ਟ੍ਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਕੰਸਲਟੈਂਟਾਂ ਦੇ ਲਾਇਸੈਂਸ ਬਣਾਉਣ ਦੀ ਮਿਤੀ ਵਿਚ 12 ਤੱਕ ਦਾ ਵਾਧਾ
ਜ¦ਧਰ, 7 ਨਵੰਬਰ (ਮਨਦੀਪ ਸਿੰਘ)-ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਨੋਟੀਫਿਕੇਸ਼ਨਾਂ ਰਾਹੀਂ ‘ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012’ ਅਤੇ ਨਿਯਮ ਅਮਲ ਵਿਚ ਲਿਆਂਦੇ ਗਏ ਹਨ […]
THE NEWSROOM
ਜ¦ਧਰ, 7 ਨਵੰਬਰ (ਮਨਦੀਪ ਸਿੰਘ)-ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਨੋਟੀਫਿਕੇਸ਼ਨਾਂ ਰਾਹੀਂ ‘ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012’ ਅਤੇ ਨਿਯਮ ਅਮਲ ਵਿਚ ਲਿਆਂਦੇ ਗਏ ਹਨ […]
ਮਲੋਟ, 7 ਨਵੰਬਰ (ਲੱਖਾ ਸ਼ਰਮਾ)-ਪੰਜਾਬ ਦੀ ਹੱਦ ਨਾਲ ਰਾਜਸਥਾਨ ਸਰਕਾਰ ਵੱਲੋਂ 28 ਪੋਸਤ ਦੇ ਠੇਕੇ ਖੋਲ੍ਹੇ ਹੋਏ ਹਨ। ਇਨ੍ਹਾਂ ਠੇਕਿਆਂ ’ਚੋਂ ਮਟੀਲੀ, ਕੰਦੂ […]
ਥਿੰਪੂ, 7 ਨਵੰਬਰ (ਪੀ.ਟੀ.)-ਭੁਟਾਨ ਦੇ ਨਾਲ ਦੁਪੱਖੀ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਰਾਸ਼ਟਰਪਤੀ ਪ੍ਰਣਬ ਮੁਖਰਜੀ 2 ਦਿਨਾ ਦੌਰੇ ਲਈ ਪੁੱਜੇ।26 ਸਾਲ ਬਾਅਦ […]
ਨਵੀਂ ਦਿੱਲੀ, 7 ਨਵੰਬਰ (ਪੀ.ਟੀ.)-ਖ਼ੁਫ਼ੀਆ ਜਾਣਕਾਰੀ ਨੇ ਗ੍ਰਹਿ ਮੰਤਰਾਲੇ ਨੂੰ ਚੁਕੰਨਾ ਕੀਤਾ ਹੈ ਕਿ ਅੱਤਵਾਦੀ ਸੰਗਠਨ ਇੰਡੀਅਨ ਮੁਜਾਹਦੀਨ (ਆਈ ਐਮ) ਤੇ ਅਲਕਾਇਦਾ ਨੇ […]
ਬਰਨਾਲਾ, 7 ਨਵੰਬਰ (ਰਾਮ ਸਿੰਘ ਧਨੌਲਾ)-‘ਸ੍ਰੀ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਨਾਲ ਦੇਸ਼ ਅੰਦਰ ਮਹਿੰਗਾਈ ਦੀਆਂ ਦਰਾਂ ’ਚ ਹੋਇਆ ਵਾਧਾ ਘਟਣਾ ਸ਼ੁਰੂ […]
ਨਵੀਂ ਦਿੱਲੀ, 7 ਨਵੰਬਰ (ਮਨਪ੍ਰੀਤ ਸਿੰਘ ਖਾਲਸਾ)-ਹਰਿਆਣਾ ਦੇ ਪਿੰਡ ਹੋਂਦ ਚਿੱਲੜ ਵਿਖੇ ਵਾਪਰੇ 1984 ਵਿਚ ਸਿੱਖ ਕਤਲੇਆਮ ਨੂੰ ਉਜਾਗਰ ਕਰਨ ਵਾਲੇ ਇੰਜੀ. ਮਨਵਿੰਦਰ […]
ਪਰਨੀਤ ਕੌਰ- ਕਾਰਜਕਾਰੀ ਸੰਪਾਦਕ-ਜਲੰਧਰ/ਅੰਮ੍ਰਿਤਸਰ, 5 ਨਵੰਬਰ- ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ […]
ਚੰਡੀਗੜ੍ਹ/ਨਵੀਂ ਦਿੱਲੀ, 5 ਨਵੰਬਰ (ਪੀ. ਟੀ.)- ਜਾਪਾਨ ਦੀ ਪ੍ਰਸਿੱਧ ਹਾਊਸਿੰਗ ਕੰਪਨੀ ਤਾਮਾ ਹੋਮ ਕੰਪਨੀ ਵਲੋਂ ਪੰਜਾਬ ਦੇ ਹਾਊਸਿੰਗ ਖੇਤਰ ਵਿਚ ਨਿਵੇਸ ਕਰਨ ਦੀ […]
ਚੰਡੀਗੜ੍ਹ, 5 ਨਵੰਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਦੇਸ਼ ਤੇ ਵਿਦੇਸ਼ ਵਿੱਚ ਵਸਦੇ ਸਮੁੱਚੇ ਪੰਜਾਬੀ ਭਾਈਚਾਰੇ […]
ਸ਼੍ਰੀ ਅਨੰਦਪੁਰ ਸਾਹਿਬ, 5 ਨਵੰਬਰ(ਦਵਿੰਦਰਪਾਲ ਸਿੰਘ/ਅੰਕੁਸ਼)- ਬੀਤੇ ਕੱਲ ਭਾਜਪਾ ਦੇ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੇ ਬੇਟੇ ਅਤੇ ਯੁਵਾ ਆਗੂ ਅਰਵਿੰਦ ਮਿੱਤਲ ਵਲੋਂ […]