Skip to content
Independent perspectives. Global stories.
BREAKING

THE NEWSROOM

Welcome

Uncategorized

ਮੁੱਖ ਮੰਤਰੀ, ਉ¤ਪ ਮੁੱਖ ਮੰਤਰੀ ਤੇ ਹਰਸਿਮਰਤ ਬਾਦਲ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 7 ਅਪ੍ਰੈਲ਼ (ਰਣਜੀਤ ਸਿੰਘ ਰਾਜੂ, ਜਸਵੰਤ ਮਾਨ, ਰਾਕੇਸ਼ ਗੋਇਲ, ਜੀਵਨ ਸਿੰਘ)-ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੀ […]

By 1 min read
TOP STORIES

ਜੇਤਲੀ, ਚੌਧਰੀ ਸੰਤੋਖ, ਇਆਲੀ, ਬਿੱਟੂ, ਫੂਲਕਾ ਤੇ ਮਾਨ ਨੇ ਕਾਗਜ਼ ਕੀਤੇ ਦਾਖ਼ਲ

ਅੰਮ੍ਰਿਤਸਰ/ਜਲੰਧਰ/ਲੁਧਿਆਣਾ, 7 ਅਪ੍ਰੈਲ (ਵੱਖ-ਵੱਖ ਪੱਤਰਕਾਰਾਂ ਦੁਆਰਾ)-ਅੱਜ ਲੋਕ ਸਭਾ ਚੋਣਾਂ ਲਈ ਵੱਖ-ਵੱਖ ਹਲਕਿਆਂ ਤੋਂ ਚੋਟੀ ਦੇ ਆਗੂਆਂ ਸਮੇਤ ਕਈ ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖਿਲ […]

By 1 min read
TOP STORIES

ਪਹਿਲੇ ਪੜਾਅ ਤਹਿਤ ਅਸਾਮ ਤੇ ਤ੍ਰਿਪੁਰਾ ਦੀਆਂ 6 ਸੀਟਾਂ ’ਤੇ ਭਾਰੀ ਮਤਦਾਨ

ਗੁਹਾਟੀ/ਅਗਰਤਲਾ, 7 ਅਪ੍ਰੈਲ (ਪੀ.ਟੀ. ਬਿਊਰੋ)-9 ਪੜਾਵੀ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਤਹਿਤ ਅਸਾਮ ਦੀਆਂ 5 ਸੀਟਾਂ ਤੇ ਤ੍ਰਿਪੁਰਾ ਦੀ 1 ਸੀਟ ’ਤੇ […]

By 1 min read
TOP STORIES

ਬੀਬਾ ਹਰਸਿਮਰਤ ਕੌਰ ਬਾਦਲ ਤੇ ਹੋਰਨਾਂ ਵੱਲੋਂ ਨਾਮਜ਼ਦਗੀਆਂ ਦਾਖਲ

ਬਠਿੰਡਾ, 7 ਅਪਰੈਲ (ਅਵਤਾਰ ਸਿੰਘ ਕੈਂਥ, ਵੀਰ ਸਿੰਘ ਕਾਲਾ, ਜਸਵੰਤ ਮਾਨ, ਰਾਕੇਸ਼ ਗੋਇਲ, ਜੀਵਨ ਸਿੰਘ)-ਬਠਿੰਡਾ ਤੋ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ […]

By 1 min read
TOP STORIES

ਪੰਜਾਬ ਦੇ ਲੋਕ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦੇ ਤਾਨਾਸ਼ਾਈ ਰਵੱਈਏ ਤੋਂ ਡਾਢੇ ਨਰਾਜ਼ : ਮਨਪ੍ਰੀਤ ਬਾਦਲ

ਬਠਿੰਡਾ, 7 ਅਪ੍ਰੈਲ (ਅਵਤਾਰ ਸਿੰਘ ਕੈਂਥ, ਵੀਰ ਸਿੰਘ ਕਾਲਾ, ਰਾਕੇਸ਼ ਗੋਇਲ, ਜਸਵੰਤ ਮਾਨ)-ਬਠਿੰਡਾ ਲੋਕ ਸਭਾ ਤੋਂ ਕਾਂਗਰਸ ਅਤੇ ਪੀ.ਪੀ.ਪੀ. ਦੀਆਂ ਸਹਿਯੋਗੀ ਪਾਰਟੀਆਂ ਦੇ […]

By 1 min read
TOP STORIES

ਆਪ ਦੇ ਉਮੀਦਵਾਰ ਭਗਵੰਤ ਮਾਨ ਟ੍ਰੈਕਟਰ ਖੁਦ ਚਲਾ ਕੇ ਕਾਫਲੇ ਸਮੇਤ ਕਾਗਜ਼ ਭਰਨ ਪਹੁੰਚੇ

ਸੰਗਰੂਰ, 7 ਅਪ੍ਰੈਲ (ਹਰਿੰਦਰਪਾਲ ਸਿੰਘ ਖਾਲਸਾ)-ਆਮ ਆਦਮੀ ਪਾਰਟੀ ਦੇ ਲੋਕ ਸਭਾ ਸੰਗਰੂਰ ਤੋਂ ਉਮੀਦਵਾਰ ਹਾਸਰਸ ਕਲਾਕਾਰ ਭਗਵੰਤ ਮਾਨ ਆਪਣੇ ਦਫ਼ਤਰੋਂ ਟ੍ਰੈਕਟਰ ਖੁਦ ਚਲਾ […]

By 1 min read
PUNJAB NEWS

ਬਾਜਵਾ ਨੇ ਮੰਨਿਆ ਕਿ ਬਠਿੰਡਾ ਵਿੱਚ ਪੰਜਾਬ ਸਰਕਾਰ ਨੇ ਵਿਕਾਸ ਕੀਤਾ ਹੈ : ਬੀਬੀ ਬਾਦਲ

ਬਠਿੰਡਾ, 6 ਅਪ੍ਰੈਲ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ)-ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਸੁਬਾ ਕਾਂਗਰਸ ਦੇ […]

By 1 min read
PUNJAB NEWS

ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ : ਜ਼ਿਲ੍ਹਾ ਚੋਣ ਅਫ਼ਸਰ

ਜ¦ਧਰ, 6 ਅਪ੍ਰੈਲ (ਪੀ.ਟੀ.)-ਲੋਕ ਸਭਾ ਹਲਕਾ ਜ¦ਧਰ ’ਚ 30 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੁੰ ਨਿਰਪੱਖ, ਆਜ਼ਾਦ ਅਤੇ ਸ਼ਾਂਤੀਪੂਰਵਕ ਢੰਗ ਨਾਲ […]

By 1 min read