Skip to content
Independent perspectives. Global stories.
BREAKING

THE NEWSROOM

Welcome

PUNJAB NEWS

ਰਾਜ ਦੀਆਂ ਖੇਡ ਗਤੀਵਿਧੀਆਂ ਨੂੰ ਸਹੀ ਢੰਗ ਨਾਲ ਚਲਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ

ਚੰਡੀਗੜ੍ਹ, 6 ਜਨਵਰੀ (ਨਾਗਪਾਲ)– ਹਰਿਆਣਾ ਦੇ ਖੇਡ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਭਾਰਤੀ ਉ¦ਪਿਕ ਫੈਡਰੇਸ਼ਨ ਨੇ ਰਾਜ ਦੀ ਖੇਡ ਗਤੀਵਿਧੀਆਂ ਨੂੰ ਸਹੀ […]

By 1 min read
PUNJAB NEWS

ਬਾਘਾ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ ਦਾ ਸਾਲ-2015 ਦਾ ਕੈਲੰਡਰ ਜਾਰੀ

ਚੰਡੀਗੜ੍ਹ, 06 ਜਨਵਰੀ (ਪੀ. ਟੀ.)- ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਆਪਣੇ ਦਫਤਰ ਵਿੱਚ ਅਨੁਸੂਚਿਤ ਜਾਤੀਆਂ […]

By 1 min read
PUNJAB NEWS

ਡਿਪਟੀ ਕਮਿਸ਼ਨਰ ਵਲੋ ਦਸਮੇਸ਼ ਅਕੈਡਮੀ ਦਾ ਦੌਰਾ, ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ

ਸ੍ਰੀ ਅਨੰਦਪੁਰ ਸਾਹਿਬ, 6 ਜਨਵਰੀ (ਅਰਵਿੰਦਰ ਸਿੰਘ ਭਰਦਵਾਜ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਭਲਕੇ ਸ੍ਰੀ ਦਸ਼ਮੇਸ਼ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ […]

By 1 min read
PUNJAB NEWS

ਹਥਿਆਰ ਦੀ ਤਰ੍ਹਾਂ ਵਰਤੇ ਜਾਂਦੇ ਪਰੈਸ਼ਰ ਹਾਰਨਾਂ ਕਾਰਨ ਹੋ ਰਹੇ ਨੇ ਭਿਆਨਕ ਹਾਦਸੇ

ਜਲੰਧਰ, 6 ਜਨਵਰੀ- ਅੱਜ ਸਵੇਰੇ ਜੀ ਟੀ ਰੋਡ ਉੱਤੇ ਫਗਵਾੜਾ ਤੋਂ ਜਲੰਧਰ ਆਉਂਦੇ ਵੇਲੇ ਮੇਰਾ ਸ਼ਰੀਰ ਅਚਾਨਕ ਕੰਨਾਂ ਵਿੱਚ ਪਈ  ਜੋਰਦਾਰ ਆਵਾਜ਼ ਨਾਲ […]

By 1 min read
PUNJAB NEWS

ਮੁੱਖ ਮੰਤਰੀ ਤੇ ਸੁਰੇਸ਼ ਪ੍ਰਭੂ ਸਾਂਝੇ ਤੌਰ ’ਤੇ 20 ਜਨਵਰੀ ਨੂੰ ਮਲਟੀ ਮਾਡਲ ਲੌਜਿਸਟਿਕ ਹੱਬ ਦਾ ਰੱਖਣਗੇ ਨੀਂਹ ਪੱਥਰ

ਚੰਡੀਗੜ੍ਹ, 6 ਜਨਵਰੀ (ਪੀ. ਟੀ.)- ਉੱਤਰੀ ਖਿੱਤੇ ਖਾਸ ਕਰ ਪੰਜਾਬ ਵਿੱਚ ਆਰਥਿਕ ਸਰਗਰਮੀਆਂ ਨੂੰ ਵੱਡਾ ਹੁਲਾਰਾ ਦੇਣ ਲਈ ਕੇਂਦਰੀ ਰੇਲਵੇ ਮੰਤਰੀ ਸ੍ਰੀ ਸੁਰੇਸ਼ […]

