Skip to content
Independent perspectives. Global stories.
BREAKING

THE NEWSROOM

Welcome

HEALTH

ਮਰੀਜ਼ਾਂ ਵਿਚ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦਾ ਪਤਾ ਲਗਾਉਣ ਲਈ ਪਿਸ਼ਾਬ ਦੀ ਜਾਂਚ ਸ਼ੁਰੂ: ਬਲਬੀਰ ਸਿੱਧੂ

ਹੁਣ ਤੱਕ ਚਾਰ ਹਜ਼ਾਰ ਮਰੀਜ਼ਾਂ ਦੀ ਕੀਤੀ ਗਈ ਜਾਂਚ ਚੰਡੀਗੜ, 30 ਅਕਤੂਬਰ:ਪੰਜਾਬ ਸਰਕਾਰ ਵਲੋਂ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਇਲਾਜ ਸੇਵਾਵਾਂ […]

By 1 min read
PUNJAB NEWS

ਕੈਪਟਨ ਅਮਰਿੰਦਰ ਸਿੰਘ ਵੱਲੋਂ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮੂਹ ਪਾਰਟੀਆਂ ਦੇ ਵਿਧਾਇਕਾਂ ਨੂੰ ਨਾਲ ਚੱਲਣ ਦੀ ਅਪੀਲ

ਸੂਬੇ ਦੀ ਵਿਧਾਨ ਸਭਾ ਵੱਲੋਂ ਪਾਸ ਕੀਤੇ ਖੇਤੀ ਸੋਧ ਕਾਨੂੰਨਾਂ ਦੀ ਛੇਤੀ ਸਹਿਮਤੀ ਲਈ ਵਫ਼ਦ ਵੱਲੋਂ ਰਾਸ਼ਟਰਪਤੀ ਨੂੰ ਸੌਂਪਿਆ ਜਾਵੇਗਾ ਮੈਮੋਰੰਡਮ ਚੰਡੀਗੜ, 29 […]

By 1 min read
PUNJAB NEWS

ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ, ਅਜਿਹੀ ਕੋਈ ਰਵਾਇਤ ਨਹੀਂ-ਮੁੱਖ ਮੰਤਰੀ

ਮਨਪ੍ਰੀਤ ਬਾਦਲ ਨੂੰ ਮਸਲੇ ਦੇ ਹੱਲ ਲਈ ਕੇਂਦਰੀ ਮੰਤਰੀ ਨੂੰ ਮਿਲਣ ਲਈ ਆਖਿਆ, ਕੇਂਦਰ ਨੂੰ ਫੈਸਲੇ ‘ਤੇ ਮੁੜ ਗੌਰ ਕਰਨ ਦੀ ਅਪੀਲ ਚੰਡੀਗੜ੍ਹ […]

By 1 min read
PUNJAB NEWS

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਦਾਨਗੜ੍ਹ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ

ਚੰਡੀਗੜ, 29 ਅਕਤੂਬਰ: ਬਰਨਾਲਾ ਜ਼ਿਲ੍ਹੇ ਦੇ ਪਿੰਡ ਦਾਨਗੜ੍ਹ ਵਿਚ ਇਕ 4 ਸਾਲਾ ਬੱਚੀ ਨਾਲ ਬਲਾਤਕਾਰ ਦੀ ਘਟਨਾ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ […]

By 1 min read
PUNJAB NEWS

ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਹੋਵੇ; ਅਰੁਨਾ ਚੌਧਰੀ ਨੇ ਵਿਭਾਗੀ ਮੁਖੀਆਂ ਨੂੰ ਦਿੱਤੇ ਨਿਰਦੇਸ਼

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਸਾਰੇ ਵਿਭਾਗਾਂ ਨੂੰ ਪੱਤਰ ਲਿਖ ਕੇ ਔਰਤਾਂ ਲਈ ਇਕ ਤਿਹਾਈ ਆਸਾਮੀਆਂ ਰਾਖਵੀਆਂ ਰੱਖਣਾ ਯਕੀਨੀ ਬਣਾਉਣ […]

