Skip to content
Independent perspectives. Global stories.
BREAKING

THE NEWSROOM

Welcome

NATIONAL NEWS

ਪਾਕਿ ਰੇਂਜਰਜ਼ ਵੱਲੋਂ ਐਲ.ਓ.ਸੀ.’ਤੇ ਜੰਗਬੰਦੀ ਦੀ ਉਲੰਘਣਾ

ਜੰਮੂ, 21 ਜਨਵਰੀ (ਪੀ. ਟੀ.)- ਪਾਕਿਸਤਾਨ ਰੇਂਜਰਜ਼ ਨੇ ਜੰਮੂ ਜ਼ਿਲ੍ਹੇ ’ਚ ਅੰਤਰਰਾਸ਼ਟਰੀ ਸਰਹ¤ਦ ’ਤੇ ਸਥਿਤ ਸਰਹ¤ਦੀ ਚੌਕੀਆਂ ’ਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ […]

By 1 min read
PUNJAB NEWS

ਸੁਖਬੀਰ ਬਾਦਲ ਵੱਲੋਂ ਚੰਡੀਗੜ੍ਹ ਇਕਾਈ ਦੇ ਜਥੇਬੰਦਕ ਢਾਂਚੇ ਦਾ ਐਲਾਨ’

ਚੰਡੀਗੜ੍ਹ 21 ਜਨਵਰੀ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ, ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ […]

By 1 min read
PUNJAB NEWS

ਮੁੱਖ ਮੰਤਰੀ ਨੇ ਜੱਥੇਦਾਰ ਸ. ਗਰਜ਼ਾ ਸਿੰਘ ਖੰਡੇਵਾਦ ਦੇ ਦੇਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਲਹਿਰਾਗਾਗਾ, ਸੰਗਰੂਰ, 21 ਜਨਵਰੀ (ਰਾਕੇਸ਼ ਜਿੰਦਲ ਘਾਬਦਾਂ )-ਅੱਜ ਹਲਕਾ ਲਹਿਰਗਾਗਾ ਦੇ ਪਿੰਡ ਖੰਡੇਬਾਦ ਵਿਖੇ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਵਿੱਤ […]

By 1 min read
PUNJAB NEWS

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੈਜੇ ਦੀ ਰੋਕਥਾਮ ਲਈ ਪਾਬੰਦੀਆਂ ਦੇ ਹੁਕਮ

ਫਾਜ਼ਿਲਕਾ, 21 ਜਨਵਰੀ (ਪਵਨ ਧੁੜਿਆ)- ਜ਼ਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਜਿਲ੍ਹੇ ਅੰਦਰ ਸਿਹਤ ਵਿਭਾਗ ਦੀਆਂ ਸਿਫਾਰਿਸ਼ਾਂ ਅਨੁਸਾਰ ਹੈਜੇ ਦੀ […]

By 1 min read
PUNJAB NEWS

ਸਰਕਾਰ ਵ¤ਲੋਂ ਮਹਿੰਗੀ ਪੈਂਟਾਵੇਲੈਂਟ ਵੈਕਸੀਨ ਲੋਕਾਂ ਨੂੰ ਮੁਫਤ ਮੁਹ¤ਈਆ ਕਰਨ ਦੀ ਫਰੀਦਕੋਟ ਅੰਦਰ ਹੋਈ ਸ਼ੁਰੂਆਤ

ਫਰੀਦਕੋਟ, 21 ਜਨਵਰੀ (ਗੁਰਜੀਤ ਰੋਮਾਣਾ)- ਸਿਹਤ ਵਿਭਾਗ ਫਰੀਦਕੋਟ ਵ¤ਲੋਂ ਜਿਲੇ ਅੰਦਰ ਪੈਂਟਾਵੇਲੈਂਟ ਵੈਕਸੀਨ ਦੀ ਰਸਮੀ ਸ਼ੁਰੂਆਤ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਤਇਅਬ […]

By 1 min read
PUNJAB NEWS

ਜ਼ਿਲ੍ਹਾ ਰੋਪੜ ਅੰਦਰ 40 ਹਜ਼ਾਰ ਤੋਂ ਵਧ ਭਾਜਪਾ ਮੈਂਬਰਾਂ ਦੀ ਭਰਤੀ : ਪ੍ਰਵੇਸ਼ ਗੋਇਲ

ਅਨੰਦਪੁਰ ਸਾਹਿਬ, 21 ਜਨਵਰੀ (ਦਵਿੰਦਪਾਲ ਸਿੰਘ)- ਬੀਤੀ ਸ਼ਾਮ ਅਨੰਦਪੁਰ ਸਾਹਿਬ ਦੇ ਮਾਡਲ ਟਾਊਨ ਵਿਖੇ ਜ਼ਿਲ੍ਹਾ ਭਾਜਪਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਵੇਸ਼ ਗੋਇਲ […]

By 1 min read
TOP STORIES

ਦਿੱਲੀ ਚੋਣਾਂ ਲਈ ਚਾਰੇ ਅਕਾਲੀ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਭਾਰੀ ਗਿਣਤੀ ’ਚ ਸਮਰਥਕਾਂ ਨਾਲ ਰੋਡ ਸ਼ੋਅ ਵੀ ਕੀਤਾ ਜਲੰਧਰ/ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਵਿਧਾਨਸਭਾ ਚੋਣਾਂ ਵਿੱਚ ਭਾਰਤੀ ਜਨਤਾ […]

By 1 min read
TOP STORIES

ਮੁੱਖ ਮੰਤਰੀ ਵੱਲੋਂ ਧੂਰੀ ਵਿਧਾਨ ਸਭਾ ਹਲਕੇ ’ਚ ਸੰਗਤ ਦਰਸ਼ਨ ਦੋ ਕਰੋੜ ਤੋਂ ਵੱਧ ਰਾਸ਼ੀ ਵਿਕਾਸ ਕਾਰਜਾਂ ਲਈ ਵੰਡੀ

ਧੂਰੀ/ਸੰਗਰੂਰ 21 ਜਨਵਰੀ (ਹਰਜੀਤ ਸਿੰਘ ਹਸਨਪੁਰੀ, ਰਾਕੇਸ਼ ਜਿੰਦਲ ਘਾਬਦਾਂ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਧੂਰੀ ਵਿਧਾਨ ਸਭਾ […]

By 1 min read