Skip to content
Independent perspectives. Global stories.
BREAKING

THE NEWSROOM

Welcome

HEALTH

19, 20 ਅਤੇ 21 ਜਨਵਰੀ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ : ਸਿਵਲ ਸਰਜਨ ਮਾਨਸਾ

ਮਾਨਸਾ, 9 ਜਨਵਰੀ (ਜਗਦੀਸ਼ ਬਾਂਸਲ)-ਸਿਹਤ ਵਿਭਾਗ ਵੱਲੋਂ 19 ਜਨਵਰੀ 2020 ਨੂੰ ਹੋਣ ਵਾਲੇ ਨੈਸ਼ਨਲ ਪੋਲੀਓ ਰਾਊਂਡ ਸਬੰਧੀ ਵਰਕਸ਼ਾਪ ਸਿਵਲ ਸਰਜਨ ਡਾ. ਲਾਲ ਚੰਦ […]

By 1 min read
BUSINESS NEWS

ਸਾਰਿਆਂ ਨੂੰ ਤਰੱਕੀ ਦੇ ਮੌਕੇ ਅਤੇ ਰੋਜ਼ਗਾਰ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਤਹੱਈਆ

ਯੂਥ ਕਾਂਗਰਸ ਨੂੰ ਆਪਣੀ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਚੰਡੀਗੜ੍ਹ, 9 ਜਨਵਰੀ- ‘ਸਾਡਾ ਨਾਅਰਾ, ਕੈਪਟਨ ਦੁਬਾਰਾ’ ਦੇ ਨਾਅਰਿਆਂ ਦੀ ਗੂੰਜ ਦੌਰਾਨ […]

By 1 min read
haryana news

ਹਰਿਆਣਾ ਦੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਚੌਕਸ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਆਦੇਸ਼ ਦਿੱਤੇ

ਚੰਡੀਗੜ, 9 ਜਨਵਰੀ (ਧੱਮੀ ਸ਼ਰਮਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਗੁਰੂਗ੍ਰਾਮ ਜਿਲਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮਹੀਨਾ […]

By 1 min read
PUNJAB NEWS

ਮਾਰਕਿਟ ਕਮੇਟੀ ਝਬਾਲ ਦੇ ਚੈਅਰਮੇਨ ਬਲਵਿੰਦਰ ਸਿੰਘ ਗੱਗੋਬੂਹਾ ਦੀ ਤਾਜਪੋਸ਼ੀ ਸਮਾਗਮ ‘ਚ ਪੁੱਜੇ ਪੰਜਾਬ ਮੰਡੀ ਬੋਰਡ ਦੇ ਚੈਅਰਮੇਨ ਲਾਲ ਸਿੰਘ

ਝਬਾਲ 9 ਜਨਵਰੀ (ਹਰਦੀਪ ਸਿੰਘ, ਜਤਿੰਦਰ ਸ਼ਰਮਾ)- ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਆਉਦੀ ਮਾਰਕਿਟ ਕਮੇਟੀ ਝਬਾਲ ਦੇ ਨਵ ਨਿਯੁਕਤ ਚੈਅਰਮੇਨ ਉੱਘੇ ਉਦਯੋਗਪਤੀ […]

By 1 min read
NATIONAL NEWS

ਰਾਜਨੀਤਿਕ ਪਾਰਟੀਆਂ ਨੂੰ ਚੰਦਾ ਦੇਣ ਵਾਲਿਆਂ ਦਾ ਨਾਂਅ ਜਨਤਕ ਸਰਕਾਰ : ਸੀ.ਆਈ.ਸੀ.

ਇਲੈਕਟੋਰਲ ਬਾਂਡ ਰਾਹੀਂ ਗੁਪਤ ਦਾਨ ਕਰਨ ਵਾਲਿਆਂ ਦੇ ਨਾਂਅ ਆਉਣ ਸਾਹਮਣੇ ਨਵੀਂ ਦਿੱਲੀ, 8 ਜਨਵਰੀ- ਕੇਂਦਰੀ ਸੂਚਨਾ ਕਮਿਸ਼ਨ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ […]

By 1 min read
NATIONAL NEWS

ਭਾਰਤ ਬੰਦ ਦਾ ਦੇਸ਼ ਭਰ ‘ਚ ਮਿਲਿਆ-ਜੁਲਿਆ ਅਸਰ-ਪੰਜਾਬ ‘ਚ ਰੇਲ ਆਵਾਜਾਈ ਰੋਕੀ

ਨਵੀਂ ਦਿੱਲੀ, 8 ਜਨਵਰੀ- ਕੇਂਦਰ ਸਰਕਾਰ ਦੀਆਂ ਆਰਥਿਕ ਤੇ ਲੋਕ ਮਾਰੂ ਨੀਤੀਆਂ ਵਿਰੁੱਧ 10 ਕੇਂਦਰੀ ਮਜ਼ਦੂਰ ਟਰੇਡ ਯੂਨੀਅਨਾਂ ਵੱਲੋਂ ਦੇਸ਼ ਪੱਧਰੀ ਹੜਤਾਲ ਕੀਤੀ […]

By 1 min read
HEALTH

ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਕੱਢੀ ਜਾਣ ਵਾਲੀ ਝਾਕੀ ਹੋਵੇਗੀ ਖਿੱਚ ਦਾ ਕੇਂਦਰ

ਹੁਸ਼ਿਆਰਪੁਰ, 8 ਜਨਵਰੀ (ਤਰਸੇਮ ਦੀਵਾਨਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਦੇ […]

By 1 min read
BUSINESS NEWS

ਲੁਟੇਰਾ ਗਿਰੋਹ ਦੇ 3 ਮੈਂਬਰ ਲੁੱਟ ਕੀਤੇ ਮੋਬਾਇਲਾਂ ਸਮੇਤ ਕਾਬੂ

ਲੁਧਿਆਣਾ, 8 ਜਨਵਰੀ( ਜਸਪਾਲ ਅਰੋੜਾ)- ਥਾਣਾ ਬਸਤੀ ਜੋਧੇਵਾਲ ਦੀ ਪੁਲਸ ਪਾਰਟੀ ਨੇ ਆਪਣੇ ਇਲਾਕੇ ਚ ਹੋਈ ਲੁੱਟ ਦਾ ਮਾਮਲਾ ਸੁਲਜਾਂਦੇ ਹੋਏ ਲੁਟੇਰਾ ਗਿਰੋਹ […]

By 1 min read