ਸਰਕਾਰੀ ਦਫ਼ਤਰਾਂ ਵਿੱਚ ਕੰਮਕਾਰ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਮਾਣ ਸਤਿਕਾਰ ਦੇਣਾ ਯਕੀਨੀ ਬਣਾਉਣ ਅਧਿਕਾਰੀ : ਰਜ਼ੀਆ ਸੁਲਤਾਨਾ
ਸੰਗਰੂਰ, 23 ਦਸੰਬਰ (ਪਰਮਜੀਤ ਸਿੰਘ ਲੱਡਾ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮੇਟੀ ਦੇ ਚੇਅਰਪਰਸਨ ਅਤੇ […]









