Skip to content
Independent perspectives. Global stories.
BREAKING

THE NEWSROOM

Welcome

Religion

ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਨੂੰ ਦਿੱਤੀਆਂ ਸਰਦ ਰੁੱਤ ਦੀਆਂ ਵਰਦੀਆਂ

ਅੰਮ੍ਰਿਤਸਰ, 28 ਦਸੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਕਰਮਚਾਰੀਆਂ ਨੂੰ ਹਰ ਸਾਲ ਦਿਤੀ ਜਾਂਦੀ ਵਰਦੀ ਤਹਿਤ ਅੱਹ ਸਰਦ ਰੁੱਤ ਲਈ ਵਰਦੀਆਂ ਦਿੱਤੀਆਂ ਗਈਆਂ। […]

By 1 min read
BUSINESS NEWS

ਸੂਬੇ ਦੇ ਹਰ ਖੇਤਰ ਅਤੇ ਹਰ ਵਰਗ ਦਾ ਸਮਾਨ ਵਿਕਾਸ ਯਕੀਨੀ ਕਰਨ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਟ੍ਰਾਂਸਪੋਰਟ ਅਤੇ ਖਨਨ ਮੰਤਰੀ

ਚੰਡੀਗੜ੍ਹ, 28 ਦਸੰਬਰ – ਹਰਿਆਣਾ ਦੇ ਟ੍ਰਾਂਸਪੋਰਟ ਅਤੇ ਖਨਨ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਸੂਬੇ ਵਿਚ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ਤੇ […]

By 1 min read
PUNJAB NEWS

ਪੰਜਾਬ ਦੇ ਮੰਤਰੀਆਂ ਦੀ ਅਸਵਨੀ ਸਰਮਾਂ ਨੂੰ ਚੇਤਾਵਨੀ; ਛੋਟੀ ਸੋਚ, ਨਿੰਦਣਯੋਗ ਅਤੇ ਅਣਉਚਿਤ ਵਤੀਰਾ ਅਪਣਾ ਕੇ ਮਰਿਆਦਾ ਦੀਆਂ ਹੱਦਾਂ ਪਾਰ ਨਾ ਕਰੋ

ਅਸ਼ਵਨੀ ਸ਼ਰਮਾ ਵੱਲੋਂ ਡੀ.ਜੀ.ਪੀ. ’ਤੇ ਲਾਏ ਨਿਰਆਧਾਰ ਦੋਸ਼ਾਂ ਨੂੰ ਉਸਦੀ ਸਿਆਸੀ ਨਿਰਾਸ਼ਾ ਕਰਾਰ ਦਿੱਤਾ ਚੰਡੀਗੜ, 28 ਦਸੰਬਰ:ਨੀਵੇਂ ਦਰਜ ਦੀ ਬਿਆਨਬਾਜ਼ੀ ਕਰਕੇ ਕਿਸਾਨ ਸੰਘਰਸ਼ […]

By 1 min read
PUNJAB NEWS

ਆਸਟਰੀਆ ’ਚ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਅੰਮ੍ਰਿਤਸਰ, 28 ਦਸੰਬਰ-ਯੂਰਪੀ ਦੇਸ਼ ਆਸਟਰੀਆ ਅੰਦਰ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ […]

By 1 min read
Religion

ਕਿਸਾਨ ਸੰਘਰਸ਼ ’ਚ ਦਿੱਲੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਨਿਰੰਤਰ ਚਲਾਏ ਜਾ ਰਹੇ ਹਨ ਸੇਵਾ ਕਾਰਜ

ਅੰਮਿ੍ਰਤਸਰ, 28 ਦਸੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਚ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਲੰਗਰ ਸਮੇਤ ਹੋਰ ਸੇਵਾਵਾਂ ਲਗਾਤਾਰ ਜਾਰੀ ਰੱਖੀਆਂ ਹੋਈਆਂ ਹਨ। […]

By 1 min read
BUSINESS NEWS

ਉਦਯੋਗ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਸੂਬੇ ਦੇ ਉਦਯੋਗਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਕਈ ਉਸਾਰੂ ਕਦਮ ਚੁੱਕੇ ਗਏ

ਚੰਡੀਗੜ੍ਹ, 27 ਦਸੰਬਰ – ਪੰਜਾਬ ਦੇ ਉਦਯੋਗਿਕ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਕਰਕੇ ਪ੍ਰਭਾਵਿਤ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ […]