By 1 min read
PUNJAB NEWS

8 ਕੇਂਦਰੀ ਜੇਲ੍ਹਾਂ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ 22 ਹਜ਼ਾਰ ਤੋਂ ਵੱਧ ਕੈਦੀਆਂ ਦਾ ਕੀਤਾ ਸਫਲ ਇਲਾਜ : ਠੰਡਲ

ਚੰਡੀਗੜ੍ਹ, 2 ਜਨਵਰੀ (ਪੀ. ਟੀ.)- ਸੂਬੇ ਦੀਆਂ 8 ਵੱਡੀਆਂ ਕੇਂਦਰੀ ਜੇਲ੍ਹਾਂ ਵਿੱਚ ਸਥਾਪਤ ਕੀਤੇ ਨਸ਼ਾ ਮੁਕਤੀ ਕੇਂਦਰਾਂ ਨੂੰ ਹੋਰ ਮਜ਼ਬੂਤ ਬਣਾਉਂਦਿਆਂ ਆਧੁਨਿਕ ਸਹੂਲਤਾਂ […]

By 1 min read
TOP STORIES

ਬੇਅੰਤ ਕਤਲ ਕਾਂਡ ’ਚ ਸ਼ਾਮਿਲ ਭਾਈ ਜਗਤਾਰ ਸਿੰਘ ਤਾਰਾ ਥਾਈਲੈਂਡ ਤੋਂ ਗ੍ਰਿਫ਼ਤਾਰ

ਕੇਂਦਰੀ ਖੁਫੀਆ ਏਜੰਸੀਆਂ ਤੇ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ ਨਵੀਂ ਦਿੱਲੀ, 6 ਜਨਵਰੀ (ਪੀ. ਟੀ. ਲਾਇਵ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ […]

By 1 min read
TOP STORIES

ਡਾ.ਚੀਮਾ ਵੱਲੋਂ ਕੈਰੀਅਰ ਗਾਈਡੈਂਸ ਤੇ ਕਾਊਂਸਲਰ ਸੈੱਲ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਆਦੇਸ਼

ਇਸੇ ਮਹੀਨੇ ਸਮੂਹ ਕੈਰੀਅਰ ਗਾਈਡੈਂਸ ਤੇ ਕਾਊਂਸਲਰਾਂ ਨੂੰ ਦਿੱਤੀ ਜਾਵੇਗੀ 7 ਦਿਨਾਂ ਦੀ ਟਰੇਨਿੰਗ ਜਲੰਧਰ/ਚੰਡੀਗੜ੍ਹ, 6 ਜਨਵਰੀ- ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ […]

By 1 min read
TOP STORIES

ਮੁੱਖ ਮੰਤਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਪਸ਼ੂ ਧਨ ਐਕਸਪੋ-2015 ਦੇ ਪ੍ਰਬੰਧਾਂ ਦਾ ਜਾਇਜ਼ਾ

ਚੰਡੀਗੜ੍ਹ, 6 ਜਨਵਰੀ (ਪੀ. ਟੀ.)- ਸੂਬੇ ਵਿੱਚ ਖੇਤੀ ਨਾਲ ਸਬੰਧਤ ਕਿੱਤਿਆਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ […]

By 1 min read
TOP STORIES

ਸੁਖਬੀਰ ਬਾਦਲ ਅਤੇ ਮਜੀਠੀਆ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਲਈ ਪੰਜਾਬੀਆਂ ਵੱਲੋਂ ਦਿੱਤੇ ਹੁੰਗਾਰੇ ਦਾ ਧੰਨਵਾਦ

ਚੰਡੀਗੜ੍ਹ, 6 ਜਨਵਰੀ (ਪੀ. ਟੀ.)-  ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੇ ਜਨਰਲ ਸਕਤੱਰ ਸ. ਬਿਕਰਮ ਸਿੰਘ ਮਜੀਠੀਆ […]

By 1 min read