Skip to content
Independent perspectives. Global stories.
BREAKING

THE NEWSROOM

Welcome

PUNJAB NEWS

ਜ਼ਿਲ੍ਹਾ ਪੱਧਰ ਦਾ ਰਾਸ਼ਟਰੀ ਵੋਟਰ ਦਿਵਸ ਐੱਚ.ਐੱਮ.ਵੀ. ਕਾਲਜ ਵਿਖੇ ਮਨਾਇਆ

ਜਲੰਧਰ, 25 ਜਨਵਰੀ (ਪੀ.ਟੀ.)-ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਐਚ ਐਮ ਵੀ ਕਾਲਜ ਜ¦ਧਰ ਵਿਖੇ ਮਨਾਇਆ ਗਿਆ। ਇਸ ਸਮਾਗਮ […]

By 1 min read
SPORTS NEWS

ਰੋਮਾਂਚਕ ਮੁਕਾਬਲੇ ’ਚ ਜਡੇਜਾ ਨੇ ਮੈਚ ਟਾਈ ਕਰਾਇਆ

ਆਕਲੈਂਡ, 25 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਹੋਇਆ ਤੀਜਾ ਵਨ-ਡੇ ਬਿਨਾਂ ਕਿਸੇ ਨਤੀਜੇ ਤੋਂ ਸਮਾਪਤ ਹੋ ਗਿਆ। ਨਿਊਜ਼ੀਲੈਂਡ ਨੇ ਪਹਿਲਾਂ ਖੇਡਦੇ […]

By 1 min read
PUNJAB NEWS

ਸਰਕਾਰੀ ਸਕੂਲਾਂ ’ਚ ਛੋਟੇ-ਛੋਟੇ ਬੱਚਿਆਂ ਤੋਂ ਕਰਵਾਇਆ ਜਾ ਰਿਹੈ ਨੌਕਰਾਂ ਵਾਂਗ ਕੰਮ

ਮਾਛੀਵਾੜਾ ਸਾਹਿਬ 25 ਜਨਵਰੀ (ਕਰਮਜੀਤ ਸਿੰਘ ਆਜ਼ਾਦ)-ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਤੋਂ ਪੜ੍ਹਾਈ ਅਤੇ ਖੇਡ ਗਤੀਵਿਧੀਆਂ ਤੋਂ ਇਲਾਵਾ […]

By 1 min read
PUNJAB NEWS

ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਇੱਕ ਆਈ.ਪੀ.ਐ¤ਸ. ਅਤੇ ਇੱਕ ਇੰਸਪੈਕਟਰ ਦੀ ਰਾਸ਼ਟਰਪਤੀ ਪੁਲਿਸ ਮੈਡਲ ਲਈ ਚੋਣ

ਸ਼ਾਨਦਾਰ ਸੇਵਾਵਾਂ ਬਦਲੇ 13 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਮਿਲੇਗਾ ਪੁਲਿਸ ਮੈਡਲ ਚੰਡੀਗੜ੍ਹ, 25 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਸ੍ਰੀ […]

By 1 min read
NATIONAL NEWS

ਮੋਦੀ ਅਤੇ ਮੁਲਾਇਮ ਵਿਚਕਾਰ ਮੈਚ ਫਿਕਸ : ਬੇਨੀ ਪ੍ਰਸਾਦ

ਲਖਨਊ, 25 ਜਨਵਰੀ (ਵਿਸ਼ਵ ਵਾਰਤਾ)-ਕੇਂਦਰੀ ਇਸਪਾਤ ਮੰਤਰੀ ਬੇਨੀ ਪ੍ਰਸਾਦ ਵਰਮਾ ਨੇ ਆਰੋਪ ਲਗਾਇਆ ਕਿ ਸਪਾ ਮੁਖੀ ਮੁਲਾਇਮ ਸਿੰਘ ਯਾਦਵ ਅਤੇ ਭਾਜਪਾ ਦੇ ਪ੍ਰਧਾਨ […]

By 1 min read
PUNJAB NEWS

ਬਾਦਲ ਵੱਲੋਂ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਨਵਨਿਯੁਕਤ ਚੇਅਰਮੈਨ ਨੂੰ ਵਧਾਈ

ਮੋਹਾਲੀ, 25 ਜਨਵਰੀ (ਵਿਸ਼ਵ ਵਾਰਤਾ)-ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਨਵ-ਨਾਮਜ਼ਦ ਚੇਅਰਮੈਨ ਰਾਜ ਕੁਮਾਰ […]

By 1 min read
PUNJAB NEWS

ਪੰਜਾਬ ਦੇ ਡਰੱਗ ਮਾਫੀਆ ਦਾ ਅੰਤਰਰਾਸ਼ਟਰੀ ਤਸਕਰਾਂ ਨਾਲ ਸਬੰਧ : ਮਮਤਾ ਦੱਤਾ

ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਲੜੀਵਾਰ ਭੁੱਖ ਹੜ੍ਹਤਾਲ ਦੇ ਸੱਦੇ ’ਤੇ ਅੱਜ […]

By 1 min read
PUNJAB NEWS

ਸਕੂਲੀਆਂ ਬੱਚਿਆਂ ਨੂੰ ਲਿਆਉਣ ਤੇ ਛੱਡਣ ਦਾ ਕੰਮ ਕਰ ਰਹੇ ਹਨ ‘ਜੁਗਾੜੂ’ ਵਾਹਨ

ਕੋਟਕਪੂਰਾ 24 ਜਨਵਰੀ (ਰੋਹਿਤ ਸ਼ਰਮਾ) – ਬੱਚਿਆਂ ਨੂੰ ਸਕੂਲ ਪਹੁੰਚਾਉਣ ਵਾਲੇ ਸਕੂਲੀ ਵਾਹਨ ਆਮ ਤੌਰ ’ਤੇ ਜੁਗਾੜ ਨਜ਼ਰ ਆਉਂਦੇ ਹਨ, ਕਿਉਂਕਿ ਇਨ੍ਹਾਂ ਵਾਹਨਾਂ […]

By 1 min read