Skip to content
Independent perspectives. Global stories.
BREAKING

THE NEWSROOM

Welcome

TOP STORIES

ਗੁਰੂ ਗੋਬਿੰਦ ਸਿੰਘ ਮਾਰਗ ਨੂੰ ਕੌਮੀ ਪ੍ਰਾਜੈਕਟ ਵਜੋਂ ਮਾਨਤਾ ਦਿੱਤੀ ਜਾਵੇ : ਬਾਦਲ

ਚੰਡੀਗੜ੍ਹ, 10 ਦਸੰਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਸਿੱਖਾਂ ਦੇ ਤਿੰਨ ਤਖ਼ਤਾਂ […]

By 1 min read
TOP STORIES

ਅਗਲੇ ਸਾਲ ਫਿਰ ਕਰਵਾਏ ਜਾਣ ਦਾ ਸੰਦੇਸ਼ ਦਿੰਦਿਆਂ ਖ਼ਾਲਸਾਈ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਖੇਡਾਂ ਤਾਂ ਹਰ ਜਗ੍ਹਾ ਹੁੰਦੀਆਂ ਹਨ ਪਰ ਖ਼ਾਲਸਾਈ ਖੇਡਾਂ ਵਿਲੱਖਣ : ਜਥੇਦਾਰ ਬ੍ਰਹਮਪੁਰਾ ਅੰਮ੍ਰਿਤਸਰ, 10 ਦਸੰਬਰ (ਪੀ. ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ […]

By 1 min read
INTERNATIONAL NEWS

ਬੇਨਤੀ ਕੀਤੇ ਜਾਣ ’ਤੇ ਕਸ਼ਮੀਰ ਮੁ¤ਦੇ ਦੇ ਹੱਲ ਲਈ ਮਦਦ ਵਾਸਤੇ ਤਿਆਰ ਹਾਂ : ਬਾਨ ਕੀ-ਮੂਨ

ਸੰਯੁਕਤ ਰਾਸ਼ਟਰ, 9 ਦਸੰਬਰ (ਪੀ. ਟੀ. ਆਈ.)-ਸੰਯੁਕਤ ਰਾਸ਼ਟਰ ਦੇ ਮੁਖੀ ਬਾਨ ਕੀ-ਮੂਨ ਨੇ ਭਾਰਤ ਅਤੇ ਪਾਕਿਸਤਾਨ ਵੱਲੋਂ ਬੇਨਤੀ ਕਰਨ ’ਤੇ ਦੋਵਾਂ ਦੇਸ਼ਾਂ ਵਿਚਕਾਰ […]

By 1 min read
PUNJAB NEWS

ਇੰਟਰਨੈਸ਼ਨਲ ਹਿਉੂਮਨ ਰਾਈਟਸ ਫੈਡਰੇਸ਼ਨ ਵੱਲੋਂ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਸਬੰਧੀ ਸੰਗਰੂਰ ਵਿਚ ਸੈਮੀਨਾਰ ਅੱਜ

ਸੰਗਰੂਰ, 9 ਦਸੰਬਰ (ਹਰਜੀਤ ਸਿੰਘ ਹਸਨਪੁਰੀ) ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਦੇ ਮੌਕੇ ਉ¤ਤੇ  10 ਦਸੰਬਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਪ੍ਰਬੰਧਕੀ  ਕੰਪਲੈਕਸ ਸੰਗਰੂਰ […]

By 1 min read
PUNJAB NEWS

ਸਮੁੱਚੇ ਪੰਥ ਨੂੰ ਭਰੋਸੇ ਵਿਚ ਲੈ ਕੇ ਨਾਨਕਸ਼ਾਹੀ ਕੈ¦ਡਰ ਕੀਤਾ ਜਾਵੇ ਲਾਗੂ : ਜੱਥੇ: ਭੌਰ

ਸ੍ਰੀ ਅਨੰਦਪੁਰ ਸਾਹਿਬ, 9 ਦਸੰਬਰ (ਦਵਿੰਦਰਪਾਲ ਸਿੰਘ)- ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ […]