By 1 min read
BUSINESS NEWS

ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਜਾਂ ਹੋਰ ਘਟੀਆ ਨਾਂਵਾਂ ਨਾਲ ਜੋੜ ਕੇ ਬਦਨਾਮ ਕਰਨਾ ਬੰਦ ਕਰੇ ਭਾਜਪਾ-ਕੈਪਟਨ ਅਮਰਿੰਦਰ ਸਿੰਘ

ਹੱਕਾਂ ਲਈ ਲੜ ਰਹੇ ਨਾਗਰਿਕਾਂ ਅਤੇ ਅੱਤਵਾਦੀਆਂ ਦਰਿਮਆਨ ਫਰਕ ਦੀ ਸਮਝ ਨਾ ਰੱਖਣ ਵਾਲੀ ਪਾਰਟੀ ਨੂੰ ਸੱਤਾ ਦਾ ਵੀ ਕੋਈ ਹੱਕ ਨਹੀਂ ਚੰਡੀਗੜ੍ਹ, […]

By 1 min read
HEALTH

ਪੰਜਾਬ ਸਰਕਾਰ ਐਸ.ਬੀ.ਐਸ. ਨਗਰ ਅਤੇ ਲੁਧਿਆਣਾ ਵਿੱਚ ਕੋਵਿਡ ਟੀਕੇ ਦੇ ਮਸਨੂਈ ਅਭਿਆਸ ਲਈ ਪੂਰੀ ਤਰਾਂ ਤਿਆਰ: ਬਲਬੀਰ ਸਿੰਘ ਸਿੱਧੂ

ਟੀਕਾਕਰਨ ਲਈ ਐਸ.ਬੀ.ਐਸ. ਨਗਰ ਵਿੱਚ 5 ਅਤੇ ਲੁਧਿਆਣਾ ਵਿੱਚ 7 ਥਾਵਾਂ ਦੀ ਪਛਾਣ ਕੀਤੀ ਗਈ ਚੰਡੀਗੜ, 27 ਦਸੰਬਰ:28 ਅਤੇ 29 ਦਸੰਬਰ 2020 ਨੂੰ […]

By 1 min read
HEALTH

ਆਰੀਅਨਜ਼ ਵਿਖੇ “ਟ੍ਰੌਮਾ ਵਿਚ ਫਾਰਮਾਸਿਸਟ ਦੀ ਭੂਮਿਕਾ” ਬਾਰੇ ਵੈਬਿਨਾਰ ਆਯੋਜਿਤ

ਮੋਹਾਾਲੀ 27 ਦਿਸੰਬਰ – ਆਰੀਅਨਜ਼ ਕਾਲਜ ਆਫ਼ ਫਾਰਮੇਸੀ, ਰਾਜਪੁਰਾ, ਨੇੜੇ ਚੰਡੀਗੜ ਨੇ ਟ੍ਰੌਮਾ ਵਿੱਚ ““ਏਬੀਸੀਡੀਈ ਦਿ੍ਰਸ਼ਟੀਕੋਣ” ਵਿਸ਼ੇ ਤੇ ਇਕ ਵੈਬਿਨਾਰ ਦਾ ਆਯੋਜਨ ਕੀਤਾ। […]

By 1 min read
PUNJAB NEWS

ਪੰਜਾਬ ਨੂੰ ਜਰਮਨੀ ਤੋਂ ਮੰਗਵਾਏ ਹੋਲਸਟੀਨ ਫ੍ਰਾਈਸੀਅਨ ਨਸਲ ਦੇ 4 ਬਲਦ ਮਿਲੇ

ਦਰਾਮਦ ਕੀਤੇ ਗਏ ਦੇ ਬਲਦਾਂ ਨਾਲ ਸੂਬੇ ਵਿਚ ਦੁੱਧ ਉਤਪਾਦਨ ਵਧੇਗਾ ਅਤੇ ਦੁਧਾਰੂ ਪਸ਼ੂਆਂ ਦੀ ਨਸਲ ਵਿੱਚ ਹੋਵੇਗਾ ਸੁਧਾਰ: ਤਿ੍ਰਪਤ ਬਾਜਵਾ ਚੰਡੀਗੜ, 27 […]

By 1 min read