮੌਕੇ ਨਵੰਬਰ ਦੇ ਅੰਤ ਵਿੱਚ ਵਰਚਅਲ ਸਮਾਗਮ ਕਰਵਾਉਣ ਲਈ ਕਿਹਾ ਚੰਡੀਗੜ , […]

By 1 min read
Carrier

ਕਿ੍ਰਸ਼ਨ ਕਮਾਰ ਵੱਲੋਂ ਰਜ਼ਗਾਰ ਦੀ ਸਮੱਸਿਆ ਨਾਲ ਨਜਿੱਠਣ ਲਈ ਹਨਰ ਵਿਕਾਸ ’ਤੇ ਜ਼ੋਰ

ਪੰਜਾਬੀ ਯੂਨਵਰਸਿਟੀ ਨੇ ਸਮੇਂ ਦੀ ਮੰਗ ਮਤਾਬਕ 25 ਹਨਰ ਵਿਕਾਸ ਕੋਰਸਾਂ ਦੀ ਕੀਤੀ ਸ਼ਰੂਆਤ: ਡਾ. ਬੀ.ਐਸ ਘੰਮਣ ਚੰਡੀਗੜ 2 ਨਵੰਬਰ – ਪੰਜਾਬ ਸਕੂਲ […]

By 1 min read
HEALTH

ਮੁੱਖ ਮੰਤਰੀ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ, ਆਰ.ਟੀ.-ਪੀ.ਸੀ.ਆਰ. ਲਾਜ਼ਮੀ ਕਰਾਰ ਅਤੇ ਆਰ.ਏ.ਟੀ. ‘ਚ ਛੋਟ

ਹਸਪਤਾਲਾਂ ਲਈ ਸ਼ੱਕੀ ਸੀ.ਟੀ. ਸਕੈਨਾਂ ਦੀ ਜਾਣਕਾਰੀ ਸਿਹਤ ਵਿਭਾਗ ਨਾਲ ਸਾਂਝੀ ਕਰਨੀ ਵੀ ਲਾਜ਼ਮੀ ਕਰਾਰ ਚੰਡੀਗੜ੍ਹ, 2 ਨਵੰਬਰ:ਕੋਵਿਡ ਦੇ ਘਟਦੇ ਜਾ ਰਹੇ ਮਾਮਲਿਆਂ […]

By 1 min read
BUSINESS NEWS

ਪੰਜਾਬ ਸਰਕਾਰ ਵਲੋਂ ਓਮਿਦਯਾਰ ਨੈਟਵਰਕ ਇੰਡੀਆ ਦੀ ਭਾਈਵਾਲੀ ਨਾਲ ਬਹੁਤ ਛੋਟੇ, ਛੋਟੇ ਅਤੇ ਦਰਮਿਆਨੇ ਪੱਧਰ ਦੇ ਉਦਯੋਗਾਂ ਦੀ ਸਹਾਇਤਾ ਲਈ ਗੇਮ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 2 ਨਵੰਬਰ:ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਾਰੋਬਾਰ ਨੂੰ ਹੋਰ ਆਸਾਨ ਬਣਾਉਣ ਦੇ ਕਦਮ ਵਜੋਂ, ਗਲੋਬਲ ਅਲਾਇੰਸ ਫਾਰ ਮਾਸ ਇੰਟਰਪ੍ਰੀਨੀਓਰਸ਼ਿਪ (ਗੇਮ) ਨਾਲ ਸਮਝੌਤਾ […]

By 1 min read
BUSINESS NEWS

ਦਿੱਲੀ ਦੇ ਪ੍ਰਦੂਸ਼ਨ ’ਚ ਦਿੱਲੀ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ-ਪ੍ਰੋ. ਏ.ਐਸ. ਮਰਵਾਹਾ

ਪੰਜਾਬ ਸਰਕਾਰ ਤੇ ਪ੍ਰਦੂਸ਼ਨ ਰੋਕਥਾਮ ਬੋਰਡ ਹਵਾ ਦੇ ਮਿਆਰੀ ਸੂਚਕ ਅੰਕ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ-ਪੋ੍ਰ. ਮਰਵਾਹਾ ਪਟਿਆਲਾ 2 ਨਵੰਬਰ: ਪੰਜਾਬ ਪ੍ਰਦੂਸ਼ਨ […]

By 1 min read
PUNJAB NEWS

ਪੰਜਾਬ ਦੇ ਮੰਤਰੀਆਂ ਨੇ ਭਾਜਪਾ ਵੱਲੋਂ ਆਪਣੀ ਖੱਲ ਬਚਾਉਣ ਲਈ ਕਿਸਾਨਾਂ ਨੂੰ ਭੰਡੀ ਪ੍ਰਚਾਰ ਰਾਹੀਂ ਗੁੰਮਰਾਹ ਕਰਨ ‘ਤੇ ਫਿਟਕਾਰ ਪਾਈ

ਅਸ਼ਵਨੀ ਸ਼ਰਮਾ ਵੱਲੋਂ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਪੁੱਛਿਆ,”ਕੀ ਭਾਜਪਾ ਨੂੰ ਅਲਵਿਦਾ ਕਹਿਣ ਵਾਲੇ ਤੁਹਾਡੇ ਨੇਤਾਵਾਂ ਨੂੰ ਵੀ ਮੁੱਖ ਮੰਤਰੀ ਨੇ ਗੁੰਮਰਾਹ ਕੀਤਾ” […]

By 1 min read
PUNJAB NEWS

ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਰਾਜਨੀਤੀ ਖੇਡਣਾ ਬੰਦ ਕਰੇ ਕੈਪਟਨ ਸਰਕਾਰ —- ਕੈਂਥ

“ਸਾਧੂ ਸਿੰਘ ਧਰਮਸੋਤ ਨੂੰ ‘ਮੰਤਰੀ ਮੰਡਲ’ ਤੋਂ ਹਟਾਉਣ ਕੈਪਟਨ ਅਮਰਿੰਦਰ ਸਿੰਘ” ਚੰਡੀਗੜ੍ਹ, 2 ਨਵੰਬਰ – ਡਾ ਬੀ ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ […]

By 1 min read
Religion

ਨਵੰਬਰ 1984 ਦਾ ਸਿੱਖ ਕਤਲੇਆਮ ਕੌਮ ਕਦੇ ਭੁਲਾ ਨਹੀਂ ਸਕਦੀ-ਭਾਈ ਲੌਂਗੋਵਾਲ

ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅੰਮ੍ਰਿਤਸਰ, 2 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

By 1 min read
Religion

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਰਾਗ ਦਰਬਾਰ

ਅੰਮ੍ਰਿਤਸਰ, 2 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ […]

By 1 min read