Skip to content
Independent perspectives. Global stories.
BREAKING

THE NEWSROOM

Welcome

PUNJAB NEWS

ਡਾਕਟਰ ਦੀ ਅਣਗਹਿਲੀ ਕਾਰਨ ਹਾਦਸੇ ’ਚ ਜ਼ਖਮੀ ਨੌਜਵਾਨ ਦੀ ਮੌਤ

ਲੋਕਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਤੋਂ ਬਾਅਦ ਡਾਕਟਰ ਗ੍ਰਿਫਤਾਰ, ਮਾਮਲਾ ਦਰਜ ਤਲਵੰਡੀ ਸਾਬੋ, 26 ਫਰਵਰੀ (ਰਣਜੀਤ ਸਿੰਘ ਰਾਜੂ)-ਅੱਜ ਨੇੜਲੇ ਪਿੰਡ ਚੱਠੇਵਾਲਾ ਅੰਦਰ ਉਦੋਂ […]

By 1 min read
PUNJAB NEWS

ਮਨਪ੍ਰੀਤ ਇਯਾਲੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕਰਾਂਗੇ : ਜੱਥੇ. ਅਵਤਾਰ ਸਿੰਘ

ਲੁਧਿਆਣਾ, 26 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਨੇ ਲੋਕਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਗਠਜੋੜ ਦੇ […]

By 1 min read
PUNJAB NEWS

ਸੇਮ ਦੀ ਸਮੱਸਿਆ ਨੂੰ ਪੱਕੇ ਤੌਰ ’ਤੇ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ : ਬਾਦਲ

ਪਨਿਆੜ (ਗੁਰਦਾਸਪੁਰ), 26, ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਕੇਂਦਰ ਵਿੱਚ […]

By 1 min read
NATIONAL NEWS

ਕਸ਼ਮੀਰ ਦੇ ਕੁਪਵਾੜਾ ਵਿੱਚ ਹਿੰਸਕ ਝੜਪਾਂ, ਕਰਫਿਊ ਜਾਰੀ

ਸ੍ਰੀਨਗਰ, 26 ਫਰਵਰੀ (ਪੀ.ਟੀ.)- ਕਸ਼ਮੀਰ ਘਾਟੀ ਦੇ ਕੁਪਵਾੜਾ ਵਿੱਚ ਅੱਜ ਹਿੰਸਾ ਦੀਆਂ ਕੁਝ ਘਟਨਾਵਾਂ ਦੀਆਂ ਖ਼ਬਰਾਂ ਹਨ। ਸੂਤਰਾਂ ਅਨੁਸਾਰ ਕੁਪਵਾੜਾ ਵਿੱਚ ਪ੍ਰਦਰਸ਼ਨਕਾਰੀਆਂ ਨੇ […]

By 1 min read
PUNJAB NEWS

ਜ਼ਿਲ੍ਹਾ ਪ੍ਰੀਸ਼ਦ ਸਕੂਲਾਂ ’ਚ 4901 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਜਲਦ : ਰੱਖੜਾ

ਚੰਡੀਗੜ੍ਹ, 26 ਫਰਵਰੀ (ਵਿਸ਼ਵ ਵਾਰਤਾ)-ਪੰਜਾਬ ਦੀਆਂ ਵੱਖ-ਵੱਖ ਜ਼ਿਲਾ ਪ੍ਰੀਸ਼ਦਾਂ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ 4901 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਯੋਗ ਉਮੀਦਵਾਰਾਂ ਤੋਂ ਆਨਲਾਈਨ […]

By 1 min read
PUNJAB NEWS

ਮੁੱਖ ਮੰਤਰੀ, ਉ¤ਪ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਵੱਲੋਂ ਮਹਾ ਸ਼ਿਵਰਾਤਰੀ ਮੌਕੇ ਵਧਾਈ

ਚੰਡੀਗੜ੍ਹ, 26 ਫਰਵਰੀ (ਪੀ.ਟੀ.ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉ¤ਪ ਮੁੱਖ ੰਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ. ਬਿਕਰਮ […]

By 1 min read