ਸਰਹਿੰਦ ਪਬਲਿਕ ਸਕੂਲ ਨੇ ਮਨਾਈ ਕੁੜੀਆਂ ਦੀ ਲੋਹੜੀ
ਫਤਿਹਗੜ੍ਹ ਸਾਹਿਬ, 13 ਜਨਵਰੀ (ਅਕਿੰਤ ਅਨੇਜਾ)-ਸਰਹਿੰਦ ਪਬਲਿਕ ਸਕੂਲ ਵਲੋਂ ਧੀਆਂ ਦੀ ਲੋਹੜੀ ਦਾ ਤਿਉਹਾਰ ਸਕੂਲ ਵਿਖੇ ਸਕੂਲ ਦੀ ਪ੍ਰ੍ਰਿੰਸੀਪਲ ਰਾਜਵੰਤ ਕੌਰ ਦੀ ਪ੍ਰਧਾਨਗੀ […]
THE NEWSROOM
ਫਤਿਹਗੜ੍ਹ ਸਾਹਿਬ, 13 ਜਨਵਰੀ (ਅਕਿੰਤ ਅਨੇਜਾ)-ਸਰਹਿੰਦ ਪਬਲਿਕ ਸਕੂਲ ਵਲੋਂ ਧੀਆਂ ਦੀ ਲੋਹੜੀ ਦਾ ਤਿਉਹਾਰ ਸਕੂਲ ਵਿਖੇ ਸਕੂਲ ਦੀ ਪ੍ਰ੍ਰਿੰਸੀਪਲ ਰਾਜਵੰਤ ਕੌਰ ਦੀ ਪ੍ਰਧਾਨਗੀ […]
ਬਾਘਾ ਪੁਰਾਣਾ 13 ਜਨਵਰੀ ( ਭੁਪਿੰਦਰ ਬਰਾੜ )- ਇਥੋ ਨੇੜਲੇ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾ ਵਿਖੇ ਲੋਹੜੀ ਦੇ […]
ਬਾਘਾ ਪੁਰਾਣਾ 13 ਜਨਵਰੀ ( ਭੁਪਿੰਦਰ ਬਰਾੜ )- ਪੰਜਾਬ ਦੇ ਬਹੁਗਿਣਤੀ ਨੌਜਵਾਨਾ ’ਚ ਵੱਧ ਰਹੇ ਨਸ਼ਿਆ ਤੇ ਪਤਿਤਪੁਣੇ ਦੇ ਰੁਝਾਨ ਨੂੰ ਇਕ ਯੋਜਨਾ […]
ਝੁਨੀਰ, 13 ਜਨਵਰੀ (ਜਗਤਾਰ ਲਾਲਿਆਂਵਾਲੀ):ਜਿਥੇ ਲੋਕ ਤਿੱਥ ਤਿਉਹਾਰਾਂ ਤੇ ਫਜੂਲੀ ਲੱਖਾਂ ਰੁਪਏ ਖਰਚ ਕਰ ਦਿੰਦੇ ਹਨ ਉਥੇ ਕੁਝ ਲੋਕ ਅਜਿਹੇ ਵੀ ਹਨ ਜੋ […]
ਫਤਿਹਗੜ੍ਹ ਸਾਹਿਬ, 13 ਜਨਵਰੀ (ਅੰਕਿਤ ਅਨੇਜਾ)-ਫਤਿਹਗੜ੍ਹ ਸਾਹਿਬ ਪੁਲਸ ਨੇ 2 ਵਿਅਕਤੀਆਂ ਨੂੰ 12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ […]
ਚੱਪੜਚਿੜੀ ਵਿਖੇ ਪ੍ਰਗਤੀਸ਼ੀਲ ਪੰਜਾਬ ਖੇਤੀਬਾੜੀ ਸੰਮੇਲਨ ਵਿਚ ਸ਼ਾਮਲ ਹੋਣ ਦਾ ਕਿਸਾਨਾਂ ਨੂੰ ਦਿੱਤਾ ਸੱਦਾ ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਦੇ […]
ਜਲੰਧਰ, 12 ਜਨਵਰੀ (ਪੀ.ਟੀ.)-ਪੰਜਾਬ ਦੇ ਸੀਨੀਅਰ ਆਈ.ਏ.ਐੱਸ. ਅਫ਼ਸਰ ਅਤੇ ਲੁਧਿਆਣਾ ਦੇ ਲੰਬਾ ਸਮਾਂ ਡਿਪਟੀ ਕਮਿਸ਼ਨਰ ਰਹੇ ਸ੍ਰੀ ਐੱਸ.ਐ¤ਸ. ਚੰਨੀ ਲੁਧਿਆਣਾ ਲੋਕ ਸਭਾ ਹਲਕੇ […]
ਸਮਰਾਲਾ 12 ਜਨਵਰੀ (ਕਮਲਜੀਤ)-ਪੰਜਾਬ ਦੀਆਂ ਪੇਡੂਂ ਹੈਲਥ ਅਤੇ ਵੈਟਰਨਰੀ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਸਮੂਹ ਫਾਰਮਿਸਟ ਅਤੇ ਦਰਜਾ ਚਾਰ ਮੁਲਾਜ਼ਮ ਆਪਣੀਆਂ ਮੰਗਾਂ ਪ੍ਰਤੀ ਸਰਕਾਰ […]
ਪਟਿਆਲਾ, 12 ਜਨਵਰੀ (ਪੰਜਾਬ ਟਾਇਮਜ਼ ਬਿਊਰੋ-ਹਲਕਾ ਸ਼ੁਤਰਾਣਾ ਤੋਂ ਅਕਾਲੀ ਵਿਧਾਇਕ ਰਹਿ ਚੁੱਕੇ ਸਾਬਕਾ ਵਿਧਾਇਕ ਗੁਰਦੇਵ ਸਿੰਘ ਸਿੱਧੂ ਦੇ ਪੁ¤ਤਰ ਬਲਵਿੰਦਰ ਪਾਲ ਸਿੰਘ (35) […]
ਨਾ ਸੁਲਝੀਆਂ ਐੱਨ.ਆਰ.ਆਈਜ਼ ਦੀਆਂ ਸਮੱਸਿਆਵਾਂ ਜਲੰਧਰ, 12 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਕਾਂਗਰਸ ਨੇ ਅਕਾਲੀ ਭਾਜਪਾ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਐਨ.ਆਰ.ਆਈ ਸੰਮੇਲਨ ਨੂੰ […]