Skip to content
Independent perspectives. Global stories.
BREAKING

THE NEWSROOM

Welcome

PUNJAB NEWS

ਐਸ ਐਸ ਬੋਰਡ ਦੇ ਨਵ-ਨਿਯੁਕਤ ਮੈਂਬਰ ਇਕਬਾਲ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ, 16 ਫਰਵਰੀ (ਪੀ. ਟੀ.) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਐਸ […]

By 1 min read
PUNJAB NEWS

ਸ. ਐਸ.ਪੀ. ਸਿੰਘ ਓਬਰਾਏ ਰਾਸ਼ਟਰੀ ਏਕਤਾ ਪੁਰਸਕਾਰ ਨਾਲ ਸਨਮਾਨਿਤ

ਪਟਿਆਲਾ, 16 ਫਰਵਰੀ (ਪੀ. ਟੀ.)- ਸਰਬੱਤ ਦਾ ਭਲਾ ਚੈਰੀਟੇਬਲ ਟਰ¤ਸਟ ਦੇ ਮੈਨੇਜਿੰਗ ਟਰ¤ਸਟੀ ਡਾ. ਐਸ. ਪੀ. ਸਿੰਘ ਓਬਰਾਏ ਨੂੰ ਬੀਤੇ ਦਿਨ ਹਿਮ-ਉਤਕਰਸ਼ ਸਾਹਿਤ, […]

By 1 min read
PUNJAB NEWS

ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਵੱਲੋਂ ਮਹਾਸ਼ਿਵਰਾਤਰੀ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

ਚੰਡੀਗੜ੍ਹ, 16 ਫਰਵਰੀ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ […]

By 1 min read
NATIONAL NEWS

ਬਿਲਡਰ ਪ੍ਰਦੀਪ ਜੈਨ ਹੱਤਿਆ ਕਾਂਡ : ਟਾਡਾ ਕੋਰਟ ਨੇ ਅਬੂ ਸਲੇਮ ਨੂੰ ਦੋਸ਼ੀ ਠਹਿਰਾਇਆ

ਮੁੰਬਈ, 16 ਫਰਵਰੀ (ਪੀ. ਟੀ.)- ਵਿਸ਼ੇਸ਼ ਟਾਡਾ ਅਦਾਲਤ ਨੇ ਮੁੰਬਈ ਨਿਵਾਸੀ ਇੱਕ ਬਿਲਡਰ ਪ੍ਰਦੀਪ ਜੈਨ ਦੀ ਹੱਤਿਆ ਦੇ ਮਾਮਲੇ ‘ਚ ਸੋਮਵਾਰ ਨੂੰ ਗੈਂਗਸਟਰ […]

By 1 min read
PUNJAB NEWS

ਸਿੱਖ ਕੈਦੀਆਂ ਦੀ ਰਿਹਾਈ ਲਈ ਮੁੱਖ ਮੰਤਰੀ ਪੰਜਾਬ ਨੇ ਕੇਂਦਰ ਨੂੰ ਨਹੀਂ ਲਿਖਿਆ ਕੋਈ ਪੱਤਰ

ਕੇਂਦਰੀ ਗ੍ਰਹਿ ਵਿਭਾਗ ਦੁਆਰਾ ਸੂਚਨਾ ’ਚ ਖੁਲਾਸਾ ਬਠਿੰਡਾ, 16 ਫਰਵਰੀ- ‘ਪਦਮ ਵਿਭੂਸ਼ਣ’, ‘ਪੰਥ ਰਤਨ’, ‘ਫ਼ਖਰ-ਏ-ਕੌਮ’ ਵਰਗੇ ਲਫਜ਼ਾਂ ਨਾਲ ਸਮੇਂ-ਸਮੇਂ ਨਿਵਾਜ਼ੇ ਗਏ ਪੰਜਾਬ ਦੇ […]

By 1 min read
PUNJAB NEWS

ਕਰ ਤੇ ਆਬਕਾਰੀ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਸ਼ੁਰੂ

ਚੰਡੀਗੜ੍ਹ, 16 ਫਰਵਰੀ – ਪੰਜਾਬ ਸਰਕਾਰ ਨੇ ਕਰ ਤੇ ਆਬਕਾਰੀ ਵਿਭਾਗ ਵਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ 3 ਕਰ ਤੇ ਆਬਕਾਰੀ ਅਧਿਕਾਰੀਆਂ ਨੂੰ […]

By 1 min read
PUNJAB NEWS

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਦੀ ਮੈਨੇਜਮੈਂਟ ਨੇ ਕੀਤੀ ਛੁੱਟੀ

ਅੰਮ੍ਰਿਤਸਰ, 16 ਫਰਵਰੀ (ਰਾਜਨ ਮਾਨ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਅੱਜ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਵਾਦਿਤ ਪ੍ਰਿੰਸੀਪਲ ਬਲਜਿੰਦਰ ਸਿੰਘ ਦੀ ਛੁੱਟੀ ਕਰ […]

By 1 min read
PUNJAB NEWS

ਵਾਰਡ 49 ਅਤੇ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਚੋਣ ਅਮਲੇ ਦੀ ਹੋਈ ਪਹਿਲੀ ਰਿਹਰਸਲ

ਜ¦ਧਰ, 16 ਫਰਵਰੀ (ਸੁਖਵਿੰਦਰ ਦਕੋਹਾ)- ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ ਜ¦ਧਰ ਦੇ ਵਾਰਡ ਨੰ: 49 ਦੀ […]

By 1 min read
PUNJAB NEWS

ਅਕਾਲ ਕਾਲਜ ਆਫ਼ ਫ਼ਿਜੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿੱਚ ਅਥਲੈਟਿਕ ਮੀਟ ਸਮਾਪਤ

ਸੰਗਰੁੂਰ, 16 ਫਰਵਰੀ (ਹਰਜੀਤ ਸਿੰਘ ਹਸਨਪੁਰੀ)- ਅਕਾਲ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਡੀ   ਭਾਗ ਦੂਜਾ ਦੇ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਡਾ  ਗੋਬਿੰਦ […]

By 1 min read