By 1 min read
HEALTH

ਸਾਰੇ ਫੂਡ ਬਿਜ਼ਨਸ ਆਪਰੇਟਰ ਦਸੰਬਰ, 2020 ਤੱਕ ਖੁਦ ਨੂੰ ਰਜਿਸਟਰ ਕਰਵਾਉਣ : ਬਲਬੀਰ ਸਿੰਘ ਸਿੱਧੂ

ਘਟੀਆ ਦਰਜੇ ਦੇ ਘੋਸ਼ਿਤ ਕੀਤੇ ਗਏ ਨਮੂਨਿਆਂ ਲਈ 10 ਲੱਖ ਰੁਪਏ ਤੱਕ ਹੋ ਸਕਦਾ ਹੈ ਜੁਰਮਾਨਾ ਚੰਡੀਗੜ੍ਹ, 29 ਅਕਤੂਬਰ – ਸੂਬੇ ਦੇ ਲੋਕਾਂ […]

By 1 min read
BUSINESS NEWS

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਜੇਲ ਸੁਪਰਡੰਟ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ,29 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਮਾਡਰਨ ਜੇਲ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਜੇਲ ਸੁਪਰਡੰਟ ਹਰਬੰਸ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ […]

By 1 min read
Carrier

ਆਰੀਅਨਜ਼ ਦੇ ਇੰਜੀਨੀਅਰਿੰਗ ਦੇ ਵਿਦਿਆਰਥੀ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਛਾਏ।

ਮੋਹਾਲੀ 29 ਅਕਤੂਬਰ – ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ, ਰਾਜਪੁਰਾ, ਨੇੜੇ ਚੰਡੀਗੜ ਦੇ ਵਿਦਿਆਰਥੀਆਂ ਨੇ ਬਠਿੰਡਾ ਦੇ ਐਮਆਰਐਸ-ਪੀਟੀਯੂ ਵਲੋ ਕਰਵਾਈਆਂ ਗਈਆਂ ਅੰਤਮ ਪ੍ਰੀਖਿਆਵਾਂ ਵਿੱਚ […]

By 1 min read
HEALTH

ਸਿਹਤ ਮੰਤਰੀ ਸਿੱਧੂ ਨੇ ਪੰਜਾਬ ਦੇ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਮਰੀਜ਼ਾਂ ਨੂੰ ਕੋਵਿਡ -19 ਰੋਕਥਾਮ ਉਪਾਅ ਅਪਨਾਉਣ ਲਈ ਲਿਖਿਆ ਪੱਤਰ

ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਲੋਕਾਂ ਨੂੰ ਵਧੇਰੇ ਜਾਗਰੂਕ ਕਰਨ ਲਈ “ਪੰਜਾਬ ਹੈਲਥ ਰਿਸਪਾਂਸ ਟੂ ਕੋਵਿਡ -19: ਐਪਰੋਪ੍ਰੀਏਟ ਬਿਹੇਵੀਅਰ” ਸਿਰਲੇਖ ਹੇਠ ਮੁਹਿੰਮ ਸ਼ੁਰੂ […]

By 1 min read
PUNJAB NEWS

ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਖਿਲਾਫ਼ ਕਰਾਸ ਕੇਸ ਦਰਜ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਪੰਜਾਬ ਦੇ ਮੁੱਖ ਮੰਤਰੀ, ਮੁੱਖ ਸਕੱਤਰ ਤੇ ਡੀ.ਜੀ.ਪੀ. ਨੂੰ ਕਰਾਸ ਕੇਸ ਰੱਦ ਕਰਨ ਲਈ ਲਿਖਿਆ ਪੱਤਰ ਅੰਮ੍ਰਿਤਸਰ, 28 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ […]

By 1 min read