By 1 min read
NATIONAL NEWS

ਬੱਬਰ ਖਾਲਸਾ ਦੇ ਭਾਈ ਸਰਬਪ੍ਰੀਤ ਸਿੰਘ ਨੇ ਦਿੱਲੀ ਦੀ ਅਦਾਲਤ ’ਚ ਪੇਸ਼ੀ ਭੁਗਤੀ

ਨਵੀਂ ਦਿੱਲੀ, 9 ਦਸੰਬਰ (ਮਨਪ੍ਰੀਤ ਸਿੰਘ ਖਾਲਸਾ)- ਦਿੱਲੀ ਦੀ ਇਕ ਅਦਾਲਤ ਵਿਚ ਅੱਜ ਬੱਬਰ ਖਾਲਸਾ ਦੇ ਭਾਈ ਸਰਬਪ੍ਰੀਤ ਸਿੰਘ ਨੇ ਸਪੈਸ਼ਲ ਸੈਲ ਦੀ […]

By 1 min read
PUNJAB NEWS

ਨਰੋਏ ਸਮਾਜ ਦੀ ਸਿਰਜਨਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾਈ ਖੇਡਾਂ ਕਰਵਾਉਣਾ ਚੰਗਾ ਉਪਰਾਲਾ : ਵਿਰਸਾ ਸਿੰਘ ਵਲਟੋਹਾ

ਅੰਮ੍ਰਿਤਸਰ, 9 ਦਸੰਬਰ (ਪੀ. ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਥੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਬੜੇ ਹੀ ਸੁਚੱਜੇ ਢੰਗ ਨਾਲ ਕਰ ਰਹੀ ਹੈ ਉ¤ਥੇ […]

By 1 min read
PUNJAB NEWS

ਮੁੱਖ ਮੰਤਰੀ ਵੱਲੋਂ ਘੱਗਰ ਨਦੀ ਵਿੱਚ ਪ੍ਰਦੂਸ਼ਣ ਰੋਕਣ ਲਈ ਪਾਟਿਲ ਤੋਂ ਨਿਜੀ ਦਖ਼ਲ ਦੀ ਮੰਗ

ਚੰਡੀਗੜ੍ਹ, 9 ਦਸੰਬਰ (ਪੀ. ਟੀ.)- ਸੂਬੇ ਦੀਆਂ ਨਦੀਆਂ ਨੂੰ ਸਾਫ ਅਤੇ ਪ੍ਰਦੂਸ਼ਣ ਮੁਕਤ ਕਰਵਾਉਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਾਰਾਉਂਦੇ ਹੋਏ ਪੰਜਾਬ ਦੇ ਮੁੱਖ […]

By 1 min read
PUNJAB NEWS

ਦੁਆਬਾ ਪੱਤਰਕਾਰ ਮੰਚ ਵੱਲੋਂ ‘ਪੱਤਰਕਾਰੀ ਦੀ ਮਾਣ ਮਰਿਆਦਾ’ ਵਿਸ਼ੇ ਉ¤ਤੇ ਸੈਮੀਨਾਰ

ਸੰਗਰੂਰ, 9 ਦਸੰਬਰ (ਹਰਜੀਤ ਸਿੰਘ ਹਸਨਪੁਰੀ)- ਦੋਆਬਾ ਪੱਤਰਕਾਰ ਮੰਚ ਅਤੇ  ਵੈਲਫੇਅਰ ਰਿਪੋਰਟਰਜ਼ ਐਸੋਸੀਏਸ਼ਨ ਭੋਗਪੁਰ ਵੱਲੋਂ ਸਾਂਝੇ ਤੋੌਰ ’ਤੇ  ਪੱਤਰਕਾਰੀ ਦੀ ਮਾਣ ਮਰਿਆਦਾ ਵਿਸ਼ੇ […]

By 1 min read