Skip to content
Independent perspectives. Global stories.
BREAKING

THE NEWSROOM

Welcome

TOP STORIES

ਪੰਜਾਬ ਸਰਕਾਰ ਵੱਲੋਂ ਮਸੂਲ ’ਚ ਫਸੇ ਪੰਜਾਬੀਆਂ ਦੇ ਪਰਿਵਾਰਾਂ ਨੂੰ ਵਿੱਤੀ ਗਰਾਂਟ ਦੇਣ ਦਾ ਐਲਾਨ

ਡਿਪਟੀ ਕਮਿਸ਼ਨਰਾਂ ਨੂੰ ਪੀੜ੍ਹਤ ਪਰਿਵਾਰਾਂ ਕੋਲ ਪਹੁੰਚ ਕਰਨ ਸਬੰਧੀ ਹਿਦਾਇਤ ‘ਚੰਡੀਗੜ੍ਹ 1 ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ […]

By 1 min read
TOP STORIES

ਬਾਦਲ ਵਲੋਂ ਸਤਿਗੁਰੂ ਰਾਮ ਸਿੰਘ ਐਵਾਰਡ ਸ਼ੁਰੂ ਕਰਨ ਦੀ ਪ੍ਰਵਾਨਗੀ

ਵਾਈਸ ਚਾਂਸਲਰਾਂ ਨੂੰ ਸਤਿਗੁਰੂ ਰਾਮ ਸਿੰਘ ਤੇ ਕੂਕਾ ਲਹਿਰ ਬਾਰੇ ਚੈਪਟਰ ਪਾਠਕ੍ਰਮ ਵਿੱਚ ਸ਼ਾਮਲ ਕਰਨ ਲਈ ਆਖਿਆ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) – […]

By 1 min read
TOP STORIES

ਸ਼੍ਰੋਮਣੀ ਕਮੇਟੀ ਵੱਲੋਂ ਇਰਾਕ ਬੰਦੀਆਂ ਦੇ ਪੀੜ੍ਹਤ ਪਰਿਵਾਰਾਂ ਨੂੰ 20 ਲੱਖ ਦੇ ਚੈ¤ਕ ਭੇਟ

ਅੰਮ੍ਰਿਤਸਰ, 1 ਜੁਲਾਈ (ਪੀ. ਟੀ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੈ¤ਸ ਕਾਨਫਰੰਸ ’ਚ ਕਿਹਾ ਕਿ ਇਰਾਕ ਦੇ ਮੋਸੂਲ ਸ਼ਹਿਰ […]

By 1 min read
PUNJAB NEWS

ਜੇਲਾਂ ’ਚ ਨਸ਼ਿਆਂ ਦੀ ਰੋਕ ਲਈ ਸੂਹੀਆ ਕੁੱਤਿਆਂ ਦੀ ਹੋਵੇਗੀ ਤੈਨਾਤੀ : ਠੰਡਲ

ਚੰਡੀਗੜ੍ਹ, 30 ਜੂਨ (ਪੀ.ਟੀ.)-ਪੰਜਾਬ ਦੀਆਂ ਜੇਲਾਂ ਵਿੱਚ ਨਸ਼ਿਆਂ ਨੂੰ ਮੁਕੰਮਲ ਤੌਰ ’ਤੇ ਨੱਥ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਯੋਜਨਾ ਤਹਿਤ ਸੂਹੀਆ […]

By 1 min read
PUNJAB NEWS

ਅਕਾਲੀ ਦਲ ਸਿੱਖਾਂ ’ਚ ਵੰਡੀਆਂ ਪਾਉਣ ਦੀਆਂ ਚਾਲਾਂ ਨੂੰ ਬਰਦਾਸ਼ਤ ਨਹੀਂ ਕਰੇਗਾ : ਡਾ. ਚੀਮਾ

ਚੰਡੀਗੜ੍ਹ, 30 ਜੂਨ (ਪੀ.ਟੀ.)-ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਪਾਰਟੀ ਵੱਲੋਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਲਈ ਹਰਿਆਣਾ […]

By 1 min read
PUNJAB NEWS

ਸ਼੍ਰੋਮਣੀ ਕਮੇਟੀ ਦੇ 3 ਹੋਰ ਅਕਾਲੀ ਮੈਂਬਰਾਂ ਵੱਲੋਂ ਹਰਿਆਣਾ ਲਈ ਵੱਖਰੀ ਗੁ. ਕਮੇਟੀ ਦੀ ਹਮਾਇਤ

ਚੰਡੀਗੜ੍ਹ, 30 ਜੂਨ (ਪੀ.ਟੀ.)- ਹਰਿਆਣਾ ‘ਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ 2 ਹੋਰ ਮੈਂਬਰ ਸ. ਹਰਪਾਲ ਸਿੰਘ, ਸ. ਅਮਰੀਕ ਸਿੰਘ ਤੇ ਸਿਰਸਾ […]

By 1 min read